Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

NDPS ਦੇ ਕੇਸ ਵਿੱਚ ਮੇਰੀ ਕਿਸੇ ਵੇਲੇ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ-MP ਸਰਬਜੀਤ ਸਿੰਘ ਖਾਲਸਾ

Nirmal Pandori by Nirmal Pandori
04/16/2025
in ਪੰਜਾਬ
Reading Time: 1 min read
A A
0
NDPS ਦੇ ਕੇਸ ਵਿੱਚ ਮੇਰੀ ਕਿਸੇ ਵੇਲੇ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ-MP ਸਰਬਜੀਤ ਸਿੰਘ ਖਾਲਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਪ੍ਰੈਲ, Gee98 News service

-ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਆਪਣੀ ਗ੍ਰਿਫਤਾਰੀ ਦਾ ਖਦਸ਼ਾ ਜਤਾਇਆ ਹੈ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦਾ ਕਹਿਣਾ ਹੈ ਕਿ ਉਸ ਨੂੰ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਐਮਪੀ ਖਾਲਸਾ ਨੇ ਕਿਹਾ ਕਿ ਉਸ ਨੂੰ ਦੋ ਪੁਲਿਸ ਅਫ਼ਸਰਾਂ ਦੇ ਇਸ ਸੰਬੰਧੀ ਫੋਨ ਆਏ ਹਨ ਜਿਨਾਂ ਵਿੱਚੋਂ ਇੱਕ ਡੀਐਸਪੀ ਰੈਂਕ ਦਾ ਅਤੇ ਇੱਕ ਇੰਟੈਲੀਜੈਂਸ ਦਾ ਅਧਿਕਾਰੀ ਹੈ। ਐਮਪੀ ਖਾਲਸਾ ਨੇ ਕਿਹਾ ਕਿ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਰੈਲੀ ਤੋਂ ਇੱਕ ਦਿਨ ਬਾਅਦ ਉਹਨਾਂ ਨੂੰ ਉਕਤ ਪੁਲਿਸ ਅਧਿਕਾਰੀਆਂ ਦੇ ਫੋਨ ਆਏ ਹਨ ਅਤੇ ਉਹ ਇਹ ਗੱਲ ਗੁਰਦੁਆਰਾ ਸਾਹਿਬ ਜਾ ਕੇ ਵੀ ਕਹਿ ਸਕਦੇ ਹਨ। ਐਮਪੀ ਖਾਲਸਾ ਨੇ ਕਿਹਾ ਕਿ ਉਹਨਾਂ ਉੱਪਰ ਐਨਡੀਪੀਐਸ ਦਾ ਕੇਸ ਪਾ ਕੇ ਉਹਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਤਾਂ ਜੋ ਲੋਕ ਉਹਨਾਂ ਤੋਂ ਦੂਰ ਹੋ ਸਕਣ ਜਿਵੇਂ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਕੀਤਾ ਹੈ। ‌ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸੰਸਦ ਉੱਪਰ ਕੋਈ ਕੇਸ ਦਰਜ ਕਰਨ ਤੋਂ ਪਹਿਲਾਂ ਲੋਕ ਸਭਾ ਸਪੀਕਰ ਦੀ ਮਨਜ਼ੂਰੀ ਲੈਣੀ ਪੈਂਦੀ ਹੈ ਪ੍ਰੰਤੂ ਐਨਡੀਪੀਐਸ ਦੇ ਮਾਮਲੇ ‘ਚ ਮਨਜ਼ੂਰੀ ਦੀ ਲੋੜ ਨਹੀਂ, ਇਸ ਲਈ ਹੁਣ ਉਹਨਾਂ ਉੱਪਰ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਐਮਪੀ ਖਾਲਸਾ ਨੇ ਆਪਣੇ ਉੱਪਰ ਕੇਸ ਦਰਜ ਕਰਨ ਦੀ ਸੰਭਾਵਨਾ ਦੇ ਪਿੱਛੇ ਪੰਜਾਬ ‘ਚ ਮੌਜੂਦਾ ਆਪ ਸਰਕਾਰ ਵੱਲ ਸੰਕੇਤ ਕੀਤਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ‘ਚ ਇੱਕ ਪਟਵਾਰੀ ਤੇ ਇੱਕ ਕਾਨੂੰਨਗੋ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ…ਕਾਨੂੰਗੋ ਦੀ ਭੈਣ ਦੀ ਭਾਲ ਜਾਰੀ

Next Post

ਹਿੰਦੂ ਧਾਰਮਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਟਰੱਸਟੀ ਬਣਾਇਆ ਜਾਵੇਗਾ ?

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਹਿੰਦੂ ਧਾਰਮਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਟਰੱਸਟੀ ਬਣਾਇਆ ਜਾਵੇਗਾ ?

ਹਿੰਦੂ ਧਾਰਮਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਟਰੱਸਟੀ ਬਣਾਇਆ ਜਾਵੇਗਾ ?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend