Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਮਹਿਲ ਕਲਾਂ ਦੇ ਬਲਾਕ ਕੰਪਲੈਕਸ ਵਿੱਚ ਮਜ਼ਦੂਰ ਕਰਨਗੇ ਵੱਡਾ ਇਕੱਠ

Nirmal Pandori by Nirmal Pandori
04/16/2025
in ਪੰਜਾਬ
Reading Time: 1 min read
A A
0
ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਮਹਿਲ ਕਲਾਂ ਦੇ ਬਲਾਕ ਕੰਪਲੈਕਸ ਵਿੱਚ ਮਜ਼ਦੂਰ ਕਰਨਗੇ ਵੱਡਾ ਇਕੱਠ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 16 ਅਪ੍ਰੈਲ ( ਜਸਵੰਤ ਸਿੰਘ ਲਾਲੀ )-

ਬਰਨਾਲਾ ਜ਼ਿਲ੍ਹੇ ਦੀਆਂ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮਹਿਲ ਕਲਾਂ ਦੇ ਬੀਡੀਪੀਓ ਕੰਪਲੈਕਸ ਵਿੱਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਕਲਾਲ ਮਾਜਰਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਜਨਰਲ ਸਕੱਤਰ ਹੈਪੀ ਸਿੰਘ ਛੀਨੀਵਾਲ ਕਲਾਂ ਵੱਲੋਂ ਸਾਂਝੇ ਤੌਰ ‘ਤੇ ਦੱਸਿਆ ਕਿ ਮਜ਼ਦੂਰ ਦਿਹਾੜਾ 1 ਮਈ ਨੂੰ ਬਲਾਕ ਮਹਿਲ ਕਲਾਂ ਦੇ ਕੰਪਲੈਕਸ ਵਿੱਚ ਮਨਾਇਆ ਜਾਵੇਗਾ, ਜਿੱਥੇ ਬਲਾਕ ਮਹਿਲ ਕਲਾਂ ਨਾਲ ਸੰਬੰਧਿਤ 38 ਪਿੰਡਾਂ ਦੇ ਮਜ਼ਦੂਰ ਇਕੱਠੇ ਹੋ ਕੇ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣਗੇ ਅਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਉੱਪਰ ਵਿਚਾਰ ਕਰਨਗੇ।ਉਹਨਾਂ ਕਿਹਾ ਕਿ 1 ਮਈ ਦੇ ਮਜ਼ਦੂਰ ਦਿਹਾੜੇ ਨੂੰ ਸਫਲ ਬਣਾਉਣ ਲਈ ਸਾਰੇ ਪਿੰਡਾਂ ਵਿੱਚ ਮਜ਼ਦੂਰਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਦੀਆਂ ਸਰਮਾਏਦਾਰ, ਕਾਰਪੋਰੇਟ ਘਰਾਣਿਆਂ ਦੇ ਪੱਖ ਦੀਆਂ ਨੀਤੀਆਂ ਅਤੇ ਗਰੀਬਾਂ/ਮਜ਼ਦੂਰਾਂ ਦੇ ਵਿਰੋਧੀ ਨੀਤੀਆਂ ਕਰਕੇ ਦੇਸ਼ ਤੇ ਸੂਬੇ ਅੰਦਰ ਬੇਰੁਜ਼ਗਾਰੀ, ਮਹਿੰਗਾਈ, ਭੁੱਖਮਰੀ ਵਧਣ ਕਾਰਨ, ਗਰੀਬੀ ਅਮੀਰੀ ਵਿੱਚ ਆਪਸੀ ਪਾੜਾ ਵਧ ਰਿਹਾ ਹੈ। ਜਿਸ ਕਾਰਨ ਗਰੀਬ ਵਰਗਾਂ ਦੇ ਬੇਜ਼ਮੀਨੇ, ਬੇਰੋਜ਼ਗਾਰ ਗਰੀਬ ਲੋਕ ਭੁੱਖੇ ਮਰਨ ਲਈ ਮਜ਼ਬੂਰ ਹੋ ਰਹੇ ਹਨ। ਇਸ ਮੌਕੇ ਸੱਤਕਰਤਾਰ ਸਿੰਘ, ਬਹਾਦਰ ਸਿੰਘ, ਮੋਹਣ ਸਿੰਘ, ਛੋਟਾ ਸਿੰਘ, ਅਮਨਦੀਪ ਕੌਰ, ਲਾਭ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਪਿਆਰਾ ਸਿੰਘ, ਕਾਲਾ ਸਿੰਘ, ਸਿੰਦਰ ਕੌਰ, ਗੁਰਦੇਵ ਕੌਰ, ਰਣਜੀਤ ਕੌਰ, ਹਰਪਾਲ ਕੌਰ ,ਭੋਲਾ ਸਿੰਘ, ਸਿੰਦਰ ਸਿੰਘ, ਰਾਮ ਸਿੰਘ, ਨਿਰਪਾਲ ਸਿੰਘ, ਅਮਨਦੀਪ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ, ਸ਼ਰਨਪ੍ਰੀਤ ਕੌਰ, ਰਮਨਪ੍ਰੀਤ ਕੌਰ ਲੋਹਗੜ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ

Next Post

ਬਰਨਾਲਾ ‘ਚ ਇੱਕ ਪਟਵਾਰੀ ਤੇ ਇੱਕ ਕਾਨੂੰਨਗੋ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ…ਕਾਨੂੰਗੋ ਦੀ ਭੈਣ ਦੀ ਭਾਲ ਜਾਰੀ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਬਰਨਾਲਾ ‘ਚ ਇੱਕ ਪਟਵਾਰੀ ਤੇ ਇੱਕ ਕਾਨੂੰਨਗੋ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ…ਕਾਨੂੰਗੋ ਦੀ ਭੈਣ ਦੀ ਭਾਲ ਜਾਰੀ

ਬਰਨਾਲਾ 'ਚ ਇੱਕ ਪਟਵਾਰੀ ਤੇ ਇੱਕ ਕਾਨੂੰਨਗੋ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ…ਕਾਨੂੰਗੋ ਦੀ ਭੈਣ ਦੀ ਭਾਲ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend