Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟੈਂਡਰ ਕਮਿਸ਼ਨ ਕਾਂਡ…ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੁਪਰਡੈਂਟ ਨੇ ਇੱਕ “ਵੱਡੇ ਨੇਤਾ” ਤੇ ਆਈਏਐਸ ਅਧਿਕਾਰੀ ਵੱਲ ਕੀਤੀ ਉਂਗਲ

Nirmal Pandori by Nirmal Pandori
04/18/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਹੁਣ ਮੁੱਖ ਮੰਤਰੀ ਦੇ ਦਰਬਾਰ ‘ਚ ਪੁੱਜਿਆ ਮਾਮਲਾ

ਚੰਡੀਗੜ੍ਹ,18 ਅਪ੍ਰੈਲ, Gee98 News service

-ਸ਼ਹਿਰ ਵਿੱਚ ਵਿਕਾਸ ਕੰਮਾਂ ਦਾ ਠੇਕਾ ਦਿਵਉਣ ਲਈ ਕਮਿਸ਼ਨ ਮੰਗਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਸੁਪਰਡੈਂਟ ਸੰਜੇ ਕੰਵਰ ਦੀ ਜਾਂਚ ਪੜ੍ਹਤਾਲ ਤੋਂ ਬਾਅਦ ਹੈਰਾਨੀਜਨਕ ਖੁਲਾਸੇ ਹੋ ਰਹੇ ਹਨ। ‌ ਸੰਜੇ ਕੰਵਰ ਦੀ ਪੁੱਛਗਿੱਛ ਤੋਂ ਸਾਹਮਣੇ ਆਉਣ ਵਾਲੀਆਂ ਕਈ ਅਹਿਮ ਗੱਲਾਂ ਸਬੰਧੀ ਭਾਵੇਂ ਵਿਜੀਲੈਂਸ ਦੇ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ ਪ੍ਰੰਤੂ ਭਰੋਸੇਯੋਗ ਸੂਤਰਾਂ ਅਨੁਸਾਰ ਜਾਂਚ ਪੜਤਾਲ ਵਿੱਚ ਇੱਕ ਵੱਡੇ “ਸਿਆਸੀ ਨੇਤਾ” ਅਤੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਦਾ ਨਾਮ ਸਾਹਮਣੇ ਆ ਰਿਹਾ ਹੈ। ‌ ਸੂਤਰਾਂ ਅਨੁਸਾਰ ਸੰਜੇ ਕੰਵਰ ਤੋਂ ਕੀਤੀ ਗਈ ਜਾਂਚ ਪੜ੍ਹਤਾਲ ਦੀ ਸਾਰੀ ਜਾਣਕਾਰੀ ਵਿਜੀਲੈਂਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤੀ ਹੈ, ਜਿੱਥੋਂ ਇਸ ਮਾਮਲੇ ‘ਚ ਅਗਲੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਸੁਪਰਡੈਂਟ ਸੰਜੇ ਕੰਵਰ ਨੂੰ ਵਿਜੀਲੈਂਸ ਨੇ 9 ਕਰੋੜ ਰੁਪਏ ਦੇ ਟੈਂਡਰ ਮਾਮਲੇ ਵਿੱਚ 10 ਫੀਸਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ ਜਿਸ ਦੀ ਆਡੀਓ ਵਾਇਰਲ ਹੋਈ ਸੀ। ਇਹ ਆਡੀਓ ਇੱਕ ਠੇਕੇਦਾਰ ਨੇ ਵਾਇਰਲ ਕੀਤੀ ਜਿਸ ਤੋਂ ਸੰਜੇ ਕੰਵਰ ਵਿਕਾਸ ਕੰਮਾਂ ਦਾ ਠੇਕਾ ਦਿਵਾਉਣ ਬਦਲੇ 10 ਫੀਸਦੀ ਕਮਿਸ਼ਨ ਮੰਗ ਰਿਹਾ ਸੀ। ਸੰਜੇ ਕੰਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਦ ਵਿਜੀਲੈਂਸ ਅਧਿਕਾਰੀਆਂ ਨੇ ਡੁੰਘਾਈ ਨਾਲ ਪੜ੍ਹਤਾਲ ਕੀਤੀ ਤਾਂ ਇਸ ਮਾਮਲੇ ਵਿੱਚ ਇੱਕ ਨੇਤਾ ਅਤੇ ਇੱਕ ਆਈਏਐਸ ਅਧਿਕਾਰੀ ਦਾ ਨਾਮ ਸਾਹਮਣੇ ਆ ਰਿਹਾ ਹੈ ਜਿਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਚੁੱਪੀ ਧਾਰ ਲਈ ਹੈ ਅਤੇ ਇਹ ਮਾਮਲਾ ਮੁੱਖ ਮੰਤਰੀ ਦਫ਼ਤਰ ਦੇ ਧਿਆਨ ਵਿੱਚ ਲਿਆ ਦਿੱਤਾ ਹੈ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਨੇ ਸੰਜੇ ਕੰਵਰ ਦੀ ਆਮਦਨ ਅਤੇ ਹੋਰ ਚੀਜ਼ਾਂ ਦੀ ਪੜਤਾਲ ਵੀ ਸ਼ੁਰੂ ਕਰ ਦਿੱਤੀ ਹੈ।‌‌ ਪੜ੍ਹਤਾਲ ਤੋਂ ਬਾਅਦ ਖੁਲਾਸਾ ਹੋਇਆ ਕਿ ਇਸ ਮਾਮਲੇ ਨਾਲ ਸੰਬੰਧਿਤ ਕਈ ਫਾਈਲਾਂ ਵੀ ਗਾਇਬ ਦੱਸੀਆਂ ਜਾ ਰਹੀਆਂ ਹਨ। ‌ ਹੁਣ ਸਭ ਦੀਆਂ ਨਜ਼ਰਾਂ ਇਸੇ ਵੱਲ ਟਿਕੀਆਂ ਹੋਈਆਂ ਹਨ ਕਿ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਦੇ ਦਫ਼ਤਰ ਨੂੰ ਸੰਜੇ ਕੰਵਰ ਤੋਂ ਕੀਤੀ ਪੁੱਛ ਪੜ੍ਹਤਾਲ ਦੀ ਜਾਣਕਾਰੀ ਭੇਜਣ ਤੋਂ ਬਾਅਦ ਅਗਲੇਰੀ ਕੀ ਕਾਰਵਾਈ ਹੁੰਦੀ ਹੈ ਕਿਉਂਕਿ ਇਸ ਮਾਮਲੇ ਵਿੱਚ ਇੱਕ ਵੱਡੇ ਨੇਤਾ ਤੇ ਸੀਨੀਅਰ ਆਈਏਐਸ ਅਧਿਕਾਰੀ ਦਾ ਨਾਮ ਸਾਹਮਣੇ ਆ ਰਿਹਾ ਹੈ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਥਾਣੇ ਦੇ ਏਰੀਏ ‘ਚ ਵਿਕਦਾ ਸੀ ਸ਼ਰੇਆਮ ਨਸ਼ਾ…ਐਸਐਸਪੀ ਨੇ ਐਸਐਚਓ ਦੇ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ

Next Post

…ਜੱਜ ਸਾਹਿਬ ਨੇ ਦਿੱਤੇ ਹੁਕਮ…ਜਾਓ…ਡੀਸੀ ਦਫ਼ਤਰ ਦੇ ਸਾਰੇ AC,ਪੱਖੇ, ਕੁਰਸੀਆਂ, ਟੇਬਲ, ਅਲਮਾਰੀਆਂ ਚੁੱਕ ਲਿਆਓ…!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਜੱਜ ਸਾਹਿਬ ਨੇ ਦਿੱਤੇ ਹੁਕਮ…ਜਾਓ…ਡੀਸੀ ਦਫ਼ਤਰ ਦੇ ਸਾਰੇ AC,ਪੱਖੇ, ਕੁਰਸੀਆਂ, ਟੇਬਲ, ਅਲਮਾਰੀਆਂ ਚੁੱਕ ਲਿਆਓ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend