Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਵਧਾਨ ! ਪੰਜਾਬ ‘ਚ ਏਡਜ਼ ਦੀ ਦਰ ‘ਚ ਵਾਧਾ…ਦੇਸ਼ ਵਿੱਚ ਤੀਜੇ ਸਥਾਨ ‘ਤੇ ਪੰਜਾਬ

Nirmal Pandori by Nirmal Pandori
04/16/2025
in ਪੰਜਾਬ
Reading Time: 1 min read
A A
0
ਸਾਵਧਾਨ ! ਪੰਜਾਬ ‘ਚ ਏਡਜ਼ ਦੀ ਦਰ ‘ਚ ਵਾਧਾ…ਦੇਸ਼ ਵਿੱਚ ਤੀਜੇ ਸਥਾਨ ‘ਤੇ ਪੰਜਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਪ੍ਰੈਲ, Gee98 News Network

-ਪੰਜਾਬ ‘ਚ ਏਡਜ਼ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਦੇ ਅੰਕੜਿਆਂ ਨੇ ਪੰਜਾਬੀਆਂ ਲਈ ਸਿਹਤ ਦੇ ਮਾਮਲੇ ਵਿੱਚ ਚਿੰਤਾ ਖੜੀ ਕਰ ਦਿੱਤੀ ਹੈ। ਜੇਕਰ HIV ਟੈਸਟਾਂ ਦੌਰਾਨ ਪਾਈ ਜਾ ਰਹੀ ਪਾਜੀਟਿਵ ਦਰ ‘ਚ ਵਾਧੇ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਦੇ ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ‘ਚ ਮੌਜੂਦਾ ਦਰ ਦੇ ਹਿਸਾਬ ਨਾਲ ਪੰਜਾਬ ਤੀਜੇ ਸਥਾਨ ‘ਤੇ ਹੈ। ‌ ਪੰਜਾਬ ‘ਚ ਏਡਜ਼ ਪੀੜਤਾਂ ‘ਚ ਵਾਧੇ ਦੀ ਦਰ 1.27 ਹੈ, ਜਦ ਕਿ ਮਿਜ਼ੋਰਮ 2.1 ਫੀਸ ਦੀ ਦਰ ਨਾਲ ਪਹਿਲੇ ਅਤੇ ਅਸਾਮ 1.74 ਫੀਸਦੀ ਦਰ ਨਾਲ ਦੂਜੇ ਨੰਬਰ ‘ਤੇ ਹੈ। ਪੰਜਾਬ ਤੋਂ ਬਾਅਦ ਮੇਘਾਲਿਆ, ਨਾਗਾਲੈਂਡ, ਤ੍ਰਿਪੁਰਾ, ਤੇਲੰਗਾਨਾ, ਅਰੁਣਾਚਲ ਪ੍ਰਦੇਸ਼, ਦਿੱਲੀ, ਆਂਧਰਾ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਦਾ ਨੰਬਰ ਆਉਂਦਾ ਹੈ, ਜਿੱਥੇ ਏਡਜ਼ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਐੱਚਆਈਵੀ (HIV ) ਦੇ ਵਾਧੇ ਦਾ ਮੁੱਖ ਕਾਰਨ ਸੂਬੇ ਦੇ ਨਸੇੜੀਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਅਸੁੁਰੱਖਿਅਤ ਤਰੀਕੇ ਨਾਲ ਆਪਸ ਵਿੱਚ ਸਾਂਝੀਆ ਕੀਤੀਆਂ ਜਾ ਰਹੀ ਸਰਿੰਜਾਂ ਵਾਲੀਆਂ ਸੂਈਆਂ ਹਨ ਅਤੇ ਇਸ ਤੋਂ ਇਲਾਵਾ ਇਹ ਵਾਇਰਸ ਅਸੁੁਰੱਖਿਅਤ ਸਰੀਰਿਕ ਸੰਬੰਧ, ਦੂਸ਼ਿਤ ਖੂਨ ਅਤੇ ਮਾਂ ਤੋਂ ਬੱਚੇ ਦੇ ਜਣੇਪੇ ਜਾਂ ਛਾਤੀ ਦਾ ਦੁੱਧ ਚੁੰਘਾਉਣ ਦੁੁਆਰਾ ਫੈਲਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜੇ ਕਿਸੇ ਹਸਪਤਾਲ ਚੋਂ ਨਵਜਾਤ ਬੱਚਾ ਚੋਰੀ ਹੋਵੇ ਤਾਂ ਹਸਪਤਾਲ ਦਾ ਲਾਇਸੰਸ ਰੱਦ ਕਰੋ….ਸੁਪਰੀਮ ਕੋਰਟ ਦੇ ਰਾਜ ਸਰਕਾਰਾਂ ਨੂੰ ਹੁਕਮ

Next Post

Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ

Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ 'ਤੇ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend