Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣੇ ਦੇ ਏਰੀਏ ‘ਚ ਵਿਕਦਾ ਸੀ ਸ਼ਰੇਆਮ ਨਸ਼ਾ…ਐਸਐਸਪੀ ਨੇ ਐਸਐਚਓ ਦੇ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ

Nirmal Pandori by Nirmal Pandori
04/18/2025
in ਪੰਜਾਬ
Reading Time: 1 min read
A A
0
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਅਪ੍ਰੈਲ, Gee98 News service

ਨਸ਼ਾ ਵੇਚਣ ਦੇ ਮਾਮਲੇ ‘ਚ “ਹੌਟ ਸਪਾਟ” ਐਲਾਨ ਕੀਤੇ ਗਏ ਏਰੀਏ ਵਿੱਚ ਸ਼ਰੇਆਮ ਨਸ਼ਾ ਲਿਖਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨੇ ਸਬੰਧਿਤ ਥਾਣੇ ਦੇ ਐਸਐਚਓ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ‘ਤੇ ਐੱਸ.ਐੱਸ.ਪੀ ਬਠਿੰਡਾ ਨੇ ਐਸ.ਐਚ.ਓ ਅਤੇ ਸਹਾਇਕ ਐਸ.ਐਚ.ਓ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਬਠਿੰਡਾ ਦੇ ਧੋਬੀਆਣਾ ਬਸਤੀ ਨੂੰ ਹੌਟ ਸਪਾਟ ਏਰੀਆ ਐਲਾਨ ਕੀਤਾ ਗਿਆ ਹੈ ਜਿੱਥੇ ਆਮ ਲੋਕਾਂ ਵੱਲੋਂ ਸ਼ਰੇਆਮ ਨਸ਼ਾ ਵਿਕਣ ਸਬੰਧੀ ਸ਼ਿਕਾਇਤਾ ਕੀਤੀਆਂ ਜਾ ਰਹੀਆਂ ਸਨ।ਉਹਨਾਂ ਦੱਸਿਆ ਕਿ ਸ਼ਿਕਾਇਤਾਂ ਦੀ ਮੁੰਕਮਲ ਪੜਤਾਲ ਕਰਨ ਉਪਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਅਤੇ ਐੱਸ.ਆਈ ਬੇਅੰਤ ਸਿੰਘ ਸਹਾਇਕ ਮੁੱਖ ਅਫ਼ਸਰ ਥਾਣਾ ਸਿਵਲ ਲਾਈਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸ.ਐੱਸ.ਪੀ ਬਠਿੰਡਾ ਨੇ ਕਿਹਾ ਕਿ ਜੇਕਰ ਕੋਈ ਵੀ ਪੁਲਿਸ ਅਫ਼ਸਰ ਭਵਿੱਖ ਵਿੱਚ ਇਸ ਤਰਾਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ….ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੀ ਹੋਵੇਗੀ

Next Post

ਟੈਂਡਰ ਕਮਿਸ਼ਨ ਕਾਂਡ…ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੁਪਰਡੈਂਟ ਨੇ ਇੱਕ “ਵੱਡੇ ਨੇਤਾ” ਤੇ ਆਈਏਐਸ ਅਧਿਕਾਰੀ ਵੱਲ ਕੀਤੀ ਉਂਗਲ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਟੈਂਡਰ ਕਮਿਸ਼ਨ ਕਾਂਡ…ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੁਪਰਡੈਂਟ ਨੇ ਇੱਕ "ਵੱਡੇ ਨੇਤਾ" ਤੇ ਆਈਏਐਸ ਅਧਿਕਾਰੀ ਵੱਲ ਕੀਤੀ ਉਂਗਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend