Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

Nirmal Pandori by Nirmal Pandori
04/24/2025
in ਪੰਜਾਬ
Reading Time: 1 min read
A A
0
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਅਪ੍ਰੈਲ, Gee98 News service

-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਪਣੇ ਦੂਜੇ ਕਾਰਜਕਾਲ ਦੀ ਕਾਰਜ ਪ੍ਰਣਾਲੀ ਚਰਚਾ ਦਾ ਵਿਸ਼ਾ ਹੈ। ਅਮਰੀਕਾ ਦਾ ਦੂਜੀ ਵਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਟਰੰਪ ਨੇ ਅਜਿਹੇ ਸਖ਼ਤ ਫੈਸਲੇ ਲੈਣੇ ਸ਼ੁਰੂ ਕੀਤੇ ਹੋਏ ਹਨ ਜਿਨ੍ਹਾਂ ਨੇ ਦੁਨੀਆਂ ਦੇ ਇੱਕ ਜਾਂ ਦੋ ਨਹੀਂ ਬਲਕਿ ਕਈ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਅਮਰੀਕਾ ਵਿੱਚ ਰਹਿ ਰਹੇ ਗੈਰ ਕਾਨੂੰਨੀਆਂ ਨੂੰ ਮੁਲਕ ਵਿੱਚੋਂ ਬਾਹਰ ਕੱਢਣ ਦੇ ਆਪਣੇ ਚੋਣ ਵਾਅਦੇ ਅਨੁਸਾਰ ਟਰੰਪ ਨੇ ਸਭ ਤੋਂ ਪਹਿਲਾਂ ਕੌਮਾਂਤਰੀ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਰੱਦ ਕੀਤੇ ਅਤੇ ਅਮਰੀਕਾ ਵਿੱਚ ਇਹ ਗ਼ੈਰ ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਨੂੰ ਡਿਪੋਰਟ ਕੀਤਾ। ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੀ ਇਸ ਮੁਹਿੰਮ ਨੂੰ ਦੂਜੇ ਦੇਸ਼ਾਂ ਦੇ ਆਮ ਨਾਗਰਿਕਾਂ ਤੱਕ ਹੀ ਸੀਮਤ ਨਹੀਂ ਰੱਖਿਆ ਸਗੋਂ ਟਰੰਪ ਨੇ ਦੂਜੇ ਦੇਸ਼ਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਆਪਣੀ ਕਾਰਵਾਈ ਦੇ ਘੇਰੇ ਵਿੱਚ ਲਿਆ ਜਿਸ ‘ਤੇ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ। ਟਰੰਪ ਸਰਕਾਰ ਨੇ ਹੁਣ ਦੂਜੇ ਮੁਲਕਾਂ ਦੇ ਰਾਸ਼ਟਰਪਤੀਆਂ ਜਾਂ ਪ੍ਰਧਾਨ ਮੰਤਰੀਆਂ ਦੇ ਵੀਜੇ ਰੱਦ ਕਰਨ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ। ਟਰੰਪ ਦੇ ਗੁੱਸੇ ਦਾ ਪਹਿਲਾ ਸ਼ਿਕਾਰ ਕੋਲੰਬੀਆਂ ਦੇ ਰਾਸ਼ਟਰਪਤੀ ਗੁਸਤਾਵੋ ਪੈਟਰੋ ਬਣੇ ਹਨ ਜਿਨ੍ਹਾਂ ਦਾ ਅਮਰੀਕਾ ਦਾ ਵੀਜ਼ਾ ਟਰੰਪ ਸਰਕਾਰ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧੀ ਖੁਦ ਕੋਲੰਬੀਆ ਦੇ ਖੱਬੇ ਪੱਖੀ ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਹੁਣ ਉਹ ਵਰਲਡ ਬੈਂਕ ਅਤੇ ਆਈਐਮਐਫ ਦੀਆਂ ਮੀਟਿੰਗਾਂ ਵਿੱਚ ਸ਼ਾਮਿਲ ਹੋਣ ਲਈ ਅਮਰੀਕਾ ਨਹੀਂ ਜਾ ਸਕਦੇ ਕਿਉਂਕਿ ਟਰੰਪ ਸਰਕਾਰ ਨੇ ਉਹਨਾਂ ਦਾ ਵੀਜ਼ਾ ਰੱਦ ਕਰ ਦਿੱਤਾ ਹੈ”। ਜ਼ਿਕਰਯੋਗ ਹੈ ਕਿ ਕੋਲੰਬੀਆ ਦੇ ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਵੱਲੋਂ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਹੱਥਕੜੀਆਂ ਲਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਸੀ ਅਤੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਨਾਲ ਭਰੇ ਅਮਰੀਕਾ ਦੇ ਦੋ ਫੌਜੀ ਜਹਾਜ਼ਾਂ ਨੂੰ ਆਪਣੀ ਧਰਤੀ ‘ਤੇ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ ਜਿਸ ਕਰਕੇ ਟਰੰਪ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਚੜ ਗਿਆ ਸੀ, ਕੋਲੰਬੀਆ ਦੇ ਰਾਸ਼ਟਰਪਤੀ ਦਾ ਵੀਜ਼ਾ ਰੱਦ ਕਰਨ ਦੀ ਕਾਰਵਾਈ ਨੂੰ ਇਸੇ ਸੰਦਰਭ ਵਿੱਚ ਮੰਨਿਆ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CIA ਮਾਨਸਾ ਦੇ ਤਤਕਾਲੀ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗੈਂਗਸਟਰ ਦੀਪਕ ਟੀਨੂੰ ਦੇ ਫਰਾਰੀ ਮਾਮਲੇ ‘ਚ ਸਜ਼ਾ ਅਤੇ ਜੁਰਮਾਨਾ

Next Post

ਆਸਟਰੇਲੀਆ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ…ਵਿਦਿਆਰਥੀ ਵੀਜੇ ‘ਤੇ ਰੋਕ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਆਸਟਰੇਲੀਆ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ…ਵਿਦਿਆਰਥੀ ਵੀਜੇ ‘ਤੇ ਰੋਕ

ਆਸਟਰੇਲੀਆ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ…ਵਿਦਿਆਰਥੀ ਵੀਜੇ 'ਤੇ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend