Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Breaking news…ਬਰਨਾਲੇ ਦੀ ਇੱਕ ਵੱਡੀ ਫੈਕਟਰੀ ‘ਚ ਗੈਸ ਲੀਕ ਹੋਣ ਕਾਰਨ ਮਜ਼ਦੂਰ ਦੀ ਮੌਤ

Nirmal Pandori by Nirmal Pandori
04/27/2025
in ਪੰਜਾਬ
Reading Time: 1 min read
A A
0
Breaking news…ਬਰਨਾਲੇ ਦੀ ਇੱਕ ਵੱਡੀ ਫੈਕਟਰੀ ‘ਚ ਗੈਸ ਲੀਕ ਹੋਣ ਕਾਰਨ ਮਜ਼ਦੂਰ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਜ਼ਿਲ੍ਹੇ ‘ਚ ਇੱਕ ਵੱਡੀ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋਣ ਅਤੇ ਕੁਝ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾਂ ਦੇ ਨਜ਼ਦੀਕ IOL ਦੇ ਪਲਾਂਟ ਵਿੱਚ ਐਤਵਾਰ ਸਵੇਰੇ ਗੈਸ ਲੀਕ ਹੋਣ ਦੀ ਘਟਨਾ ਵਾਪਰੀ ਜਿਸ ਨਾਲ ਪਲਾਂਟ ਵਿੱਚ ਕੰਮ ਕਰਦੇ ਕਈ ਮਜ਼ਦੂਰ ਪ੍ਰਭਾਵਿਤ ਹੋਏ। ਆਈਓਐਲ ਪਲਾਂਟ ਵਿੱਚ ਗੈਸ ਲੀਕ ਹੋਣ ਦੀ ਘਟਨਾ ਦੀ ਪੁਸ਼ਟੀ ਕਰਦੇ ਹੋਏ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਐਤਵਾਰ ਸਵੇਰੇ ਵਕਤ ਕਰੀਬ 5:30 ਵਜੇ ਆਈਓਐਲ ਪਲਾਂਟ ਵਿੱਚ ਗੈਸ ਲੀਕ ਹੋਣ ਦੇ ਕਾਰਨ ਇੱਕ ਕਰਮਚਾਰੀ ਅਨਮੋਲ ਸ਼ਿੰਪਾ ਵਾਸੀ ਹਰਿਆਣਾ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਕਰਮਚਾਰੀ ਯੁਵਮ ਖੰਨਾ ਵਾਸੀ ਹਿਸਾਰ, ਵਿਕਾਸ ਸ਼ਰਮਾ ਵਾਸੀ ਜ਼ਿਲ੍ਹਾ ਫਾਜ਼ਿਲਕਾ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਫਤਿਹਗੜ੍ਹ ਛੰਨਾ ਜ਼ਿਲ੍ਹਾ ਬਰਨਾਲਾ ਗੈਸ ਚੜਨ ਦੇ ਕਾਰਨ ਬੇਹੋਸ਼ ਹੋ ਗਏ ਜਿਨਾਂ ਦਾ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਮੌਕੇ ‘ਤੇ ਪੁਲਿਸ ਟੀਮ ਪਹੁੰਚੀ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰ ਵੀ ਪਹੁੰਚੇ। ਡੀਐਸਪੀ ਬੈਂਸ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਵਿਖੇ ਮਦਰ ਵਰਕਸ਼ਾਪ ਦੌਰਾਨ ਮਾਵਾਂ ਨੇ ਕੀਤੀ ਭਰਵੀਂ ਸ਼ਮੂਲੀਅਤ

Next Post

ਚੁੰਘੀ ਬੱਕਰੀ ਬਣਾਤਾ ਡਾਕਾ…ਮਾੜੀ ਹੋਈ ਅਮਲੀ ਨਾਲ…ਭੁੱਕੀ ਵਾਲੇ ਖਾਲੀ ਲਿਫ਼ਾਫ਼ੇ ‘ਤੇ ਪਾਤਾ ਪਰਚਾ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਨਾਬਾਲਿਗ ਨਾਲ ਛੇੜਛਾੜ ਦੇ ਮਾਮਲੇ ‘ਚ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ

ਚੁੰਘੀ ਬੱਕਰੀ ਬਣਾਤਾ ਡਾਕਾ…ਮਾੜੀ ਹੋਈ ਅਮਲੀ ਨਾਲ…ਭੁੱਕੀ ਵਾਲੇ ਖਾਲੀ ਲਿਫ਼ਾਫ਼ੇ 'ਤੇ ਪਾਤਾ ਪਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend