Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਿੰਦੂ ਧਾਰਮਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਟਰੱਸਟੀ ਬਣਾਇਆ ਜਾਵੇਗਾ ?

Nirmal Pandori by Nirmal Pandori
04/17/2025
in ਪੰਜਾਬ
Reading Time: 1 min read
A A
0
ਹਿੰਦੂ ਧਾਰਮਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਟਰੱਸਟੀ ਬਣਾਇਆ ਜਾਵੇਗਾ ?
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਵਕਫ਼ ਕਾਨੂੰਨ ‘ਤੇ ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ

ਚੰਡੀਗੜ੍ਹ,17 ਅਪ੍ਰੈਲ, Gee98 News service

-ਸੁਪਰੀਮ ਕੋਰਟ ਨੇ ਬੁੱਧਵਾਰ ਕਿਹਾ ਕਿ ਉਹ ਵਕਫ (ਸੋਧ) ਕਾਨੂੰਨ 2025 ਨੂੰ ਚੈਲੰਜ ਕਰਦੀਆਂ ਪਟੀਸ਼ਨਾਂ ‘ਤੇ ਵੀਰਵਾਰ ਅੰਤਰਿਮ ਹੁਕਮ ਪਾਸ ਕਰੇਗੀ। ਸੁਪਰੀਮ ਕੋਰਟ ਨੇ ਵਕਫ ਸੋਧ ਐਕਟ 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਚ ਹਿੰਸਾ ਤੇ ਗੰਭੀਰ ਚਿੰਤਾ ਵੀ ਜ਼ਾਹਰ ਕੀਤੀ। ਤਿੰਨ ਮੈਂਬਰੀ ਬੈਂਚ ਦੀ ਅਗਵਾਈ ਕਰ ਰਹੇ ਚੀਫ ਜਸਟਿਸ ਸੰਜੀਵ ਖੰਨਾ ਨੇ ਕਿਹਾ, ‘ਹਿੰਸਾ ਬਹੁਤ ਚਿੰਤਾਜਨਕ ਹੈ,ਮਾਮਲਾ ਸੁਪਰੀਮ ਕੋਰਟ ਦੇ ਸਾਹਮਣੇ ਹੈ ਤੇ ਅਸੀਂ ਫੈਸਲਾ ਕਰਾਂਗੇ।’ ਕੋਰਟ ਨੇ ਸੁਣਵਾਈ ਦੌਰਾਨ ਕੇਂਦਰ ਤੋਂ ਇਹ ਵੀ ਪੁੱਛਿਆ ਕਿ “ਜਿਵੇਂ ਨਵੇਂ ਕਾਨੂੰਨ ਵਿੱਚ ਹਿੰਦੂਆਂ ਨੂੰ ਬੋਰਡ ਦੇ ਟਰੱਸਟੀ ਬਣਾਇਆ ਗਿਆ ਹੈ, ਹਿੰਦੂ ਧਾਰਮਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਟਰੱਸਟੀ ਬਣਾਇਆ ਜਾਵੇਗਾ ? ਇਸ ਦੌਰਾਨ, ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਵਕਫ਼ ਐਕਟ ਦੇ ਸਾਰੇ ਭਾਰਤ ‘ਤੇ ਪ੍ਰਭਾਵ ਪੈਣਗੇ ਅਤੇ ਪਟੀਸ਼ਨਾਂ ਨੂੰ ਹਾਈਕੋਰਟ ਨਹੀਂ ਭੇਜਿਆ ਜਾਣਾ ਚਾਹੀਦਾ। ਇਸ ‘ਤੇ ਚੀਫ ਜਸਟਿਸ ਖੰਨਾ ਨੇ ਕਿਹਾ ਕਿ ਇੱਕ ਹਾਈ ਕੋਰਟ ਨੂੰ ਪਟੀਸ਼ਨਾਂ ਨਾਲ ਨਜਿੱਠਣ ਲਈ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ‘ਤੇ ਰੋਕ ਲਗਾਉਣ ਦੇ ਪਹਿਲੂ ‘ਤੇ ਕੋਈ ਦਲੀਲ ਨਹੀਂ ਸੁਣ ਰਹੇ ਹਨ। ਕੇਂਦਰ ਨੇ ਕਿਹਾ ਕਿ ਵਕਫ਼ ਸੋਧ ਐਕਟ ਦੇ ਅਧਿਐਨ ਲਈ ਸਾਂਝੀ ਸੰਸਦੀ ਕਮੇਟੀ (JPC) ਦਾ ਗਠਨ ਕੀਤਾ ਗਿਆ ਸੀ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ JPC ਦੀਆਂ 38 ਬੈਠਕਾਂ ਹੋਈਆਂ ਅਤੇ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਇਸ ਨੂੰ ਪਾਸ ਕਰਨ ਤੋਂ ਪਹਿਲਾਂ 98.2 ਲੱਖ ਮੈਮੋਰੰਡਮਾਂ ਦੀ ਜਾਂਚ ਕੀਤੀ ਗਈ। ਪਟੀਸ਼ਨਰਾਂ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।‌ਕੇਂਦਰ ਨੇ ਹਾਲ ਹੀ ਵਿੱਚ ਵਕਫ (ਸੋਧ) ਐਕਟ, 2025 ਨੂੰ ਨੋਟੀਫਾਈ ਕੀਤਾ ਹੈ, ਜਿਸ ਨੂੰ ਦੋਵਾਂ ਸਦਨਾਂ ਵਿੱਚ ਤਿੱਖੀ ਬਹਿਸ ਤੋਂ ਬਾਅਦ ਸੰਸਦ ਦੀ ਹਰੀ ਝੰਡੀ ਮਗਰੋਂ 5 ਅਪਰੈਲ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮਨਜ਼ੂਰੀ ਮਿਲੀ ਸੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

NDPS ਦੇ ਕੇਸ ਵਿੱਚ ਮੇਰੀ ਕਿਸੇ ਵੇਲੇ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ-MP ਸਰਬਜੀਤ ਸਿੰਘ ਖਾਲਸਾ

Next Post

ਧੋਖਾਧੜੀ….ਬੈਂਕ ਮੈਨੇਜਰ ਨੇ ਬਜ਼ੁਰਗ ਅਧਿਆਪਕ ਦੀ ਕਰੋੜ ਰੁਪਏ ਦੀ FD ‘ਤੇ ਲਿਆ 93 ਲੱਖ ਦਾ ਕਰਜ਼ਾ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਤੁਹਾਡਾ ਕਿਹੜੀ ਬੈਂਕ ਵਿੱਚ ਖਾਤਾ ਹੈ…ਸਰਕਾਰ ਬਣਾ ਰਹੀ ਹੈ ਕੁਝ ਬੈਂਕਾਂ ਦੇ ਰਲੇਵੇ ਦੀ ਯੋਜਨਾ

ਧੋਖਾਧੜੀ….ਬੈਂਕ ਮੈਨੇਜਰ ਨੇ ਬਜ਼ੁਰਗ ਅਧਿਆਪਕ ਦੀ ਕਰੋੜ ਰੁਪਏ ਦੀ FD 'ਤੇ ਲਿਆ 93 ਲੱਖ ਦਾ ਕਰਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend