Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੁਰ ਫਿਰ ਕੇ ਸਿਆਸੀ ਮੇਲਾ ਦੇਖਣ ਗਏ ਦਲਵੀਰ ਸਿੰਘ ਗੋਲਡੀ ਆ ਗਏ ਆਪਣੇ ਘਰ ਵਾਪਸ…!

Nirmal Pandori by Nirmal Pandori
04/12/2025
in ਪੰਜਾਬ
Reading Time: 1 min read
A A
0
ਤੁਰ ਫਿਰ ਕੇ ਸਿਆਸੀ ਮੇਲਾ ਦੇਖਣ ਗਏ ਦਲਵੀਰ ਸਿੰਘ ਗੋਲਡੀ ਆ ਗਏ ਆਪਣੇ ਘਰ ਵਾਪਸ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਪ੍ਰੈਲ, Gee98 News service

-ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦਲਵੀਰ ਸਿੰਘ ਗੋਲਡੀ ਨੇ ਘਰ ਵਾਪਸੀ ਕਰ ਲਈ ਹੈ। ‌ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਗੋਲਡੀ ਨੂੰ ਮੁੜ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ। ਦਲਵੀਰ ਸਿੰਘ ਗੋਲਡੀ ਨੇ ਲੋਕ ਸਭਾ ਚੋਣਾਂ ਲਈ ਸੰਗਰੂਰ ਹਲਕੇ ਤੋਂ ਟਿਕਟ ਦੀ ਮੰਗ ਕੀਤੀ ਸੀ ਪ੍ਰੰਤੂ ਕਾਂਗਰਸ ਪਾਰਟੀ ਨੇ ਟਿਕਟ ਸੁਖਪਾਲ ਸਿੰਘ ਖਹਿਰਾ ਨੂੰ ਦੇ ਦਿੱਤੀ ਸੀ ਜਿਸ ਤੋਂ ਬਾਅਦ ਗੋਲਡੀ ਨੇ ਕਾਂਗਰਸ ਹਾਈ ਕਮਾਂਡ ਨਾਲ ਨਾਰਾਜ਼ ਹੋ ਕੇ ਝਾੜੂ ਚੁੱਕ ਲਿਆ ਸੀ। ਗੋਲਡੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ‘ਚ ਸ਼ਾਮਿਲ ਕੀਤਾ ਸੀ ਪ੍ਰੰਤੂ ਥੋੜੇ ਸਮੇਂ ‘ਚ ਹੀ ਗੋਲਡੀ ਦਾ ਆਮ ਆਦਮੀ ਪਾਰਟੀ ਤੋਂ ਵੀ ਮੋਹ ਭੰਗ ਹੋ ਗਿਆ ਅਤੇ ਹੁਣ ਪਿਛਲੇ ਕਾਫੀ ਸਮੇਂ ਤੋਂ ਗੋਲਡੀ ਦੀ ਘਰ ਵਾਪਸੀ ਦੀ ਚਰਚਾ ਚੱਲ ਰਹੀ ਸੀ। ਕੁਝ ਸਮਾਂ ਪਹਿਲਾਂ ਵੀ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਦਲਵੀਰ ਸਿੰਘ ਗੋਲਡੀ ਨੂੰ ਕਾਂਗਰਸ ਸ਼ਾਮਿਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਸੀ ਪਰੰਤੂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੋਲਡੀ ਦੀ ਘਰ ਵਾਪਸੀ ‘ਤੇ ਰੋਕ ਲਗਾ ਦਿੱਤੀ ਸੀ। ਮੰਨਿਆ ਜਾ ਰਿਹਾ ਕਿ ਅੱਜਕੱਲ੍ਹ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਨੇੜਤਾ ਕਾਰਨ ਗੋਲਡੀ ਦੀ ਘਰ ਵਾਪਸੀ ਸੰਭਵ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

01/17/2026
SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

01/17/2026
ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

01/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੋਲ ਪੰਡੋਰੀ ਦੇ…ਕਿਵੇਂ ਲੱਗੀ…ਭਾਅਜੀ ਦੀ ਨਿੱਘੀ ਬੁੱਕਲ ‘ਚ ਹਕੂਮਤ..?

Next Post

ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੁਖਬੀਰ…ਬਾਕੀ ਰਹਿ ਗਏ ਭਾਅ ਪੁੱਛਦੇ….!

Nirmal Pandori

Nirmal Pandori

Related Posts

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ
ਪੰਜਾਬ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

by Nirmal Pandori
01/17/2026
SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ
ਪੰਜਾਬ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

by Nirmal Pandori
01/17/2026
ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ
ਪੰਜਾਬ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

by Nirmal Pandori
01/17/2026
ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ
ਪੰਜਾਬ

ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ

by Nirmal Pandori
01/17/2026
…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ
ਪੰਜਾਬ

…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ

by Nirmal Pandori
01/17/2026
ਮੁਲਾਜ਼ਮਾਂ ਲਈ ਅਹਿਮ ਖ਼ਬਰ…ਇੱਕ ਸਾਲ ਤੱਕ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ
ਪੰਜਾਬ

ਪੰਜਾਬ ਸਰਕਾਰ ਆਧਾਰ ਕਾਰਡ ਮੁਫ਼ਤ ਬੱਸ ਸਫ਼ਰ ਯੋਜਨਾ ਵਿੱਚ ਕਰੇਗੀ ਬਦਲਾਅ

by Nirmal Pandori
01/16/2026
Load More
Next Post
ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੁਖਬੀਰ…ਬਾਕੀ ਰਹਿ ਗਏ ਭਾਅ ਪੁੱਛਦੇ….!

ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੁਖਬੀਰ…ਬਾਕੀ ਰਹਿ ਗਏ ਭਾਅ ਪੁੱਛਦੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ

…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ

ਮੁੰਡਾ ਕੁੜੀ ਨੂੰ ਹੋਟਲ ‘ਚ ਲਿਆਇਆ…ਪਿੱਛੇ ਕੁੜੀ ਦਾ ਭਰਾ ਆਇਆ…ਤੇ ਫਿਰ ਚੱਲੀਆਂ ਬੇਸਬਾਲਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend