Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਈਟੀਟੀ 5994 ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜੇ

Nirmal Pandori by Nirmal Pandori
04/19/2025
in ਪੰਜਾਬ
Reading Time: 1 min read
A A
0
…ਈਟੀਟੀ 5994 ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਅਪ੍ਰੈਲ, Gee98 News service

-ਪੰਜਾਬ ‘ਚ ਈਟੀਟੀ ਅਧਿਆਪਕਾਂ ਦੀ 5994 ਦੀ ਭਰਤੀ ਦਾ ਮਾਮਲਾ ਪੰਜਾਬ ਸਰਕਾਰ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਇਹ ਭਰਤੀ ਪ੍ਰਕਿਰਿਆ ਪੂਰੀ ਕਰਵਾਉਣ ਲਈ ਅਧਿਆਪਕ ਸ਼ੁਰੂ ਤੋਂ ਹੀ ਸੰਘਰਸ਼ ਦੇ ਰਾਹ ਪਏ ਹੋਏ ਹਨ। ਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਪੂਰੀ ਨਹੀਂ ਕੀਤੀ ਜਾ ਰਹੀ, ਜਿਸ ਦੇ ਰੋਸ ਵਜੋਂ ਇੱਕ ਵਾਰ ਫੇਰ 5994 ਭਰਤੀ ਪ੍ਰਕਿਰਿਆ ਦੇ ਈਟੀਟੀ ਅਧਿਆਪਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਗੁਆਂਢੀ ਪਿੰਡ ਪਾਣੀ ਵਾਲੀ ਟੈਂਕੀ ਉੱਪਰ ਪੈਟਰੋਲ ਦੀ ਬੋਤਲ ਲੈ ਕੇ ਚੜ ਗਏ ਹਨ। ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ 5994 ਭਰਤੀ ਦੇ ਅਧਿਆਪਕ ਪਾਣੀ ਵਾਲੀ ਉੱਚੀ ਟੈਂਕੀ ‘ਤੇ ‌ਬੈਠੇ ਵੀਡੀਓ ਕਲਿੱਪ ਵਾਇਰਲ ਕਰ ਰਹੇ ਹਨ। ਇਹਨਾਂ ਅਧਿਆਪਕਾਂ ਵਿੱਚ ਤਿੰਨ ਲੜਕੇ ਅਤੇ ਦੋ ਲੜਕੀਆਂ ਵੀਡੀਓ ਕਲਿੱਪ ਵਿੱਚ ਦਿਖਾਈ ਦੇ ਰਹੀਆਂ ਹਨ। ਦੱਸ ਦੇਈਏ ਕਿ 5994 ਈਟੀਟੀ ਭਰਤੀ ਦੀ ਇਹ ਪ੍ਰਕਿਰਿਆ ਸ਼ੁਰੂ ਹੋਣ ਵੇਲੇ ਤੋਂ ਹੀ ਲਟਕੀ ਹੋਈ ਹੈ ਜਿਸ ਨੂੰ ਪੂਰੀ ਕਰਵਾਉਣ ਲਈ ਇਹ ਅਧਿਆਪਕ ਪੁਲਿਸ ਲਾਠੀਚਾਰਜ ਦੀ ਪ੍ਰਕਿਰਿਆ ਵਿੱਚੋਂ ਲੰਘ ਕੇ ਵੀ ਆਪਣੇ ਰੁਜ਼ਗਾਰ ਦੀ ਪੌੜੀ ਤੱਕ ਨਹੀਂ ਪੁੱਜ ਸਕੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੋਲ ਪੰਡੋਰੀ ਦੇ….ਪੁਲਿਸ ਦੇ ਛੋਟੇ ਮੁਲਾਜ਼ਮ ਵੀ ਬੰਦੇ ਈਂ ਹੁੰਦੇ ਨੇ…!

Next Post

ਪੰਜਾਬ ਦੇ ਮੰਤਰੀ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਤਾ ਵਿਸ਼ੇਸ਼ ਸਤਿਕਾਰ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
Load More
Next Post
ਪੰਜਾਬ ਦੇ ਮੰਤਰੀ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਤਾ ਵਿਸ਼ੇਸ਼ ਸਤਿਕਾਰ…ਪੜ੍ਹੋ ਖ਼ਬਰ

ਪੰਜਾਬ ਦੇ ਮੰਤਰੀ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਤਾ ਵਿਸ਼ੇਸ਼ ਸਤਿਕਾਰ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend