Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਹਿਕਾਰੀ ਬੈਂਕਾਂ ਦੇ ਵੱਡੇ ਡਿਫਾਲਟਰਾਂ ‘ਤੇ ਕਸੀ ਜਾਵੇਗੀ ਨਕੇਲ…ਮੁੱਖ ਮੰਤਰੀ ਨੇ ਦਿੱਤੇ ਹੁਕਮ

Nirmal Pandori by Nirmal Pandori
05/07/2025
in ਪੰਜਾਬ
Reading Time: 1 min read
A A
0
ਸੁਖਬੀਰ ‘ਤੇ ਹਮਲੇ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ…ਕਿਹਾ…ਇਹ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਮਈ, Gee98 News service

-ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਡਿਫਾਲਟਰ ਖਾਤਾਧਾਰਕਾਂ ਦੇ ਖ਼ਿਲਾਫ਼ ਸਖ਼ਤੀ ਅਪਣਾਉਣ ਦਾ ਫੈਸਲਾ ਕੀਤਾ ਹੈ। ‌ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਰਕਾਰੀ ਬੈਂਕਾਂ ਦੇ ਕੰਮ ਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਡਿਫਾਲਟਰ ਖਾਤਾ ਧਾਰਕਾਂ ਤੋਂ ਬਕਾਇਆ ਕਰਜ਼ੇ ਦੀ ਵਸੂਲੀ ਲਈ ਸਖ਼ਤੀ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੈਂਕਾਂ ਦੇ ਵਿਕਾਸ ‘ਚ ਡਿਫਾਲਟਰ ਸਭ ਤੋਂ ਵੱਡੀ ਰੁਕਾਵਟ ਬਣਦੇ ਹਨ ਕਿਉਂਕਿ ਇਨ੍ਹਾਂ ਕੋਲ ਡੁੱਬੇ ਪੈਸੇ ਨਾਲ ਹੋਰ ਲੋੜਵੰਦ ਲੋਕਾਂ ਦੀ ਮਾਲੀ ਇਮਦਾਦ ਕਰਨ ‘ਚ ਵਿਘਨ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਕਿਸਾਨ ਹਮੇਸ਼ਾ ਬੈਂਕ ਨੂੰ ਪਹਿਲ ਦੇ ਆਧਾਰ ‘ਤੇ ਕਰਜ਼ਾ ਮੋੜਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਵੱਡੇ ਕਿਸਾਨ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਮੁਲਾਜ਼ਮ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ, ਉਨ੍ਹਾਂ ਨੂੰ ਵੀ ਆਪਣੇ ਬਕਾਏ ਦਾ ਭੁਗਤਾਨ ਤੁਰੰਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਸਹਿਕਾਰਤਾ ਵਿਭਾਗ ਨੂੰ ਡਿਫਾਲਟਰਾਂ ਪਾਸੋਂ ਵਸੂਲੀ ਕਰਵਾਉਣ ਲਈ ਢੁਕਵੀਂ ਪ੍ਰਕਿਰਿਆ ਅਪਣਾਉਣ ਦੇ ਆਦੇਸ਼ ਦਿੱਤੇ ਤਾਂ ਕਿ ਕਰਜ਼ੇ ਦੀ ਪੂਰੀ ਵਸੂਲੀ ਨੂੰ ਯਕੀਨੀ ਬਣਾਇਆ ਜਾ ਸਕੇ।ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕਿਸਾਨਾਂ ਨੂੰ ਖੇਤੀ ਲਈ ਸੂਬੇ ਵਿੱਚ 3523 ਸਹਿਕਾਰੀ ਸਭਾਵਾਂ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਹਰੇਕ ਸਾਲ ਤਕਰੀਬਨ 8000 ਕਰੋੜ ਰੁਪਏ ਦਾ ਫਸਲੀ ਕਰਜ਼ਾ ਦਿੱਤਾ ਜਾਂਦਾ ਹੈ ਜੋ ਸਿਰਫ 7 ਫੀਸਦੀ ਵਿਆਜ ‘ਤੇ ਮਿਲਦਾ ਹੈ ਅਤੇ ਜੇਕਰ ਕਿਸਾਨ ਸਮੇਂ ਸਿਰ ਕਰਜ਼ਾ ਮੋੜ ਦਿੰਦਾ ਹੈ ਤਾਂ 7 ਫੀਸਦੀ ਵਿਆਜ ਵਿੱਚ ਵੀ 3 ਫੀਸਦੀ ਛੋਟ ਮਿਲ ਜਾਂਦੀ ਹੈ ਅਤੇ ਇਸ ਦੇ ਉਲਟ ਜਿਹੜੇ ਕਿਸਾਨ ਸਮੇਂ ਸਿਰ ਕਰਜ਼ਾ ਵਾਪਸ ਨਹੀਂ ਕਰਦੇ, ਉਹਨਾਂ ਨੂੰ 2.5 ਫੀਸਦੀ ਵੱਧ ਵਿਆਜ ਅਦਾ ਕਰਨਾ ਪੈਂਦਾ ਹੈ, ਜੋ ਕਿ 9.5 ਫੀਸਦੀ ਬਣ ਜਾਂਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਸ਼ਹਿਰ ਵਿੱਚ 7 ਮਈ ਸ਼ਾਮ 8 ਵਜੇ ਹੋਵੇਗਾ ਬਲੈਕ ਆਊਟ-ਡਿਪਟੀ ਕਮਿਸ਼ਨਰ

Next Post

ਪ੍ਰਤਾਪ ਸਿੰਘ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ ਪੰਜਾਬ ਪੁਲਿਸ- ਹਾਈਕੋਰਟ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ

ਪ੍ਰਤਾਪ ਸਿੰਘ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ ਪੰਜਾਬ ਪੁਲਿਸ- ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend