Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਰਨਲ ਬਾਠ ਕੁੱਟਮਾਰ ਮਾਮਲੇ ਦੇ ਦੋਸ਼ੀ ਪੁਲਿਸ ਅਫ਼ਸਰਾਂ ‘ਤੇ ਲੱਗੇ ਫਰਜ਼ੀ ਐਨਕਾਉਂਟਰ ਦੇ ਦੋਸ਼….ਪੀੜ੍ਹਤ ਪਰਿਵਾਰ ਨੇ ਕੀਤੀ CBI ਜਾਂਚ ਦੀ ਮੰਗ

Nirmal Pandori by Nirmal Pandori
05/02/2025
in ਪੰਜਾਬ
Reading Time: 1 min read
A A
0
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਮਈ, Gee98 News service

ਪਟਿਆਲਾ ਵਿਖੇ ਫੌਜ ਦੇ ਇੱਕ ਕਰਨਲ ਦੀ ਕੁੱਟਮਾਰ ਦੇ ਮਾਮਲੇ ‘ਚ ਫਸੇ ਪੁਲਿਸ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਹਨਾਂ ਪੁਲਿਸ ਮੁਲਾਜ਼ਮਾਂ ‘ਤੇ ਇੱਕ ਨੌਜਵਾਨ ਦਾ ਫਰਜ਼ੀ ਐਨਕਾਉਂਟਰ ਕਰਨ ਦੇ ਦੋਸ਼ ਲੱਗੇ ਹਨ ਅਤੇ ਪੀੜ੍ਹਤ ਪਰਿਵਾਰ ਨੇ ਇਹ ਮਾਮਲਾ ਹਾਈਕੋਰਟ ਅੱਗੇ ਰੱਖਿਆ ਹੈ। ਪਟਿਆਲਾ ਵਿਖੇ ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ ਤੋਂ ਪਹਿਲਾਂ ਖੰਨਾ ਨੇੜੇ ਇੱਕ ਪਿੰਡ ਵਿੱਚ ਇੱਕ ਬੱਚੇ ਭਵਕੀਰਤ ਸਿੰਘ ਨੂੰ ਅਗਵਾ ਕਰਕੇ ਲਿਜਾ ਰਹੇ ਕੁਝ ਨੌਜਵਾਨਾਂ ਨੂੰ ਘੇਰਾ ਪਾ ਕੇ ਪੁਲਿਸ ਪਾਰਟੀ ਨੇ ਬੱਚੇ ਨੂੰ ਛੁਡਵਾਉਣ ਦਾ ਦਾਅਵਾ ਕੀਤਾ ਅਤੇ ਇਸ ਦੌਰਾਨ ਹੋਈ ਗੋਲੀਬਾਰੀ ਵਿੱਚ ਅਗਵਾਕਾਰਾਂ ਵਿੱਚੋਂ ਇੱਕ ਨੌਜਵਾਨ ਜਸਪ੍ਰੀਤ ਸਿੰਘ ਪੁਲਿਸ ਦੀ ਗੋਲੀ ਨਾਲ ਮਾਰਿਆ ਗਿਆ ਸੀ। ਇਸ ਐਨਕਾਊਂਟਰ ਮਾਮਲੇ ਵਿੱਚ ਉਹੀ ਪੁਲਿਸ ਮੁਲਾਜ਼ਮ ਸ਼ਾਮਿਲ ਸਨ ਜਿਹੜੇ ਪਟਿਆਲਾ ਵਿਖੇ ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਮੁਅੱਤਲ ਕੀਤੇ ਗਏ ਹਨ। ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ ਨੌਜਵਾਨ ਜਸਪ੍ਰੀਤ ਦੇ ਪਰਿਵਾਰ ਨੇ ਹੁਣ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਇਸ ਐਨਕਾਉਂਟਰ ਨੂੰ ਫੇਕ ਐਨਕਾਉਂਟਰ ਦੱਸਦੇ ਹੋਏ ਇਸ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪੀੜ੍ਹਤ ਪਰਿਵਾਰ ਵੱਲੋਂ ਹਾਈਕੋਰਟ ਦਾਖਲ ਕੀਤੀ ਪਟੀਸ਼ਨ ‘ਚ ਐਨਕਾਉਂਟਰ ‘ਚ ਮਾਰੇ ਗਏ ਨੌਜਵਾਨ ਜਸਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਦਾ ਵਿਸ਼ੇਸ਼ ਤੌਰ ‘ਤੇ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਸਪ੍ਰੀਤ ਨੂੰ ਪੁਆਇੰਟ ਬਲੈਂਕ ਰੇਂਜ ਤੋਂ ਗੋਲੀਆਂ ਮਾਰੀਆਂ ਗਈਆਂ ਸਨ।‌ ਹੁਣ ਪਰਿਵਾਰ ਨੇ ਜਸਪ੍ਰੀਤ ਸਿੰਘ ਦੀ ਮਾਤਾ ਵੱਲੋਂ ਮਾਨਯੋਗ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ ਕਿ ਐਨਕਾਊਂਟਰ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

02/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

…ਜਦੋਂ ਤੱਕ ਇਹ ਹਾਈਕੋਰਟ ਦੇ ਹੁਕਮ ਨਹੀਂ ਮੰਨਦੇ ਇਹਨਾਂ ਦੀ ਤਨਖਾਹ ਰੋਕ ਦੇਵੋ…ਹਾਈਕੋਰਟ ਦੀ ਸਖ਼ਤੀ

Next Post

ਕੇਂਦਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ’ਚ ‘ਆਪ’ ਵਲੋਂ ਮਹਿਲ ਕਲਾਂ’ਚ ਰੋਸ ਪ੍ਰਦਰਸ਼ਨ

Nirmal Pandori

Nirmal Pandori

Related Posts

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ
ਪੰਜਾਬ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

by Nirmal Pandori
02/10/2026
Load More
Next Post
ਕੇਂਦਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ’ਚ ‘ਆਪ’ ਵਲੋਂ ਮਹਿਲ ਕਲਾਂ’ਚ ਰੋਸ ਪ੍ਰਦਰਸ਼ਨ

ਕੇਂਦਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ’ਚ ‘ਆਪ’ ਵਲੋਂ ਮਹਿਲ ਕਲਾਂ’ਚ ਰੋਸ ਪ੍ਰਦਰਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend