Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਅਸੀਂ ਸੂਬੇ ‘ਚ ਕਿਸੇ ਨੂੰ ਸੜਕਾਂ ਨਹੀਂ ਜਾਮ ਕਰਨ ਦੇਵਾਂਗੇ…ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚਿਤਾਵਨੀ

Nirmal Pandori by Nirmal Pandori
05/05/2025
in ਪੰਜਾਬ
Reading Time: 1 min read
A A
0
ਹੁਣ ਅਸੀਂ ਸੂਬੇ ‘ਚ ਕਿਸੇ ਨੂੰ ਸੜਕਾਂ ਨਹੀਂ ਜਾਮ ਕਰਨ ਦੇਵਾਂਗੇ…ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਮਈ, Gee98 News service

-ਪੰਜਾਬ ‘ਚ ਕਿਸਾਨਾਂ ਵੱਲੋਂ ਸੜਕਾਂ ਤੇ ਰੇਲਵੇ ਟਰੈਕ ਰੋਕਣ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਚੇਤਾਵਨੀ ਦਿੱਤੀ ਹੈ। ‌ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਕਿਸੇ ਵੀ ਹਾਲਤ ਵਿੱਚ ਸੜਕਾਂ ਨਹੀਂ ਰੋਕਣ ਦਿੱਤੀਆਂ ਜਾਣਗੀਆਂ। ‌ ਆਪਣੀ ਪੋਸਟ ਵਿੱਚ ਮੁੱਖ ਮੰਤਰੀ ਨੇ ਲਿਖਿਆ ਕਿ “ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂਕਾਰਾਂ ‘ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ ਧਰਨੇ ਜਾਂ ਹੜਤਾਲਾਂ…ਪਬਲਿਕ ਦੇ ਵਿਰੁੱਧ ਮੰਨੇ ਜਾਣਗੇ…ਸਾਰੀਆਂ ਸੰਸਥਾਵਾਂ ਜਥੇਬੰਦੀਆਂ ਅਤੇ ਯੂਨੀਅਨ ਧਿਆਨ ਦੇਣ…ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ… ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ… ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ‘ਚ ਜਾਰੀ…। ਦੱਸ ਦੇਈਏ ਕਿ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਜਥੇਬੰਦੀ ਨੇ 7 ਮਈ ਨੂੰ ਰੇਲਵੇ ਟਰੈਕ ਰੋਕਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਅਤੇ ਪੰਧੇਰ ਦੀ ਜਥੇਬੰਦੀ ਨੇ ਸਾਂਝੇ ਤੌਰ ‘ਤੇ 6 ਮਈ ਨੂੰ ਸ਼ੰਭੂ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ‌ ਦੂਜੇ ਪਾਸੇ ਇਹ ਵੀ ਖ਼ਬਰ ਆ ਰਹੀ ਹੈ ਕਿ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਤੇ ਉਹਨਾਂ ਦੇ ਪੁੱਤਰ ਨੂੰ ਡਿਟੇਨ ਕੀਤਾ ਅਤੇ ਉਹਨਾਂ ਦੀ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਦੇ ਕਈ ਸੂਬਾ ਆਗੂਆਂ ਨੂੰ ਵੀ ਪੁਲਿਸ ਨੇ ਡਿਟੇਨ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ ਮੁਨੀਸ਼ ਸਿਸੋਦੀਆ ‘ਤੇ ਕੇਸ ਦਰਜ ਕਰਨ ਦੇ ਹੁਕਮ

Next Post

ਅਹਿਮ ਖ਼ਬਰ…PGI ਚੰਡੀਗੜ੍ਹ ‘ਚ 3 ਕਰੋੜ 44 ਲੱਖ ਦਵਾਈਆਂ ਦੀ ਸਟੋਰ ‘ਚ ਪਈਆਂ ਦੀ ਮਿਆਦ ਲੰਘ ਗਈ….!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਅਹਿਮ ਖ਼ਬਰ…PGI ਚੰਡੀਗੜ੍ਹ ‘ਚ 3 ਕਰੋੜ 44 ਲੱਖ ਦਵਾਈਆਂ ਦੀ ਸਟੋਰ ‘ਚ ਪਈਆਂ ਦੀ ਮਿਆਦ ਲੰਘ ਗਈ….!

ਅਹਿਮ ਖ਼ਬਰ…PGI ਚੰਡੀਗੜ੍ਹ 'ਚ 3 ਕਰੋੜ 44 ਲੱਖ ਦਵਾਈਆਂ ਦੀ ਸਟੋਰ 'ਚ ਪਈਆਂ ਦੀ ਮਿਆਦ ਲੰਘ ਗਈ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend