Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

DC ਬਰਨਾਲਾ ਐਕਸ਼ਨ ਮੋਡ ‘ਚ…ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

Nirmal Pandori by Nirmal Pandori
04/14/2025
in ਬਰਨਾਲਾ ਆਸ-ਪਾਸ
Reading Time: 1 min read
A A
0
DC ਬਰਨਾਲਾ ਐਕਸ਼ਨ ਮੋਡ ‘ਚ…ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹਾ ਬਰਨਾਲਾ ‘ਚ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਰ ਤਰ੍ਹਾਂ ਦੀ ਸਹੂਲਤਾਂ ਦੀ ਨਿਗਰਾਨੀ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਕਸ਼ਨ ਮੋਡ ਵਿੱਚ ਹਨ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵੱਲੋਂ ਅਕਸਰ ਜ਼ਿਲ੍ਹੇ ‘ਚ ਵੱਖ-ਵੱਖ ਸਰਕਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਜ਼ਮੀਨੀ ਪੱਧਰ ‘ਤੇ ਹਕੀਕਤ ਦਾ ਪਤਾ ਲਗਾਇਆ ਜਾ ਸਕੇ। ਆਪਣੀ ਇਸੇ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ। ਉਨ੍ਹਾਂ ਸਟਾਫ ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਸਮੇਂ ਦੀ ਪਾਬੰਦੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਆਯੂਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਰ.ਬੀ.ਐਸ.ਕੇ. ਜੇ.ਐਸ.ਵਾਈ. ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ SDM ਦੀ ਬਦਲੀ…ਪੜੋ ਕੌਣ ਹੋਣਗੇ ਨਵੇਂ SDM…!

Next Post

FIR ਦੇ ਮਾਮਲੇ ‘ਚ‌ ਪ੍ਰਤਾਪ ਸਿੰਘ ਬਾਜਵਾ ਨੂੰ ਰਾਹਤ….ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

FIR ਦੇ ਮਾਮਲੇ 'ਚ‌ ਪ੍ਰਤਾਪ ਸਿੰਘ ਬਾਜਵਾ ਨੂੰ ਰਾਹਤ….ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend