Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਦੇ ਖ਼ਿਲਾਫ਼ 2000 ਕਰੋੜ ਦੇ ਘਪਲੇ ਸਬੰਧੀ FIR ਦਰਜ

Nirmal Pandori by Nirmal Pandori
04/30/2025
in ਪੰਜਾਬ
Reading Time: 1 min read
A A
0
…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਅਪ੍ਰੈਲ, Gee98 News service

-ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਖਿਲਾਫ਼ ਜ਼ੀਰੋ ਟੌਲਰੈਂਸ ਨੀਤੀ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਦੋ ਵੱਡੇ ਆਗੂਆਂ ‘ਤੇ ਲੱਗਭੱਗ 2000 ਕਰੋੜ ਰੁਪਏ ਦੇ ਵੱਡੇ ਘਪਲੇ ਸੰਬੰਧੀ ਮੁਕੱਦਮਾ ਦਰਜ ਕੀਤਾ ਗਿਆ ਹੈ। ‌ਦਿੱਲੀ ਵਿਖੇ ਐਂਟੀ-ਕਰੱਪਸ਼ਨ ਬ੍ਰਾਂਚ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਦਿੱਲੀ ਡਿਪਟੀ ਸੀਐਮ ਮਨੀਸ਼ ਸਿਸੋਦੀਆ, ਸਾਬਕਾ ਦਿੱਲੀ ਪੀਡਬਲਯੂਡੀ ਮੰਤਰੀ ਸਤੇਂਦਰ ਜੈਨ ਵਿਰੁੱਧ ਮਹਿੰਗੀਆਂ ਕੀਮਤਾਂ ‘ਤੇ ਦਿੱਲੀ ਦੇ ਸਕੂਲਾਂ ਵਿੱਚ ਕਲਾਸਰੂਮਾਂ ਦੇ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਅਨੁਸਾਰ, ਦਿੱਲੀ ਵਿੱਚ ਆਪ ਸਰਕਾਰ ਦੇ ਸਮੇਂ 12,748 ਕਲਾਸਰੂਮਾਂ/ਇਮਾਰਤਾਂ ਦੇ ਨਿਰਮਾਣ ਵਿੱਚ 2,000 ਕਰੋੜ ਰੁਪਏ ਦਾ ਵੱਡਾ ਘੋਟਾਲਾ ਸਾਹਮਣੇ ਆਇਆ ਹੈ। ਆਪ ਦੇ ਉਕਤ ਵੱਡੇ ਆਗੂਆਂ ਉੱਪਰ ਦੋਸ਼ ਹਨ ਕਿ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਸਲਾਹਕਾਰ ਅਤੇ ਆਰਕੀਟੈਕਟ ਨੂੰ ਨਿਯੁਕਤ ਕੀਤਾ ਗਿਆ। ਮਨੀਸ਼ ਸਸੋਦੀਆ ਤੇ ਸਤੇਂਦਰ ਜੈਨ ਦੇ ਖ਼ਿਲਾਫ਼ ਕੰਪੀਟੈਂਟ ਅਥਾਰਿਟੀ ਤੋਂ ਪੀਓਸੀ ਐਕਟ ਦੀ ਧਾਰਾ 17-ਏ ਅਧੀਨ ਮਨਜ਼ੂਰੀ ਮਿਲਣ ਤੋਂ ਬਾਅਦ ਐਂਟੀ-ਕਰੱਪਸ਼ਨ ਬ੍ਰਾਂਚ ਨੇ ਕੇਸ ਦਰਜ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਿਲ ਕਲਾਂ ਪੁਲਿਸ ਨੇ ਅਫੀਮ ਸਮੇਤ ਦੋ ਤਸਕਰ ਦਬੋਚੇ

Next Post

ਮੁਫ਼ਤ ਬੱਸ ਸਫ਼ਰ ਦੀ ਯੋਜਨਾ ਦੇ ਸਰਵੇ ਦੇ ਬਹਾਨੇ ਮਹਿਲਾਵਾਂ ਦਾ ਸਿਆਸੀ ਨਜ਼ਰੀਆ ਜਾਣੇਗੀ ਪੰਜਾਬ ਸਰਕਾਰ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਮੁਫ਼ਤ ਬੱਸ ਸਫ਼ਰ ਦੀ ਯੋਜਨਾ ਦੇ ਸਰਵੇ ਦੇ ਬਹਾਨੇ ਮਹਿਲਾਵਾਂ ਦਾ ਸਿਆਸੀ ਨਜ਼ਰੀਆ ਜਾਣੇਗੀ ਪੰਜਾਬ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend