Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇ ਕਿਸੇ ਹਸਪਤਾਲ ਚੋਂ ਨਵਜਾਤ ਬੱਚਾ ਚੋਰੀ ਹੋਵੇ ਤਾਂ ਹਸਪਤਾਲ ਦਾ ਲਾਇਸੰਸ ਰੱਦ ਕਰੋ….ਸੁਪਰੀਮ ਕੋਰਟ ਦੇ ਰਾਜ ਸਰਕਾਰਾਂ ਨੂੰ ਹੁਕਮ

Nirmal Pandori by Nirmal Pandori
04/16/2025
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਪ੍ਰੈਲ, Gee98 News service

-ਸੁਪਰੀਮ ਕੋਰਟ ਨੇ ਬੱਚਿਆਂ ਦੀ ਤਸਕਰੀ ਨੂੰ ਰੋਕਣ ਅਤੇ ਬਾਲ ਤਸਕਰੀ ਦੇ ਅਪਰਾਧਾਂ ਨਾਲ ਜੁੜੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਸਰਕਾਰਾਂ ਲਈ ਵੱਡੇ ਪੱਧਰ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਆਰ ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਨੂੰ ਸਾਡੀਆਂ ਵਿਸਥਾਰਤ ਸੁਝਾਵਾਂ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਪੇਸ਼ ਕੀਤੀ ਗਈ ਰਿਪੋਰਟ ਦਾ ਅਧਿਐਨ ਕਰਨਾ ਚਾਹੀਦਾ ਹੈ ਤੇ ਇਸਨੂੰ ਜਲਦੀ ਤੋਂ ਜਲਦੀ ਲਾਗੂ ਕਰਨਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਬਾਲ ਤਸਕਰੀ ਦੇ ਮਾਮਲਿਆਂ ਨਾਲ ਨਿਪਟਣ ਲਈ ਸਖ਼ਤ ਹੁਕਮ ਜਾਰੀ ਕੀਤੇ। ਕੋਰਟ ਨੇ ਕਿਹਾ ਕਿ ਜੇ ਕੋਈ ਨਵਜਾਤ ਬੱਚਾ ਚੋਰੀ ਹੁੰਦਾ ਹੈ ਤਾਂ ਹਸਪਤਾਲਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ। ਜੇ ਕੋਈ ਔਰਤ ਹਸਪਤਾਲ ‘ਚ ਬੱਚੇ ਨੂੰ ਜਨਮ ਦੇਣ ਆਉਂਦੀ ਹੈ ਤੇ ਬੱਚਾ ਚੋਰੀ ਹੋ ਜਾਂਦਾ ਹੈ ਤਾਂ ਪਹਿਲਾ ਕਦਮ ਹਸਪਤਾਲ ਦਾ ਲਾਇਸੈਂਸ ਰੱਦ ਕਰ ਦਿੱਤਾ ਹੋਣਾ ਚਾਹੀਦਾ ਹੈ। ਬੈਂਚ ਨੇ ਚਿਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤੇ ਇਸਨੂੰ ਅਦਾਲਤ ਦੀ ਉਲੰਘਣਾ ਮੰਨਿਆ ਜਾਵੇਗਾ। ਅਦਾਲਤਾਂ ਵਿੱਚ ਬਾਲ ਤਸਕਰੀ ਨਾਲ ਸਬੰਧਿਤ ਅਤੇ ਕੇਸਾਂ ਦੀ ਸੁਣਵਾਈ ‘ਚ ਦੇਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਹਾਈ ਕੋਰਟਾਂ ਨੂੰ ਬਾਲ ਤਸਕਰੀ ਦੇ ਮਾਮਲਿਆਂ ‘ਚ ਲੰਬਿਤ ਮੁਕੱਦਮਿਆਂ ਦੀ ਸਥਿਤੀ ਜਾਣਨ ਦਾ ਹੁਕਮ ਦਿੱਤਾ ਹੈ। ਇਸ ਤੋਂ ਬਾਅਦ 6 ਮਹੀਨਿਆਂ ‘ਚ ਮੁਕੱਦਮੇ ਨੂੰ ਪੂਰਾ ਕਰਨ ਅਤੇ ਦਿਨ-ਬ-ਦਿਨ ਸੁਣਵਾਈ ਕਰਨ ਦਾ ਹੁਕਮ ਦਿੱਤਾ ਜਾਵੇਗਾ। ਦਰਅਸਲ ਸੁਪਰੀਮ ਕੋਰਟ ਉੱਤਰ ਪ੍ਰਦੇਸ਼ ਨਾਲ ਸਬੰਧਿਤ ਇੱਕ ਨਵ ਜਨਮੇ ਬੱਚੇ ਦੀ ਚੋਰੀ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ, ਇਸ ਦੌਰਾਨ ਹੀ ਸੁਪਰੀਮ ਕੋਰਟ ਦੇ ਮਾਨਯੋਗ ਜੱਜਾਂ ਨੇ ਉਕਤ ਹੁਕਮ ਜਾਰੀ ਕੀਤੇ। ਇਹ ਬੱਚਾ ਉੱਤਰ ਪ੍ਰਦੇਸ਼ ਦੇ ਇੱਕ ਹਸਪਤਾਲ ਵਿੱਚੋਂ ਚੋਰੀ ਕਰਕੇ ਅਜਿਹੇ ਜੋੜੇ ਨੂੰ ਸੌਂਪ ਦਿੱਤਾ ਗਿਆ ਸੀ ਜੋ ਪੁੱਤਰ ਚਾਹੁੰਦੇ ਸਨ। ‌ ਯੂਪੀ ਸਰਕਾਰ ਅਤੇ ਇਲਾਹਾਬਾਦ ਹਾਈਕੋਰਟ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਿਸ ਤੋਂ ਬਾਅਦ ਬੱਚਿਆਂ ਦੀ ਤਸਕਰੀ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਲਾਪਰਵਾਹੀ ‘ਤੇ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਬਾਲ ਤਸਕਰੀ ਦੇ ਮਾਮਲਿਆਂ ਨਾਲ ਨਿਪਟਣ ਦੇ ਤਰੀਕੇ ਨੂੰ ਲੈ ਕੇ ਉਤਰ ਪ੍ਰਦੇਸ਼ ਸਰਕਾਰ ਅਤੇ ਇਲਾਹਾਬਾਦ ਹਾਈ ਕੋਰਟ ਨੂੰ ਫਟਕਾਰ ਵੀ ਲਗਾਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਨਸ਼ਾ ਤਸਕਰੀ ਦੇ ਮਾਮਲੇ ‘ਚ FIR ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗਦਾ ‘ਪੁਲਸੀਆ” ਵਿਜੀਲੈਂਸ ਨੇ ਕੀਤਾ ਕਾਬੂ

Next Post

ਸਾਵਧਾਨ ! ਪੰਜਾਬ ‘ਚ ਏਡਜ਼ ਦੀ ਦਰ ‘ਚ ਵਾਧਾ…ਦੇਸ਼ ਵਿੱਚ ਤੀਜੇ ਸਥਾਨ ‘ਤੇ ਪੰਜਾਬ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਸਾਵਧਾਨ ! ਪੰਜਾਬ ‘ਚ ਏਡਜ਼ ਦੀ ਦਰ ‘ਚ ਵਾਧਾ…ਦੇਸ਼ ਵਿੱਚ ਤੀਜੇ ਸਥਾਨ ‘ਤੇ ਪੰਜਾਬ

ਸਾਵਧਾਨ ! ਪੰਜਾਬ 'ਚ ਏਡਜ਼ ਦੀ ਦਰ 'ਚ ਵਾਧਾ…ਦੇਸ਼ ਵਿੱਚ ਤੀਜੇ ਸਥਾਨ 'ਤੇ ਪੰਜਾਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend