Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਰੂਰੀ ਖ਼ਬਰ…ਪਾਸਪੋਰਟ ਵਿੱਚ ਜੀਵਨ ਸਾਥੀ ਦਾ ਨਾਮ ਜੋੜਨ ਸਬੰਧੀ ਬਦਲੇ ਨਿਯਮ…!

Nirmal Pandori by Nirmal Pandori
04/11/2025
in ਪੰਜਾਬ
Reading Time: 1 min read
A A
0
ਜ਼ਰੂਰੀ ਖ਼ਬਰ…ਪਾਸਪੋਰਟ ਵਿੱਚ ਜੀਵਨ ਸਾਥੀ ਦਾ ਨਾਮ ਜੋੜਨ ਸਬੰਧੀ ਬਦਲੇ ਨਿਯਮ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਅਪ੍ਰੈਲ, Gee98 News service

-ਕਿਸੇ ਵੀ ਵਿਅਕਤੀ ਨੂੰ ਵਿਦੇਸ਼ ਯਾਤਰਾ ਲਈ ਪਾਸਪੋਰਟ ਦੀ ਲੋੜ ਪੈਂਦੀ ਹੈ। ਵਿਦੇਸ਼ ਯਾਤਰਾ ਲਈ ਪਾਸਪੋਰਟ ਦਾ ਕੋਈ ਬਦਲ ਨਹੀਂ ਹੈ। ਭਾਰਤ ਵਿੱਚ ਪਾਸਪੋਰਟ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਪਾਸਪੋਰਟ ਸਬੰਧੀ ਸਮੇਂ ਸਮੇਂ ‘ਤੇ ਨਿਯਮਾਂ ਵਿੱਚ ਬਦਲਾਅ ਵੀ ਕੀਤੇ ਜਾ ਰਹੇ ਹਨ। ਇਹਨਾਂ ਪਾਸਪੋਰਟ ਨਿਯਮਾਂ ਸਬੰਧੀ ਸਰਕਾਰ ਵੱਲੋਂ ਹੁਣ ਇੱਕ ਹੋਰ ਬਦਲਾਅ ਕੀਤਾ ਗਿਆ ਹੈ ਜਿਸ ਤਹਿਤ ਪਾਸਪੋਰਟ ਵਿੱਚ ਆਪਣੇ ਜੀਵਨ ਸਾਥੀ ਦਾ ਨਾਮ ਜੋੜਨ ਲਈ ਹੁਣ ਮੈਰਿਜ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ। ‌ ਪਹਿਲਾਂ ਜੇਕਰ ਕੋਈ ਪਤੀ ਪਤਨੀ ਪਾਸਪੋਰਟ ਵਿੱਚ ਆਪਣੇ ਜੀਵਨ ਸਾਥੀ ਦਾ ਨਾਮ ਜੋੜਨਾ ਚਾਹੁੰਦੇ ਸਨ ਤਾਂ ਇਸ ਦੇ ਲਈ ਇੱਕ ਲੰਮੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਸੀ ਜਿਸ ਲਈ ਵਿਆਹ ਦਾ ਸਰਟੀਫਿਕੇਟ ਵੀ ਜ਼ਰੂਰੀ ਸੀ। ਸਾਡੇ ਮੁਲਕ ਵਿੱਚ ਵਿਆਹ ਦਾ ਸਰਟੀਫਿਕੇਟ ਬਣਾਉਣਾ ਅਜੇ ਸੌਖਾ ਨਹੀਂ। ਅਜੋਕੇ ਦੌਰ ਵਿੱਚ ਵੀ ਯੂਪੀ, ਬਿਹਾਰ, ਮੱਧ ਪ੍ਰਦੇਸ਼ ਵਰਗੇ ਰਾਜਾਂ ਦੀ ਜੇਕਰ ਗੱਲ ਕਰੀਏ ਤਾਂ ਇੱਥੋਂ ਦੇ ਵਸਨੀਕ ਮੈਰਿਜ ਸਰਟੀਫਿਕੇਟ ਨੂੰ ਬਹੁਤਾ ਮਹੱਤਵ ਨਹੀਂ ਦਿੰਦੇ ਪ੍ਰੰਤੂ ਜਦੋਂ ਉਹਨਾਂ ਨੂੰ ਮੈਰਿਜ ਸਰਟੀਫਿਕੇਟ ਦੀ ਲੋੜ ਪੈਂਦੀ ਹੈ ਤਾਂ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹਨਾਂ ਵਿੱਚੋਂ ਇੱਕ ਅਹਿਮ ਲੋੜ ਹੈ ਕਿ ਪਾਸਪੋਰਟ ਵਿੱਚ ਜੀਵਨ ਸਾਥੀ ਦਾ ਨਾਮ ਦਰਜ ਕਰਨ ਮੌਕੇ ਮੈਰਿਜ ਸਰਟੀਫਿਕੇਟ ਦੀ ਲੋੜ ਪੈਂਦੀ ਸੀ। ਵਿਦੇਸ਼ ਮੰਤਰਾਲੇ ਨੇ ਵਿਆਹ ਤੋਂ ਬਾਅਦ ਪਾਸਪੋਰਟ ਵਿੱਚ ਆਪਣੇ ਜੀਵਨ ਸਾਥੀ ਦਾ ਨਾਮ ਜੋੜਨ ਲਈ ਮੈਰਿਜ ਸਰਟੀਫਿਕੇਟ ਦੀ ਲੋੜ ਨੂੰ ਖਤਮ ਕਰ ਦਿੱਤਾ, ਹੁਣ ਮੈਰਿਜ ਸਰਟੀਫਿਕੇਟ ਦੀ ਜਗ੍ਹਾ ਸਵੈ ਘੋਸ਼ਣਾ ਸਰਟੀਫਿਕੇਟ ਨੂੰ ਮਾਨਤਾ ਦਿੱਤੀ ਗਈ ਹੈ। ‌ਹੁਣ ਲੋਕਾਂ ਨੂੰ Annexure J ਦਾ ਬਦਲ ਮਿਲੇਗਾ ਜਿਸ ਉੱਪਰ ਹੁਣ ਆਪਣੇ ਵਿਆਹ ਦੀਆਂ ਫੋਟੋਆਂ ਅਤੇ ਸਾਂਝੀਆਂ ਫੋਟੋਆਂ ਅਪਲੋਡ ਕੀਤੀਆਂ ਜਾ ਸਕਣਗੀਆਂ ਜਿਸ ‘ਤੇ ਦੋਵਾਂ ਦੇ ਸਾਂਝੇ ਦਸਤਖ਼ਤ ਹੋਣਗੇ ਅਤੇ ਕੁਝ ਹੋਰ ਲੋੜੀਂਦੀ ਜਾਣਕਾਰੀ ਵੀ ਦਰਜ ਕਰਨੀ ਪਵੇਗੀ, ਜਿਸ ਤੋਂ ਬਾਅਦ ਤਿਆਰ ਹੋਏ ਦਸਤਾਵੇਜ਼ ਨੂੰ ਮੈਰਿਜ ਸਰਟੀਫਿਕੇਟ ਹੀ ਮੰਨਿਆ ਜਾਵੇਗਾ। ਜਿਸ ਦੇ ਆਧਾਰ ‘ਤੇ ਪਤੀ ਪਤਨੀ ਦੇ ਨਾਮ ਪਾਸਪੋਰਟ ਵਿੱਚ ਜੋੜੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜੌੜਾਮਾਜਰਾ ਦੀ ਮਾਫ਼ੀ…ਰੱਸੀ ਤਾਂ ਜਲ ਗਈ ਪਰ ਵੱਟ ਨਹੀਂ ਗਿਆ…!

Next Post

ਪੰਜਾਬ ਦੇ ਬਲਾਕਾਂ ਦੀ ਹੋਵੇਗੀ ਭੰਨਤੋੜ… ਸਰਕਾਰ ਨੇ ਸਾਰੇ ਬਲਾਕਾਂ ਦੇ ਪੁਨਰਗਠਨ ਦਾ ਲਿਆ ਫੈਸਲਾ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਪੰਜਾਬ ਦੇ ਬਲਾਕਾਂ ਦੀ ਹੋਵੇਗੀ ਭੰਨਤੋੜ… ਸਰਕਾਰ ਨੇ ਸਾਰੇ ਬਲਾਕਾਂ ਦੇ ਪੁਨਰਗਠਨ ਦਾ ਲਿਆ ਫੈਸਲਾ

ਪੰਜਾਬ ਦੇ ਬਲਾਕਾਂ ਦੀ ਹੋਵੇਗੀ ਭੰਨਤੋੜ… ਸਰਕਾਰ ਨੇ ਸਾਰੇ ਬਲਾਕਾਂ ਦੇ ਪੁਨਰਗਠਨ ਦਾ ਲਿਆ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend