Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ SDM ਦੀ ਬਦਲੀ…ਪੜੋ ਕੌਣ ਹੋਣਗੇ ਨਵੇਂ SDM…!

Nirmal Pandori by Nirmal Pandori
04/14/2025
in ਪੰਜਾਬ
Reading Time: 1 min read
A A
0
ਬਰਨਾਲਾ ਦੇ SDM ਦੀ ਬਦਲੀ…ਪੜੋ ਕੌਣ ਹੋਣਗੇ ਨਵੇਂ SDM…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਤਹਿਤ ਬਰਨਾਲਾ ਦੇ ਐਸਡੀਐਮ ਦੀ ਬਦਲੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਅੱਜ ਸੂਬੇ ਦੇ ਦੋ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ਜਿਨਾਂ ਵਿੱਚ ਬਰਨਾਲਾ ਦੇ ਐਸਡੀਐਮ ਗੁਰਬੀਰ ਸਿੰਘ ਕੋਹਲੀ ਨੂੰ ਬਰਨਾਲਾ ਤੋਂ ਰਾਏਕੋਟ ਬਦਲ ਦਿੱਤਾ ਗਿਆ ਹੈ ਜਦਕਿ ਸ੍ਰੀ ਜਗਦੀਪ ਸਹਿਗਲ ਨੂੰ ਬਰਨਾਲਾ ਦਾ ਨਵਾਂ ਐਸਡੀਐਮ ਨਿਯੁਕਤ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…40 ਸਾਲਾਂ ਬਾਅਦ ਧੀਆਂ ਨੂੰ ਮਿਲਿਆ ਪਿਤਾ ਦੀ ਜਾਇਦਾਦ ਦਾ ਅਧਿਕਾਰ

Next Post

DC ਬਰਨਾਲਾ ਐਕਸ਼ਨ ਮੋਡ ‘ਚ…ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
DC ਬਰਨਾਲਾ ਐਕਸ਼ਨ ਮੋਡ ‘ਚ…ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

DC ਬਰਨਾਲਾ ਐਕਸ਼ਨ ਮੋਡ 'ਚ…ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend