Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਨੀਸ਼ ਸਿਸੋਦੀਆ ਦੀ ਆਓ ਭਗਤ ਸਬੰਧੀ ਪੱਤਰ ਹੋਇਆ ਲੀਕ…ਆਪ ਆਗੂਆਂ ਦੇ ਪੰਜਾਬ ਦੌਰੇ ਦੌਰਾਨ ਲੁਟਾਇਆ ਜਾ ਰਿਹੈ ਸਰਕਾਰੀ ਖਜ਼ਾਨਾ

Nirmal Pandori by Nirmal Pandori
04/25/2025
in ਪੰਜਾਬ
Reading Time: 1 min read
A A
0
ਮਨੀਸ਼ ਸਿਸੋਦੀਆ ਦੀ ਆਓ ਭਗਤ ਸਬੰਧੀ ਪੱਤਰ ਹੋਇਆ ਲੀਕ…ਆਪ ਆਗੂਆਂ ਦੇ ਪੰਜਾਬ ਦੌਰੇ ਦੌਰਾਨ ਲੁਟਾਇਆ ਜਾ ਰਿਹੈ ਸਰਕਾਰੀ ਖਜ਼ਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਅਪ੍ਰੈਲ, Gee98 News service

-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਪਾਰਟੀ ਦੇ ਕੌਮੀ ਆਗੂਆਂ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਦਾ ਮਾਮਲਾ ਅਕਸਰ ਗਰਮਾਇਆ ਰਹਿੰਦਾ ਹੈ। ਵਿਰੋਧੀ ਪਾਰਟੀਆਂ ਇਹ ਦੋਸ਼ ਤੱਥਾਂ ਦੇ ਅਧਾਰ ‘ਤੇ ਲਗਾ ਰਹੀਆਂ ਹਨ ਕਿ ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਦਿੱਲੀ ਤੋਂ ਪੰਜਾਬ ਆ ਕੇ ਠਹਿਰਦੇ ਹਨ ਤਾਂ ਉਹਨਾਂ ਨੂੰ ਵੀਵੀਆਈਪੀ ਸਹੂਲਤਾਂ ਨਾਲ ਨਿਵਾਜਿਆ ਜਾਂਦਾ ਹੈ ਜਿਸ ‘ਤੇ ਪੰਜਾਬ ਦੇ ਲੋਕਾਂ ਦੇ ਟੈਕਸਾਂ ਦੇ ਪੈਸੇ ਨੂੰ ਪਾਣੀ ਵਾਂਗ ਵਹਾਇਆ ਜਾਂਦਾ ਜਦੋਂ ਕਿ ਪ੍ਰੋਟੋਕੋਲ ਅਨੁਸਾਰ ਆਪ ਦੇ ਇਹ ਕੌਮੀ ਆਗੂ ਅਜਿਹੀਆਂ ਸਹੂਲਤਾਂ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਹਨਾਂ ਕੋਲ ਨਾ ਤਾਂ ਕੋਈ ਸੰਵਿਧਾਨਿਕ ਅਹੁਦਾ ਹੈ ਅਤੇ ਨਾ ਹੀ ਇਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਅਜਿਹੇ ਇੱਕ ਤਾਜ਼ਾ ਮਾਮਲੇ ਤਹਿਤ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਆਪ ਦੇ ਕੌਮੀ ਆਗੂ ਮਨੀਸ਼ ਸਿਸੋਦੀਆ ਦੇ ਪਠਾਨਕੋਟ ਦੌਰੇ ਦੌਰਾਨ ਸਿਵਲ ਸਰਜਨ ਨੂੰ ਲਿਖਿਆ ਇੱਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਮਨੀਸ਼ ਸਿਸੋਦੀਆ ਦੇ ਦੌਰੇ ਦੌਰਾਨ ਸਰਕਾਰੀ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਹੋਰ ਅਮਲੇ ਦੀ ਡਿਊਟੀ ਸਿਸੋਦੀਆ ਦੀ ਸੇਵਾ ‘ਚ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਮਨੀਸ਼ ਸਿਸੋਦੀਆ ਦੀ ਸੇਵਾ ਵਿੱਚ ਪਠਾਨਕੋਟ ਦੀ ਇੱਕੋ ਇੱਕ ਐਡਵਾਂਸਡ ਲਾਈਫ ਸਪੋਰਟ (ਏਐਲਐਸ) ਐਂਬੂਲੈਂਸ ਨੂੰ ਵੀ ਲਗਾ ਦਿੱਤਾ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ‘ਚ ਮਨੀਸ਼ ਸਿਸੋਦੀਆ ਨੂੰ ਦਿੱਤੀਆਂ ਜਾ ਰਹੀਆਂ ਵੀਵੀਆਈਪੀ ਸਹੂਲਤਾਂ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਿਸੋਦੀਆ ਲੋਕਾਂ ਦੇ ਨਕਾਰੇ ਹੋਏ ਆਗੂ ਹਨ ਜਿਸ ਨੂੰ ਮੁੱਖ ਮੰਤਰੀ ਵਰਗੀਆਂ ਸਹੂਲਤਾਂ ਜਨਤਾ ਦੇ ਪੈਸੇ ਅਤੇ ਜਾਨਾਂ ਦੀ ਕੀਮਤ ‘ਤੇ ਦੇਣ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਪੰਜਾਬ ‘ਚ ਕੋਈ ਅਧਿਕਾਰਤ ਅਹੁਦਾ ਨਹੀਂ ਰੱਖਦੇ ਅਤੇ 2023 ਵਿੱਚ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਉਹਨਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਤੇ ਉਹ ਜੇਲ੍ਹ ਵੀ ਜਾ ਕੇ ਆਏ ਹਨ, ਜਿਨਾਂ ਨੂੰ ਅਜਿਹੀਆਂ ਵੀਵੀਆਈਪੀਪ ਸਹੂਲਤਾਂ ਦੇਣੀਆਂ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੈ। ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪਾਰਟੀ ਦੇ ਕੌਮੀ ਆਗੂਆਂ ਨੂੰ ਵੀਵੀਆਈਪੀ ਸਹੂਲਤਾਂ ਦੇਣ ਦੇ ਫੈਸਲੇ ਦਾ ਆਧਾਰ ਸਪੱਸ਼ਟ ਕਰਨ ਅਤੇ ਸਰਕਾਰੀ ਸਰੋਤਾਂ ਦੇ ਦੁਰਉਪਯੋਗ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ ਤੇ ਪੰਜਾਬ ਸਰਕਾਰ ਨੂੰ ਝਟਕਾ…!

Next Post

ਵੱਡੀ ਕਾਰਵਾਈ…ਪੰਜਾਬ ਵਿਜੀਲੈਂਸ ਚੀਫ, ਇੱਕ ਏਆਈਜੀ ਅਤੇ ਐਸਐਸਪੀ ਮੁਅੱਤਲ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
37 ਦਿਨਾਂ ਬਾਅਦ ਹਟਾ ਦਿੱਤਾ ਵਿਜੀਲੈਂਸ ਡਾਇਰੈਕਟਰ…IPS ਪਰਮਾਰ ਨੂੰ ਦਿੱਤੀ ਜ਼ਿੰਮੇਵਾਰੀ

ਵੱਡੀ ਕਾਰਵਾਈ...ਪੰਜਾਬ ਵਿਜੀਲੈਂਸ ਚੀਫ, ਇੱਕ ਏਆਈਜੀ ਅਤੇ ਐਸਐਸਪੀ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend