Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਚਾਰਾ ਰੁਲਦੂ ਸਿੰਘ ਆਪਣੇ ਆਪ ਨੂੰ ਜਿਉਂਦਾ ਸਾਬਤ ਕਰਨ ਲਈ ਸਬੂਤ ਚੱਕੀ ਫਿਰਦਾ ਏਂ….!

Nirmal Pandori by Nirmal Pandori
04/22/2025
in ਪੰਜਾਬ
Reading Time: 1 min read
A A
0
ਵਿਚਾਰਾ ਰੁਲਦੂ ਸਿੰਘ ਆਪਣੇ ਆਪ ਨੂੰ ਜਿਉਂਦਾ ਸਾਬਤ ਕਰਨ ਲਈ ਸਬੂਤ ਚੱਕੀ ਫਿਰਦਾ ਏਂ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-80 ਸਾਲ ਦੇ ਬਜ਼ੁਰਗ ਦੀ ਕੱਟੀ ਗਈ ਪੈਨਸ਼ਨ…ਜਦੋਂ ਦਫ਼ਤਰ ਗਿਆ ਤਾਂ ਕਰਮਚਾਰੀ ਕਹਿੰਦੇ…ਬਾਬਾ ਤੂੰ ਤਾਂ ਮਰ ਚੁੱਕਿਆ ਏਂ…।

ਚੰਡੀਗੜ੍ਹ, 22 ਅਪ੍ਰੈਲ, Gee98 News service

-ਇੱਕ 80 ਸਾਲ ਦੇ ਬਜ਼ੁਰਗ ਨੂੰ ਜਾਂ ਤਿੰਨ ਚਾਰ ਮਹੀਨੇ ਬੁਢਾਪਾ ਪੈਨਸ਼ਨ ਨਾ ਮਿਲੀ ਤਾਂ ਉਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਹੁੰਚਿਆ ਜਿੱਥੋਂ ਦੇ ਕਰਮਚਾਰੀਆਂ ਦਾ ਜਵਾਬ ਸੁਣ ਕੇ 80 ਸਾਲ ਦੇ ਬਜ਼ੁਰਗ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਇਹ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਹੀਰੋ ਕਲਾਂ ਨਾਲ ਸਬੰਧਿਤ ਹੈ ਜਿੱਥੇ ਇੱਕ ਬਜ਼ੁਰਗ ਰੁਲਦੂ ਸਿੰਘ ਨੂੰ ਸਾਲ 2000 ਤੋਂ ਲੈ ਕੇ ਬੁਢਾਪਾ ਪੈਨਸ਼ਨ ਮਿਲ ਰਹੀ ਸੀ ਪਰੰਤੂ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਜਦ ਉਸ ਦੀ ਬੁਢਾਪਾ ਪੈਨਸ਼ਨ ਨਾ ਮਿਲੀ ਤਾਂ ਉਹ ਬੈਂਕ ਦੇ ਚੱਕਰ ਕੱਟਦਾ ਰਿਹਾ ਜਦੋਂ ਬੈਂਕ ਕਰਮਚਾਰੀਆਂ ਨੇ ਵੀ ਉਸ ਨੂੰ ਕੋਈ ਹੱਥ ਪੱਲਾ ਨਾ ਫੜਾਇਆ ਤਾਂ ਉਹ ਕਿਸੇ ਤਰੀਕੇ ਨਾਲ ਮਾਨਸਾ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਪਹੁੰਚਿਆ ਅਤੇ ਆਪਣੀ ਪੈਨਸ਼ਨ ਨਾ ਮਿਲਣ ਸਬੰਧੀ ਫਰਿਆਦ ਕੀਤੀ। ਬਜ਼ੁਰਗ ਰੁਲਦੂ ਸਿੰਘ ਦੀ ਫਰਿਆਦ ਸੁਣਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਮਾਨਸਾ ਦੇ ਕਰਮਚਾਰੀਆਂ ਨੇ ਰੁਲਦੂ ਸਿੰਘ ਦੀ ਪੈਨਸ਼ਨ ਨਾਲ ਸੰਬੰਧਿਤ ਆਪਣੇ ਵਿਭਾਗ ਦਾ ਰਿਕਾਰਡ ਚੈੱਕ ਕਰਕੇ ਕਿਹਾ ਕਿ “ਬਾਬਾ ਤੂੰ ਤਾਂ ਕਈ ਮਹੀਨੇ ਪਹਿਲਾਂ ਮਰ ਚੁੱਕਾ ਏਂ…ਤੈਨੂੰ ਹੁਣ ਪੈਨਸ਼ਨ ਨਹੀਂ ਮਿਲ ਸਕਦੀ”। ਕਰਮਚਾਰੀਆਂ ਦਾ ਜਵਾਬ ਸੁਣ ਕੇ ਬਜ਼ੁਰਗ ਰੁਲਦੂ ਸਿੰਘ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਅਤੇ ਉਸਨੇ ਕਰਮਚਾਰੀਆਂ ਨੂੰ ਕਿਹਾ ਕਿ “ਮੈਂ ਤਾਂ ਜਿਉਂਦਾ ਜਾਗਦਾ ਖੜਾ ਹਾਂ, ਜੇਕਰ ਮਰ ਗਿਆ ਹੁੰਦਾ ਤਾਂ ਤੁਹਾਡੇ ਤੱਕ ਕਿਵੇਂ ਆਉਂਦਾ”। ‌ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਮਾਨਸਾ ਦੇ ਕਾਗਜ਼ਾਂ ਵਿੱਚ ਮਰ ਚੁੱਕਿਆ ਬਜ਼ੁਰਗ ਰੁਲਦੂ ਸਿੰਘ ਆਪਣੇ ਆਪ ਨੂੰ ਜਿਉਂਦੇ ਹੋਣ ਦੇ ਸਬੂਤ ਲੈ ਕੇ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਦਫ਼ਤਰ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦੇ ਸਰਵੇਖਣ ਦੌਰਾਨ ਅਕਸਰ ਅਜਿਹੀਆਂ ਗਲਤੀਆਂ ਹੋ ਜਾਂਦੀਆਂ ਹਨ, ਉਹਨਾਂ ਕਿਹਾ ਕਿ ਕਈ ਵਾਰ ਇੱਕ ਪਿੰਡ ਵਿੱਚ ਇੱਕੋ ਨਾਮ ਦੇ ਜ਼ਿਆਦਾ ਵਿਅਕਤੀ ਹੋਣ ਕਰਕੇ ਵੀ ਇਹੋ ਜਿਹੀ ਗਲਤੀ ਹੋ ਜਾਂਦੀ ਹੈ ਜਿਸ ਨੂੰ ਠੀਕ ਕਰ ਦਿੱਤਾ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਚਾਇਤ ਵਿਭਾਗ ਨੇ ਤਿੰਨ ਬੀਡੀਪੀਓਜ਼ ਨੂੰ ਕਰੋੜਾਂ ਦੇ ਘਪਲੇ ਦੇ ਦੋਸ਼ਾਂ ਤਹਿਤ ਕੀਤਾ ਮੁਅੱਤਲ

Next Post

UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ

UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend