Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ MLA ਦਾ ਮੁੰਡਾ ਤੇ ਨੂੰਹ, ਨਗਰ ਕੌਂਸਲ ਦੀ EO ਅਤੇ ਹੋਰਾਂ ਨੇ ਕੀਤੀ ਕਰੋੜਾਂ ਦੀ ਘਪਲੇਬਾਜ਼ੀ…ਮੁਕੱਦਮਾ ਦਰਜ…ਤਿੰਨ ਗ੍ਰਿਫ਼ਤਾਰ

Nirmal Pandori by Nirmal Pandori
05/03/2025
in ਪੰਜਾਬ
Reading Time: 1 min read
A A
0
ਸਾਬਕਾ MLA ਦਾ ਮੁੰਡਾ ਤੇ ਨੂੰਹ, ਨਗਰ ਕੌਂਸਲ ਦੀ EO ਅਤੇ ਹੋਰਾਂ ਨੇ ਕੀਤੀ ਕਰੋੜਾਂ ਦੀ ਘਪਲੇਬਾਜ਼ੀ…ਮੁਕੱਦਮਾ ਦਰਜ…ਤਿੰਨ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 2 ਮਈ, Gee98 News service

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਾਬਕਾ ਐਮਐਲਏ ਦੇ ਪੁੱਤਰ ਨੂੰ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਅਤੇ ਕੁਝ ਪ੍ਰਾਈਵੇਟ ਫਰਮਾਂ ਦੇ ਮਾਲਕਾਂ ਖ਼ਿਲਾਫ਼ ਨਗਰ ਕੌਂਸਲ ਦੇ ਫੰਡਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਹੇਠ ਮੁਕਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਪਲੇ ਦੀ ਚੈਕਿੰਗ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਸੀ ਜਿਸ ਦੇ ਆਧਾਰ ਤੇ ਵਿਜੀਲੈਂਸ ਨੇ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 120-ਬੀ ਦੇ ਤਹਿਤ ਐਫਆਈਆਰ ਨੰਬਰ 22, ਮਿਤੀ 02.05.2025 ਦਰਜ ਕੀਤੀ ਗਈ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚ ਸ਼ਰਨਜੀਤ ਕੌਰ, ਕਾਰਜਕਾਰੀ ਅਧਿਕਾਰੀ ਤਰਨਤਾਰਨ (ਹੁਣ ਮੁਅੱਤਲ) ਅਤੇ ਨਗਰ ਕੌਂਸਲ ਤਰਨਤਾਰਨ ਦਾ ਕਲਰਕ ਨਰਿੰਦਰ ਕੁਮਾਰ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦਾ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਅਤੇ ਉਨ੍ਹਾਂ ਦੀ ਨੂੰਹ ਜੋਤੀ ਸਚਦੇਵਾ (ਜੋ ਕਿ ਮੈਸਰਜ਼ ਐਮ.ਕੇ. ਪਦਮ ਪੈਟਰੋਲੀਅਮ ਦੀ ਮਾਲਕ ਹੈ) ਅਤੇ ਨਿਊ ਪਵਨ ਨਗਰ ਅੰਮ੍ਰਿਤਸਰ ਦਾ ਰਹਿਣ ਵਾਲਾ ਰਾਜੀਵ ਗੁਪਤਾ, ਜੋ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸਆਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦਾ ਸ਼ੇਅਰਧਾਰਕ ਹੈ, ਸ਼ਾਮਲ ਹਨ। ਇਸ ਕੇਸ ਵਿੱਚ, ਸ਼ਰਨਜੀਤ ਕੌਰ, ਈ.ਓ. ਅਤੇ ਨਰਿੰਦਰ ਕੁਮਾਰ ਕਲਰਕ,ਦੋਵੇਂ ਨਗਰ ਕੌਂਸਲ, ਤਰਨਤਾਰਨ ਵਿਖੇ ਤਾਇਨਾਤ, ਅਤੇ ਉਕਤ ਪ੍ਰਾਈਵੇਟ ਫਰਮ ਦੇ ਮਾਲਕ ਰਾਜੀਵ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Gee98 Ads

ਬੁਲਾਰੇ ਨੇ ਖੁਲਾਸਾ ਕੀਤਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਕਾਰਜਕਾਰੀ ਅਧਿਕਾਰੀ ਦੁਆਰਾ 2017-2022 ਦੇ ਸਾਲਾਂ ਦੌਰਾਨ ਧੋਖਾਧੜੀ ਵਾਲੇ ਲੈਣ-ਦੇਣ ਕੀਤੇ ਗਏ ਸਨ। ਉਸਨੇ ਮੈਸਰਜ਼ ਸਿੱਧੂ ਕੰਸਟਰਕਸ਼ਨ ਕੰਪਨੀ, ਮੈਸਰਜ਼ ਬ੍ਰਦਰ ਕੰਸਟਰਕਸ਼ਨ ਕੰਪਨੀ ਅਤੇ ਮੈਸਰਜ਼ ਫਰੈਂਡਜ਼ ਐਸੋਸੀਏਸ਼ਨ ਨੂੰ ਵੱਖ-ਵੱਖ ਚੈੱਕਾਂ ਰਾਹੀਂ ਗਲਤ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦੇ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲੀਭੁਗਤ ਕਰਕੇ, ਦੋਸ਼ੀ ਈ.ਓ. ਨੇ ਉਨ੍ਹਾਂ ਦੀ ਕੰਪਨੀਆਂ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਵੀ ਜਾਅਲੀ ਭੁਗਤਾਨ ਕੀਤੇ ਸਨ। ਤੱਥਾਂ ਤੋਂ ਇਹ ਸਪੱਸ਼ਟ ਹੋ ਗਿਆ ਕਿ ਈਓ ਸ਼ਰਨਜੀਤ ਕੌਰ ਨੇ ਉਕਤ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਉਸ ਦੀਆਂ ਫਰਜ਼ੀ ਫਰਮਾਂ ਮੈਸਰਜ਼ ਸ਼ਾਰਪ ਫੌਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਗੈਰ-ਕਾਨੂੰਨੀ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ 14,61,980 ਰੁਪਏ, 3,25,000 ਰੁਪਏ ਅਤੇ 2,09,400 ਰੁਪਏ ਦੀ ਅਦਾਇਗੀ ਬਿਨਾਂ ਕਿਸੇ ਟੈਂਡਰ ਜਾਂ ਕੋਟੇਸ਼ਨ ਦੇ ਵੱਖ-ਵੱਖ ਫਰਮਾਂ ਨੂੰ ਕੀਤੀ ਗਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਕੇਸ ਜਾਂਚ ਅਧੀਨ ਹੈ ਅਤੇ ਜਾਅਲੀ ਭੁਗਤਾਨ ਪ੍ਰਾਪਤ ਕਰਨ ਵਾਲੇ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਦੌਰਾਨ ਪੁਸ਼ਟੀ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ

ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ

02/09/2026
ਸ਼ਾਨਦਾਰ ਖ਼ਬਰ…ਬ੍ਰਾਹਮਣ ਭਰਾਵਾਂ ਨੇ ਜ਼ਮੀਨ ਦਾਨ ਦੇ ਕੇ ਬਣਵਾਈ ਮਸਜਿਦ

ਸ਼ਾਨਦਾਰ ਖ਼ਬਰ…ਬ੍ਰਾਹਮਣ ਭਰਾਵਾਂ ਨੇ ਜ਼ਮੀਨ ਦਾਨ ਦੇ ਕੇ ਬਣਵਾਈ ਮਸਜਿਦ

02/09/2026
…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!

ਪੰਜਾਬ ‘ਚ AAP MLA ਦੀ ਨੂੰਹ ਦੇ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

02/08/2026
Load More
Tags: #barnalanews#malwanews #meethayer #loksabhaelection#punjabnews#punjabpolice #barnalapolice#simranjitsinghmann
Previous Post

ਵੱਡੀ ਕਾਰਵਾਈ…ਹਾਈਕੋਰਟ ਦੇ ਹੁਕਮਾਂ ‘ਤੇ ਨਗਰ ਸੁਧਾਰ ਟਰੱਸਟ ਦਾ ਦਫਤਰ ਕੀਤਾ ਸੀਲ ਕੀਤਾ….!

Next Post

ਸਿੱਖਿਆ ਕ੍ਰਾਂਤੀ…ਸਕੂਲ ਕਮੇਟੀਆਂ ‘ਚ ਆਪਣੇ “ਖਾਸ ਬੰਦੇ” ਫਿੱਟ ਕਰਨ ਲਈ ਕੀਤੀ ਨਿਯਮਾਂ ‘ਚ ਸੋਧ

Nirmal Pandori

Nirmal Pandori

Related Posts

ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ
ਪੰਜਾਬ

ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ

by Nirmal Pandori
02/09/2026
ਸ਼ਾਨਦਾਰ ਖ਼ਬਰ…ਬ੍ਰਾਹਮਣ ਭਰਾਵਾਂ ਨੇ ਜ਼ਮੀਨ ਦਾਨ ਦੇ ਕੇ ਬਣਵਾਈ ਮਸਜਿਦ
ਪੰਜਾਬ

ਸ਼ਾਨਦਾਰ ਖ਼ਬਰ…ਬ੍ਰਾਹਮਣ ਭਰਾਵਾਂ ਨੇ ਜ਼ਮੀਨ ਦਾਨ ਦੇ ਕੇ ਬਣਵਾਈ ਮਸਜਿਦ

by Nirmal Pandori
02/09/2026
…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!
ਪੰਜਾਬ

ਪੰਜਾਬ ‘ਚ AAP MLA ਦੀ ਨੂੰਹ ਦੇ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

by Nirmal Pandori
02/08/2026
ਪੰਜਾਬ ਪੁਲਿਸ ਕੱਲ੍ਹ ਤੋਂ ਸ਼ੁਰੂ ਕਰੇਗੀ 72 ਘੰਟਿਆਂ ਦਾ ਆਪਰੇਸ਼ਨ ਪ੍ਰਹਾਰ 2.0…12 ਹਜਾਰ ਪੁਲਿਸ ਮੁਲਾਜ਼ਮ ਉਤਰਨਗੇ ਮੈਦਾਨ ਵਿੱਚ
ਪੰਜਾਬ

ਪੰਜਾਬ ਪੁਲਿਸ ਕੱਲ੍ਹ ਤੋਂ ਸ਼ੁਰੂ ਕਰੇਗੀ 72 ਘੰਟਿਆਂ ਦਾ ਆਪਰੇਸ਼ਨ ਪ੍ਰਹਾਰ 2.0…12 ਹਜਾਰ ਪੁਲਿਸ ਮੁਲਾਜ਼ਮ ਉਤਰਨਗੇ ਮੈਦਾਨ ਵਿੱਚ

by Nirmal Pandori
02/08/2026
ਪੰਜਾਬ ਦੇ ਸ਼ਾਹੀ ਇਮਾਮ ‘ਤੇ ਇੱਟਾਂ ਰੋੜਿਆਂ ਨਾਲ ਹਮਲਾ…ਮਾਮਲਾ ਜਾਮਾ ਮਸਜਿਦ ਨਾਲ ਲੱਗਦੀਆਂ ਦੁਕਾਨਾਂ ਦੇ ਵਿਵਾਦ ਨਾਲ ਸੰਬੰਧਿਤ
ਪੰਜਾਬ

ਪੰਜਾਬ ਦੇ ਸ਼ਾਹੀ ਇਮਾਮ ‘ਤੇ ਇੱਟਾਂ ਰੋੜਿਆਂ ਨਾਲ ਹਮਲਾ…ਮਾਮਲਾ ਜਾਮਾ ਮਸਜਿਦ ਨਾਲ ਲੱਗਦੀਆਂ ਦੁਕਾਨਾਂ ਦੇ ਵਿਵਾਦ ਨਾਲ ਸੰਬੰਧਿਤ

by Nirmal Pandori
02/08/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

BLO, ਚੋਣਾਂ, ਝੋਨੇ ਦੀ ਪਰਾਲੀ,ਤੀਰਥ ਯਾਤਰਾ, SIR ਦੀ ਗ਼ੈਰ ਵਿਦਿਅਕ ਡਿਊਟੀ ਲਈ ਅਧਿਆਪਕ ਸਕੂਲਾਂ ਤੋਂ ਬਾਹਰ

by Nirmal Pandori
02/08/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖਿਆ ਕ੍ਰਾਂਤੀ…ਸਕੂਲ ਕਮੇਟੀਆਂ 'ਚ ਆਪਣੇ "ਖਾਸ ਬੰਦੇ" ਫਿੱਟ ਕਰਨ ਲਈ ਕੀਤੀ ਨਿਯਮਾਂ 'ਚ ਸੋਧ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲੋਕਾਂ ਦੀ ਸਰਕਾਰ ਨੂੰ ਚਿਤਾਵਨੀ….ਮਹਿਲ ਕਲਾਂ ‘ਚ ਮੁੱਖ ਸੜਕ ‘ਤੇ 20 ਫਰਵਰੀ ਨੂੰ ਹੋ ਸਕਦੈ ਚੱਕਾ ਜਾਮ

ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ

ਸ਼ਾਨਦਾਰ ਖ਼ਬਰ…ਬ੍ਰਾਹਮਣ ਭਰਾਵਾਂ ਨੇ ਜ਼ਮੀਨ ਦਾਨ ਦੇ ਕੇ ਬਣਵਾਈ ਮਸਜਿਦ

ਪੰਜਾਬ ‘ਚ AAP MLA ਦੀ ਨੂੰਹ ਦੇ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਪੰਜਾਬ ਪੁਲਿਸ ਕੱਲ੍ਹ ਤੋਂ ਸ਼ੁਰੂ ਕਰੇਗੀ 72 ਘੰਟਿਆਂ ਦਾ ਆਪਰੇਸ਼ਨ ਪ੍ਰਹਾਰ 2.0…12 ਹਜਾਰ ਪੁਲਿਸ ਮੁਲਾਜ਼ਮ ਉਤਰਨਗੇ ਮੈਦਾਨ ਵਿੱਚ

ਇਮਾਨਦਾਰੀ ਦੀ ਮਿਸਾਲ…ਸੜਕ ਤੋਂ ਲੱਭਿਆ ਸੋਨੇ ਦਾ ਟੋਪਸ ਮਾਲਕ ਨੂੰ ਕੀਤਾ ਵਾਪਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend