Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰੀ ਦੇ ਮਾਮਲੇ ‘ਚ FIR ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗਦਾ ‘ਪੁਲਸੀਆ” ਵਿਜੀਲੈਂਸ ਨੇ ਕੀਤਾ ਕਾਬੂ

Nirmal Pandori by Nirmal Pandori
04/15/2025
in ਪੰਜਾਬ
Reading Time: 1 min read
A A
0
ਨਸ਼ਾ ਤਸਕਰੀ ਦੇ ਮਾਮਲੇ ‘ਚ FIR ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗਦਾ ‘ਪੁਲਸੀਆ” ਵਿਜੀਲੈਂਸ ਨੇ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 15 ਅਪ੍ਰੈਲ, Gee98 News service

-ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਹੀ ਕਾਲੀਆਂ ਭੇਡਾਂ ਦੀ ਭੂਮਿਕਾ ਨਿਭਾ ਰਹੇ ਹਨ। ‌ ਅਜਿਹੇ ਇੱਕ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀਆਈਏ-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਉਸਦੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ‘ਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ ਫਿਰ ਵੀ ਉਕਤ ਪੁਲਿਸ ਮੁਲਾਜ਼ਮ ਕ੍ਰਿਸ਼ਨ ਕੁਮਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਐਫਆਈਆਰ ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।‌ ਵਿਜੀਲੈਂਸ ਟੀਮ ਨੇ ਸ਼ਿਕਾਇਤ ਕਰਤਾ ਵੱਲੋਂ ਪੇਸ਼ ਕੀਤੇ ਸਬੂਤਾਂ ਦੀ ਪੜਤਾਲ ਕੀਤੀ ਜਿਸ ਦੌਰਾਨ ਦੋਸ਼ ਸਹੀ ਪਾਏ ਗਏ ਤਾਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ…ਜੇਲ੍ਹ ਤੋਂ ਆਉਣਗੇ ਬਾਹਰ

Next Post

ਜੇ ਕਿਸੇ ਹਸਪਤਾਲ ਚੋਂ ਨਵਜਾਤ ਬੱਚਾ ਚੋਰੀ ਹੋਵੇ ਤਾਂ ਹਸਪਤਾਲ ਦਾ ਲਾਇਸੰਸ ਰੱਦ ਕਰੋ….ਸੁਪਰੀਮ ਕੋਰਟ ਦੇ ਰਾਜ ਸਰਕਾਰਾਂ ਨੂੰ ਹੁਕਮ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ

ਜੇ ਕਿਸੇ ਹਸਪਤਾਲ ਚੋਂ ਨਵਜਾਤ ਬੱਚਾ ਚੋਰੀ ਹੋਵੇ ਤਾਂ ਹਸਪਤਾਲ ਦਾ ਲਾਇਸੰਸ ਰੱਦ ਕਰੋ….ਸੁਪਰੀਮ ਕੋਰਟ ਦੇ ਰਾਜ ਸਰਕਾਰਾਂ ਨੂੰ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend