Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਵਿਸਾਖੀ ‘ਤੇ‌ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਨਵੇਂ ਹੁਕਮ ਜਾਰੀ…!

Nirmal Pandori by Nirmal Pandori
04/09/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਅਪ੍ਰੈਲ, Gee98 News service

ਇਸ ਵਾਰ ਵਿਸਾਖੀ ਦੇ ਮੌਕੇ ‘ਤੇ ਪਾਕਿਸਤਾਨ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੇ ਜੇਕਰ ਪਾਕਿਸਤਾਨ ਸਰਕਾਰ ਦੇ ਨਵੇਂ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਉਹਨਾਂ ਨੂੰ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਸਾਖੀ ਦੇ ਮੌਕੇ ‘ਤੇ ਪਾਕਿਸਤਾਨ ਜਾਣ ਵਾਲੇ ਧਾਰਮਿਕ ਸਥਾਨਾਂ ਤੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਸਿਰਫ ਡਾਲਰਾਂ ਵਿੱਚ ਹੀ ਭੁਗਤਾਨ ਕਰਨਾ ਪਵੇਗਾ। ‌ ਪਾਕਿਸਤਾਨ ਸਰਕਾਰ ਨੇ ਵਿਸਾਖੀ ‘ਤੇ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਨੂੰ ਬੱਸ ਕਿਰਾਏ ਲਈ 60 ਅਮਰੀਕੀ ਡਾਲਰ (4920 ਭਾਰਤੀ ਰੁਪਏ) ਲਿਆਉਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਕਫ਼ ਬੋਰਡ ਨੇ ਵਿਸਾਖੀ ਤਿਉਹਾਰ ਮੌਕੇ ਪਾਕਿਸਤਾਨ ‘ਚ ਗੁਰਦੁਆਰਿਆਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਸਿਰਫ ਅਮਰੀਕੀ ਡਾਲਰਾਂ ਵਿੱਚ ਭੁਗਤਾਨ ਕਰਨ ਦੀ ਆਗਿਆ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪਾਕਿਸਤਾਨ ਵਕਫ਼ ਬੋਰਡ ਦੇ ਸਕੱਤਰ ਸੈਫੁੱਲਾ ਖੋਖਰ ਨੇ ਜਾਰੀ ਕੀਤੇ ਹਨ। ਖੋਖਰ ਨੇ ਕਿਹਾ ਕਿ ਸਰਕਾਰ ਨੂੰ ਭਾਰਤੀ ਕਰੰਸੀ ਨੂੰ ਪਾਕਿਸਤਾਨੀ ਕਰੰਸੀ ਵਿੱਚ ਬਦਲਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਘੱਟੋ ਘੱਟ 60 ਅਮਰੀਕੀ ਡਾਲਰ ਆਪਣੇ ਨਾਲ ਲੈ ਕੇ ਜਾਣਾ ਚਾਹੀਦਾ ਹੈ ਨਹੀਂ ਤਾਂ ਉਹਨਾਂ ਨੂੰ ਪ੍ਰਵੇਸ਼ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਵਿਸਾਖੀ ਦੇ ਮੌਕੇ ‘ਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਿਹਾ ਹੈ, ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਪਾਲ ਖਹਿਰਾ ਦੇ ਖ਼ਿਲਾਫ਼ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਕੀਤੀ ਕਾਰਵਾਈ ਸ਼ੁਰੂ…ਮੁੱਖ ਮੰਤਰੀ ਨੂੰ ਕੀਤਾ ਸੀ ਸਵਾਲ

Next Post

ਅਮਰੀਕਾ ਵੱਲੋਂ ਵਿਦਿਆਰਥੀਆਂ ਦੇ ਵੀਜ਼ੇ ਰੱਦ…ਦੇਸ਼ ਛੱਡ ਕੇ ਜਾਣ ਦੇ ਹੁਕਮ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਅਮਰੀਕਾ ਵੱਲੋਂ ਵਿਦਿਆਰਥੀਆਂ ਦੇ ਵੀਜ਼ੇ ਰੱਦ…ਦੇਸ਼ ਛੱਡ ਕੇ ਜਾਣ ਦੇ ਹੁਕਮ

ਅਮਰੀਕਾ ਵੱਲੋਂ ਵਿਦਿਆਰਥੀਆਂ ਦੇ ਵੀਜ਼ੇ ਰੱਦ…ਦੇਸ਼ ਛੱਡ ਕੇ ਜਾਣ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend