Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਥਾਵਾਂ ‘ਤੇ ਨਜਾਇਜ਼ ਕਬਜ਼ੇ ਕਰਕੇ ਬਣੇ ਧਾਰਮਿਕ ਸਥਾਨਾਂ ਦੇ ਮਾਮਲੇ ‘ਚ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਕੋਰਟ ਦਾ ਮਾਣਹਾਨੀ ਨੋਟਿਸ

Nirmal Pandori by Nirmal Pandori
04/29/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਅਪ੍ਰੈਲ, Gee98 News service

-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰੀ ਥਾਵਾਂ ‘ਤੇ ਨਜਾਇਜ਼ ਕਬਜ਼ੇ ਕਰਕੇ ਬਣੇ ਧਾਰਮਿਕ ਸਥਾਨਾਂ ਦੇ ਮਾਮਲੇ ਵਿੱਚ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਦੇ ਹੋਏ ਜਵਾਬ ਮੰਗਿਆ ਹੈ। ਹਾਈਕੋਰਟ ਨੇ ਪੰਜਾਬ ਦੇ ਨਾਲ ਨਾਲ ਹਰਿਆਣਾ ਦੇ ਡਿਪਟੀ ਕਮਿਸ਼ਨਰਾਂ ਤੇ ਚੰਡੀਗੜ੍ਹ ਤੇ ਡਿਪਟੀ ਕਮਿਸ਼ਨਰ ਨੂੰ ਵੀ ਇਹ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਕਿਹਾ ਕਿ “ਸੁਪਰੀਮ ਕੋਰਟ ਨੇ 15 ਸਾਲ ਪਹਿਲਾਂ ਹੁਕਮ ਦਿੱਤੇ ਸਨ, ਹੁਣ ਤੱਕ ਕਾਰਵਾਈ ਕਿਉਂ ਨਹੀਂ ਹੋਈ ? ਦੱਸ ਦੇਈਏ ਕਿ ਹਾਈਕੋਰਟ ਨੇ ਸਰਕਾਰੀ ਜ਼ਮੀਨ ‘ਤੇ ਗੈਰ-ਕਾਨੂੰਨੀ ਧਾਰਮਿਕ ਇਮਾਰਤਾਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਨੋਟਿਸ ਲੈਂਦੇ ਹੋਏ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਜਿਹੇ ਧਾਰਮਿਕ ਸਥਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।ਹਾਈਕੋਰਟ ਨੇ ਹੁਕਮਾਂ ਦੇ ਬਾਵਜੂਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ‘ਤੇ ਹੁਣ ਹਾਈ ਕੋਰਟ ਨੇ ਇਹ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਸਰਕਾਰੀ ਜ਼ਮੀਨਾਂ ‘ਤੇ ਧਾਰਮਿਕ ਸਥਾਨਾਂ ਦੀ ਉਸਾਰੀ ਕਰਕੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ 2006 ਤੋਂ ਸੁਪਰੀਮ ਕੋਰਟ ਵਿੱਚ ਇੱਕ ਕੇਸ ਚੱਲ ਰਿਹਾ ਸੀ।ਸਾਲ 2018 ਵਿੱਚ ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਹਾਈਕੋਰਟਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਸਰਕਾਰਾਂ ਤੋਂ ਅਜਿਹੇ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਮੰਗਣ ਅਤੇ ਕਾਰਵਾਈ ਕਰਨ ਦਾ ਹੁਕਮ ਦਿੱਤਾ ਸੀ, ਉਦੋਂ ਤੋਂ ਇਹ ਮਾਮਲਾ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ। ਹਾਈਕੋਰਟ ਨੇ ਕਈ ਵਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਸਟੇਟਸ ਰਿਪੋਰਟਾਂ ਵੀ ਮੰਗੀਆਂ ਪਰ ਸਰਕਾਰਾਂ ਨੇ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ‘ਤੇ ਹਾਈਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕਿਹਾ ਹੈ ਕਿ ਇਹ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਇਸ ਲਈ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 10 ਜੁਲਾਈ ਨੂੰ ਮਾਮਲੇ ਦੀ ਅਗਲੀ ਸੁਣਵਾਈ ‘ਤੇ ਇਸ ਮਾਮਲੇ ‘ਤੇ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਾਰਤ ਨੇ ਪਾਕਿਸਤਾਨ ਦੇ ਕਈ ਯੂਟਿਊਬ ਚੈਨਲਾਂ ‘ਤੇ ਲਾਈ ਪਾਬੰਦੀ

Next Post

ਪ੍ਰਤਾਪ ਸਿੰਘ ਬਾਜਵਾ ਪੰਜਾਬ ਪੁਲਿਸ ਨੂੰ ਆਪਣੇ ਫੋਨ ਦਾ ਪਾਸਵਰਡ ਨਹੀਂ ਦੇਣਾ ਚਾਹੁੰਦੇ ਕਿਉਂਕਿ ਫੋਨ ਵਿੱਚ…!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ

ਪ੍ਰਤਾਪ ਸਿੰਘ ਬਾਜਵਾ ਪੰਜਾਬ ਪੁਲਿਸ ਨੂੰ ਆਪਣੇ ਫੋਨ ਦਾ ਪਾਸਵਰਡ ਨਹੀਂ ਦੇਣਾ ਚਾਹੁੰਦੇ ਕਿਉਂਕਿ ਫੋਨ ਵਿੱਚ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend