Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਅੰਮ੍ਰਿਤਪਾਲ ਸਿੰਘ 1 ਸਾਲ ਹੋਰ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ…ਪੰਜਾਬ ਨੇ ਕੇਂਦਰ ਨਾਲ ਕੀਤਾ ਸੰਪਰਕ….!

Nirmal Pandori by Nirmal Pandori
04/18/2025
in ਪੰਜਾਬ
Reading Time: 1 min read
A A
0
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,18 ਅਪ੍ਰੈਲ, Gee98 news service

-ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰਾਂ ਅਨੁਸਾਰ ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ( NSA ) ਨੂੰ ਪੰਜਾਬ ਸਰਕਾਰ ਨੇ ਇਕ ਸਾਲ ਲਈ ਹੋਰ ਵਧਾ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਨੂੰ ਹੁਣ 1 ਸਾਲ ਲਈ ਹੋਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਰਹਿਣਾ ਪਵੇਗਾ। ਭਾਵੇਂ ਕਿ ਇਸਦੀ ਅਧਿਕਾਰਤ ਤੌਰ ‘ਤੇ ਅਜੇ ਪੁਸ਼ਟੀ ਨਹੀਂ ਹੋ ਰਹੀ ਪ੍ਰੰਤੂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਜੇ ਇੱਕ ਸਾਲ ਲਈ ਹੋਰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ। ‌ਇਸ ਲਈ ਪੰਜਾਬ ਦੇ ਗ੍ਰਹਿ ਵਿਭਾਗ ਨੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਸੰਪਰਕ ਕੀਤਾ ਹੈ। ਹਾਲਾਂਕਿ, ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਸਰਕਾਰ ਨੂੰ ਕੀ ਜਵਾਬ ਦਿੱਤਾ ਹੈ। ਭਰੇਸੋਯੇਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਜੇਕਰ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ‘ਚ ਹੀ ਰੱਖਣ ਦੀ ਇਜਾਜ਼ਤ ਨਹੀਂ ਮਿਲਦੀ ਤਾਂ ਉਸ ਖ਼ਿਲਾਫ਼ ਯੂਏਪੀਏ ਤਹਿਤ ਦਰਜ ਕੇਸ ਵਿਚ ਕਾਰਵਾਈ ਹੋਵੇਗੀ। MP ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ (NSA) ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋਣੀ ਸੀ, ਹਾਲਾਂਕਿ ਪਹਿਲਾਂ ਖ਼ਬਰਾਂ ਆ ਰਹੀਆਂ ਸੀ ਕਿ ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਕੇ ਪੰਜਾਬ ਦੇ ਅੰਮ੍ਰਿਤਸਰ ਲਿਆ ਸਕਦੀ ਹੈ, ਜਿਸ ਦੌਰਾਨ 23 ਫਰਵਰੀ 2023 ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਦਰਜ FIR ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਜਾਵੇਗਾ। ਉਪਰੰਤ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ 24 ਅਪ੍ਰੈਲ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ, ਜਿੱਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ “ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ ਪਰੰਤੂ ਹੁਣ ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਝਟਕਾ ਨਿਊਜ਼…ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀਆਂ ਫੀਸਾਂ ‘ਚ ਕੀਤਾ ਵੱਡਾ ਵਾਧਾ…ਪੜ੍ਹੋ ਖ਼ਬਰ

Next Post

ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ਵਿਖੇ ਸੜਕ ਹਾਦਸੇ ਦਰਦਨਾਕ ਮੌਤ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ਵਿਖੇ ਸੜਕ ਹਾਦਸੇ ਦਰਦਨਾਕ ਮੌਤ

ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ਵਿਖੇ ਸੜਕ ਹਾਦਸੇ ਦਰਦਨਾਕ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend