Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਹਿਲਾਂ ਸਹਿਮਤੀ ਦੇ ਕੇ ਹੁਣ ਪੋਲੀਗ੍ਰਾਫ ਟੈਸਟ ਕਰਵਾਉਣ ਤੋਂ ਮੁਕਰ ਗਏ ਪੁਲਿਸ ਵਾਲੇ…ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ

Nirmal Pandori by Nirmal Pandori
04/28/2025
in ਪੰਜਾਬ
Reading Time: 1 min read
A A
0
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ…ਐਸਐਸਪੀ ਦੇ ਖ਼ਿਲਾਫ਼ ਹਾਈਕੋਰਟ ਦੇ ਤੇਵਰ ਤਿੱਖੇ…ਅੰਡਰ ਸੈਕਟਰੀ ਦਾ ਹਲਫ਼ਨਾਮਾ ਕੀਤਾ ਰੱਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਅਪ੍ਰੈਲ, Gee98 News service

-ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਹੋਈ ਇੰਟਰਵਿਊ ਦੇ ਮਾਮਲੇ ਨੇ ਨਵਾਂ ਮੋੜ ਲਿਆ ਹੈ। ਇਸ ਮਾਮਲੇ ਵਿੱਚ 6 ਪੁਲਿਸ ਕਰਮਚਾਰੀ ਪਹਿਲਾਂ ਆਪਣਾ ਪੋਲੀਗ੍ਰਾਫ ਟੈਸਟ ਕਰਵਾਉਣ ਲਈ ਸਹਿਮਤ ਹੋ ਗਏ ਸਨ ਪਰੰਤੂ ਹੁਣ ਉਹ ਪੋਲੀਗ੍ਰਾਫ ਟੈਸਟ ਕਰਾਉਣ ਤੋਂ ਮੁਕਰ ਗਏ ਹਨ। ‌ ਇਹਨਾਂ ਪੁਲਿਸ ਕਰਮੀਆਂ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦੇ ਕੇ ਪੋਲੀਗ੍ਰਾਫ ਟੈਸਟ ਕਰਵਾਉਣ ਸਬੰਧੀ ਆਪਣੀ ਸਹਿਮਤੀ ਵਾਪਸ ਲਈ ਹੈ। ‌ਪਹਿਲਾਂ ਪੋਲੀਗ੍ਰਾਫ ਟੈਸਟ ਕਰਵਾਉਣ ਲਈ ਮੰਨੇ ਪੁਲਿਸ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਹਿਲਾਂ ਉਹਨਾਂ ਨੇ ਉੱਚ ਪੁਲਿਸ ਅਧਿਕਾਰੀਆਂ ਦੇ ਦਬਾਅ ਤਹਿਤ ਟੈਸਟ ਕਰਵਾਉਣ ਦੀ ਸਹਿਮਤੀ ਦਿੱਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਹਨਾਂ ਪੁਲਿਸ ਕਰਮੀਆਂ ਦੇ ਪੋਲੀਗ੍ਰਾਫ ਟੈਸਟ ‘ਤੇ ਰੋਕ ਲਗਾ ਦਿੱਤੀ ਹੈ। ਇਹਨਾਂ ਪੁਲਿਸ ਕਰਮਚਾਰੀਆਂ ਦੇ ਵਕੀਲ ਸੁਲਤਾਨ ਸਿੰਘ ਸੰਘਾ ਨੇ ਅਦਾਲਤ ਵਿੱਚ ਕਿਹਾ ਕਿ ਪਹਿਲਾਂ ਅਦਾਲਤ ਵਿੱਚ ਉਸ ਦੇ ਮੁਵੱਕਿਲਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਦੇ ਕਾਰਨ ਦਬਾਅ ‘ਚ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਸਹਿਮਤੀ ਦਿੱਤੀ ਸੀ। ਵਕੀਲ ਸੰਘਾ ਨੇ ਕਿਹਾ ਕਿ ਜਿਸ ਵੇਲੇ ਪੁਲਿਸ ਕਰਮਚਾਰੀਆਂ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਸੰਬੰਧੀ ਸਹਿਮਤੀ ਲਈ ਅਤੇ ਉਹਨਾਂ ਦੇ ਬਿਆਨ ਦਰਜ ਕੀਤੇ ਉਸ ਮੌਕੇ ਏਡੀਜੀਪੀ ਰੈਂਕ ਦਾ ਇੱਕ ਵੱਡਾ IPS ਅਧਿਕਾਰੀ ਉੱਥੇ ਹਾਜ਼ਰ ਸੀ। ਵਕੀਲ ਸੰਘਾ ਨੇ ਕਿਹਾ ਕਿ ਜਿਸ ਵੇਲੇ ਪੁਲਿਸ ਕਰਮਚਾਰੀਆਂ ਨੇ ਪੋਲੀਗ੍ਰਾਫ ਟੈਸਟ ਕਰਵਾਉਣ ਲਈ ਆਪਣੀ ਸਹਿਮਤੀ ਦਿੱਤੀ ਉਸ ਵੇਲੇ ਇਹਨਾਂ ਪੁਲਿਸ ਕਰਮੀਆਂ ਦਾ ਕੋਈ ਵਕੀਲ ਵੀ ਉੱਥੇ ਹਾਜ਼ਰ ਨਹੀਂ ਸੀ। ਦੂਜੇ ਪਾਸੇ ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਇਹਨਾਂ ਪੁਲਿਸ ਕਰਮਚਾਰੀਆਂ ਦਾ ਪੋਲੀਗ੍ਰਾਫ ਟੈਸਟ ਕਰਵਾਉਣਾ ਇਸ ਲਈ ਜ਼ਰੂਰੀ ਹੈ ਕਿਉਂਕਿ ਪੁਲਿਸ ਹਿਰਾਸਤ ਦੇ ਵਿੱਚ ਕਿਸੇ ਦੀ ਮਿਲੀਭੁਗਤ ਤੋਂ ਬਿਨਾਂ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਸੰਭਵ ਹੀ ਨਹੀਂ ਹੈ। ਇਸ ਲਈ ਇਹਨਾਂ ਪੁਲਿਸ ਕਰਮਚਾਰੀਆਂ ਦਾ ਪੋਲੀਗ੍ਰਾਫ ਟੈਸਟ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਜੇਲ੍ਹ ਸਟਾਫ਼ ਜਾਂ ਪੁਲਿਸ ਮੁਲਾਜ਼ਮਾਂ ਦੇ ਵਿੱਚੋਂ ਕਿਸੇ ਨੇ ਲਾਰੈਂਸ ਬਿਸ਼ਨੋਈ ਦੀ ਮੀਡੀਆ ਤੱਕ ਪਹੁੰਚ ਕਰਵਾਉਣ ਵਿੱਚ ਕੋਈ ਮਦਦ ਤਾਂ ਨਹੀਂ ਕੀਤੀ। ਹੁਣ ਜਦੋਂ ਕਿ ਇਹ 6 ਪੁਲਿਸ ਕਰਮਚਾਰੀ ਪੋਲੀਗ੍ਰਾਫ ਟੈਸਟ ਕਰਵਾਉਣ ਲਈ ਆਪਣੀ ਸਹਿਮਤੀ ਦੇ ਕੇ ਬਾਅਦ ਵਿੱਚ ਮੁਕਰ ਗਏ ਹਨ ਤਾਂ ਇਹਨਾਂ ਦੇ ਪੋਲੀਗ੍ਰਾਫ ਟੈਸਟ ਦੀ ਪ੍ਰਕਿਰਿਆ ‘ਤੇ ਵੀ ਫਿਲਹਾਲ ਰੋਕ ਲੱਗ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

02/11/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਪੰਜਾਬ ਦੇ ਕੈਬਨਿਟ ਮੰਤਰੀ ਦੇ ਗੰਨਮੈਨ ਦੀ ਭੇਦਭਰੇ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ

Next Post

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਦਾ ਕੀਤਾ ਵਿਸ਼ੇਸ਼ ਸਨਮਾਨ

Nirmal Pandori

Nirmal Pandori

Related Posts

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ
ਪੰਜਾਬ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

by Nirmal Pandori
02/10/2026
Load More
Next Post
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਦਾ ਕੀਤਾ ਵਿਸ਼ੇਸ਼ ਸਨਮਾਨ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਦਾ ਕੀਤਾ ਵਿਸ਼ੇਸ਼ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend