Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਫੜਿਆ ਗਿਆ ਬਠਿੰਡੇ ਵਾਲੀ ਸਪਾਟਨ ਦਾ ਤਸਕਰ ਸਾਥੀ ਬਲਵਿੰਦਰ ਸਿੰਘ ਸੋਨੂੰ

Nirmal Pandori by Nirmal Pandori
04/22/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਅਪ੍ਰੈਲ, Gee98 News service

-ਬਠਿੰਡਾ ਪੁਲਿਸ ਵੱਲੋਂ ਚਿੱਟੇ ਸਮੇਤ ਗ੍ਰਿਫ਼ਤਾਰ ਕੀਤੀ ਹੈੱਡਕਾਂਸਟੇਬਲ ਅਮਨਦੀਪ ਕੌਰ ਦੇ ਦੋਸਤ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੁਲਿਸ ਦੇ ਸਫ਼ਲਤਾ ਪ੍ਰਾਪਤ ਕੀਤੀ ਹੈ। ਬਠਿੰਡਾ ਦੇ ਐਸਐਸਪੀ ਅਵਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੇ ਬਲਵਿੰਦਰ ਸਿੰਘ ਉਰਫ਼ ਸੋਨੂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੂੰ ਅਗਲੀ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਐਸਐਸਪੀ ਦਾ ਦਾਅਵਾ ਹੈ ਕਿ ਬਲਵਿੰਦਰ ਸਿੰਘ ਤੋਂ ਪੁੱਛਗਿੱਛ ਦੌਰਾਨ ਚਿੱਟੇ ਦੀ ਤਸਕਰੀ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਚਿੱਟੇ ਸਮੇਤ ਫੜੀ ਗਈ ਹੈੱਡ ਕਾਂਸਟੇਬਲ ਅਮਨਦੀਪ ਕੌਰ ਦਾ ਪੁਲਿਸ ਨੇ ਦੋ ਵਾਰੀ ਰਿਮਾਂਡ ਲਿਆ ਪ੍ਰੰਤੂ ਨਸ਼ਾ ਤਸਕਰੀ ਸਬੰਧੀ ਪੁਲਿਸ ਅਮਨਦੀਪ ਕੌਰ ਤੋਂ ਬਹੁਤੇ ਵੱਡੇ ਸੁਰਾਗ ਲਗਾਉਣ ਵਿੱਚ ਕਾਮਯਾਬ ਨਹੀਂ ਹੋਈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਅਮਨਦੀਪ ਕੌਰ ਨੂੰ ਨਸ਼ੇ ਦੀ ਸਪਲਾਈ ਬਲਵਿੰਦਰ ਸਿੰਘ ਹੀ ਕਰਦਾ ਸੀ ਅਤੇ ਅੱਗੇ ਅਮਨਦੀਪ ਕੌਰ ਪੀੜਤਾਂ ਤੱਕ ਇਹ ਨਸ਼ਾ ਪਹੁੰਚਾਉਂਦੀ ਸੀ। ਬਲਵਿੰਦਰ ਸਿੰਘ ਐਂਬੂਲੈਂਸ ਡਰਾਈਵਰ ਹੈ ਜਿਸ ਕਰਕੇ ਉਹ ਨਸ਼ਾ ਤਸਕਰੀ ਦੌਰਾਨ ਪੁਲਿਸ ਦੀਆਂ ਨਜ਼ਰਾਂ ਤੋਂ ਸੌਖੇ ਤਰੀਕੇ ਨਾਲ ਬਚਦਾ ਆ ਰਿਹਾ ਸੀ। ਬਲਵਿੰਦਰ ਸਿੰਘ ‘ਤੇ ਆਪਣੀ ਪਤਨੀ ਗੁਰਮੇਲ ਕੌਰ ਨੂੰ ਜ਼ਿਲ੍ਹਾ ਕਚਹਿਰੀਆਂ ‘ਚ ਬੇਰਹਿਮੀ ਨਾਲ ਕੁੱਟਮਾਰ ਕਰਨ ਸਬੰਧੀ ਵੀ ਮਾਮਲਾ ਦਰਜ ਕੀਤਾ ਹੋਇਆ ਜਿਸ ਵਿੱਚ ਉਹ ਫਰਾਰ ਚੱਲ ਰਿਹਾ ਸੀ। ਹੈਡ ਕਾਂਸਟੇਬਲ ਅਮਨਦੀਪ ਕੌਰ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਸੇ ਮਾਮਲੇ ‘ਚ ਵੀ ਬਲਵਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੀਡੀਪੀਓ ਦਫ਼ਤਰ ਬਰਨਾਲਾ ਦਾ ਪੰਚਾਇਤ ਸਕੱਤਰ ਵਿਜੀਲੈਂਸ ਦੀ ਕੁੜਿੱਕੀ ‘ਚ ਫਸਿਆ

Next Post

ਪੰਚਾਇਤ ਵਿਭਾਗ ਨੇ ਤਿੰਨ ਬੀਡੀਪੀਓਜ਼ ਨੂੰ ਕਰੋੜਾਂ ਦੇ ਘਪਲੇ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!

ਪੰਚਾਇਤ ਵਿਭਾਗ ਨੇ ਤਿੰਨ ਬੀਡੀਪੀਓਜ਼ ਨੂੰ ਕਰੋੜਾਂ ਦੇ ਘਪਲੇ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend