Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਵਧਾਨ ! ਮੋਬਾਈਲ ਫੋਨ ਦੇ ਕਵਰ ‘ਚ ਕਰੰਸੀ ਨੋਟ ਜਾਂ ਹੋਰ ਦਸਤਾਵੇਜ਼ ਰੱਖਣੇ ਬਹੁਤ ਖਤਰਨਾਕ ਹਨ…ਬਦਲੋ ਇਹ ਆਦਤ…!

Nirmal Pandori by Nirmal Pandori
05/13/2025
in ਪੰਜਾਬ
Reading Time: 1 min read
A A
0
ਸਾਵਧਾਨ ! ਮੋਬਾਈਲ ਫੋਨ ਦੇ ਕਵਰ ‘ਚ ਕਰੰਸੀ ਨੋਟ ਜਾਂ ਹੋਰ ਦਸਤਾਵੇਜ਼ ਰੱਖਣੇ ਬਹੁਤ ਖਤਰਨਾਕ ਹਨ…ਬਦਲੋ ਇਹ ਆਦਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,13 ਮਈ, Gee98 News service

-ਕੁਝ ਲੋਕਾਂ ਨੂੰ ਆਪਣੇ ਮੋਬਾਈਲ ਫੋਨ ਦੇ ਕਵਰ ਦੇ ਅੰਦਰ ਕੁਝ ਨਾ ਕੁਝ ਰੱਖਣ ਦੀ ਆਦਤ ਜਾਂ ਸ਼ੌਂਕ ਹੁੰਦਾ ਹੈ ਪ੍ਰੰਤੂ ਅਸਲ ਵਿੱਚ ਇਹ ਆਦਤ ਬਹੁਤ ਖਤਰਨਾਕ ਹੈ। ਅਕਸਰ ਲੋਕ ਆਪਣੇ ਮੋਬਾਈਲ ਫੋਨ ਦੇ ਅੰਦਰ ਕਰੰਸੀ ਨੋਟ ਆਧਾਰ ਕਾਰਡ ਜਾਂ ਕੁਝ ਹੋਰ ਜ਼ਰੂਰੀ ਦਸਤਾਵੇਜ਼ ਰੱਖਦੇ ਹਨ ਤਾਂ ਜੋ ਉਹਨਾਂ ਨੂੰ ਯਾਦ ਰਹੇ ਅਤੇ ਲੋੜ ਪੈਣ ‘ਤੇ ਉਹ ਤੁਰੰਤ ਇਸ ਦੀ ਵਰਤੋਂ ਕਰ ਲੈਣ। ਜੇਕਰ ਤੁਸੀਂ ਵੀ ਆਪਣੇ ਮੋਬਾਈਲ ਫੋਨ ਦੇ ਅੰਦਰ ਕਰੰਸੀ ਨੋਟ ਜਾਂ ਹੋਰ ਦਸਤਾਵੇਜ਼ ਰੱਖਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ।‌‌ ਪ੍ਰੰਤੂ ਬਹੁਤ ਘੱਟ ਲੋਕ ਇਹ ਜਾਣਦੇ ਹਨ ਕਿ ‌ਇਹ ਆਦਤ ਤੁਹਾਡੇ ਸਮਾਰਟਫੋਨ ਨੂੰ ਬੰਬ ਵਿੱਚ ਬਦਲ ਸਕਦੀ ਹੈ ? ਮੋਬਾਈਲ ਫੋਨ ਭਾਵੇਂ ਕਿੰਨਾ ਵੀ ਮਹਿੰਗਾ ਹੋਵੇ ਪ੍ਰੰਤੂ ਵੱਧ ਤਾਪਮਾਨ ਦੇ ਦਿਨਾਂ ਦੌਰਾਨ ਵੱਧ ਸਮਾਂ ਵਰਤੋਂ ਕਰਨ ਤੋਂ ਬਾਅਦ ਇਹ ਡਿਵਾਈਸ ਗਰਮ ਹੋ ਜਾਂਦੀ ਹੈ ਪਰ ਜਦੋਂ ਤੁਸੀਂ ਫ਼ੋਨ ਦੇ ਕਵਰ ਵਿੱਚ ਕੋਈ ਕਾਗਜ਼, ਨੋਟ ਜਾਂ ਪਲਾਸਟਿਕ ਵਰਗੀ ਚੀਜ਼ ਪਾਉਂਦੇ ਹੋ, ਤਾਂ ਇਹ ਗਰਮੀ ਨੂੰ ਹੋਰ ਵੀ ਵਧਾ ਦਿੰਦਾ ਹੈ। ਇਸ ਕਾਰਨ, ਮੋਬਾਈਲ ਦੇ ਅੰਦਰ ਦਾ ਤਾਪਮਾਨ ਆਮ ਨਾਲੋਂ ਕਿਤੇ ਵੱਧ ਜਾ ਸਕਦਾ ਹੈ। ਇਹ ਤਾਂ ਹਰ ਕੋਈ ਜਾਣਦਾ ਹੈ ਕਿ ਜੇਕਰ ਫ਼ੋਨ ਦੀ ਬੈਟਰੀ ਬਹੁਤ ਜ਼ਿਆਦਾ ਗਰਮ ਹੋ ਜਾਂਦੀ ਹੈ, ਤਾਂ ਧਮਾਕੇ ਦਾ ਖ਼ਤਰਾ ਵੱਧ ਜਾਂਦਾ ਹੈ। ਕਈ ਮਾਮਲਿਆਂ ਵਿੱਚ ਇਹ ਦੇਖਿਆ ਗਿਆ ਹੈ ਕਿ ਜ਼ਿਆਦਾ ਗਰਮ ਹੋਣ ਕਾਰਨ ਮੋਬਾਈਲ ਫੱਟ ਜਾਂਦਾ ਹੈ ਅਤੇ ਵਿਅਕਤੀ ਜ਼ਖ਼ਮੀ ਹੋ ਜਾਂਦਾ ਹੈ। ਇਸ ਲਈ ਮੋਬਾਈਲ ਫੋਨ ਦੇ ਕਵਰ ਵਿੱਚ ਕੋਈ ਚੀਜ਼ ਰੱਖਣ ਦੀ ਆਦਤ ਤੁਰੰਤ ਬਦਲ ਲੈਣੀ ਚਾਹੀਦੀ ਹੈ। ਇਸ ਤੋ ਇਲਾਵਾ ਜੇਕਰ ਤੁਸੀਂ ਚਾਰਜਿੰਗ ਦੌਰਾਨ ਫ਼ੋਨ ਦੀ ਵਰਤੋਂ ਕਰਦੇ ਹੋ ਅਤੇ ਕਵਰ ਹੇਠਾਂ ਕੁਝ ਰੱਖਿਆ ਹੋਇਆ ਹੈ, ਤਾਂ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ। ਕਈ ਵਾਰ ਮੋਟਾ ਕਵਰ ਅਤੇ ਉਸ ਦੇ ਅੰਦਰ ਰੱਖੀਆਂ ਚੀਜ਼ਾਂ ਫੋਨ ਦੀ ਗਰਮੀ ਨੂੰ ਬਾਹਰ ਨਹੀਂ ਨਿਕਲਣ ਦਿੰਦੀਆਂ, ਜਿਸ ਕਾਰਨ ਗਰਮੀ ਵੱਧ ਜਾਂਦੀ ਹੈ ਅਤੇ ਧਮਾਕੇ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਦਾ ਨੈੱਟਵਰਕ ਅਤੇ ਚਾਰਜਿੰਗ ‘ਤੇ ਵੀ ਅਸਰ ਪੈਂਦਾ ਹੈ। ਫ਼ੋਨ ਦੇ ਕਵਰ ਵਿੱਚ ਪੈਸੇ ਜਾਂ ਕਾਰਡ ਰੱਖਣ ਨਾਲ ਨਾ ਸਿਰਫ਼ ਗਰਮ ਹੋਣ ਦਾ ਖ਼ਤਰਾ ਹੁੰਦਾ ਹੈ, ਸਗੋਂ ਇਹ ਫ਼ੋਨ ਦੀ ਸਿਗਨਲ ਫੜਨ ਦੀ ਸਮਰੱਥਾ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਗਰੀਨ ਕਾਰਡ ਹੋਲਡਰਜ਼ ਨੂੰ ਟਰੰਪ ਦਾ ਦਬਕਾ…ਅਮਰੀਕਾ ਦੇ ਕਾਨੂੰਨਾਂ ਦੀ ਪਾਲਣਾ ਕਰੋ, ਨਹੀਂ ਤਾਂ ਇੱਥੋਂ ਕੱਢ ਦੇਵਾਂਗੇ

Next Post

ਮੁਕਾਬਲੇ ਤੋਂ ਬਾਅਦ ਬਰਨਾਲਾ ਪੁਲਿਸ ਨੇ ਸੁੱਖਾ ਦੁਨੇਕੇ ਗਰੁੱਪ ਦੇ ਇੱਕ ਗੈਂਗਸਟਰ ਨੂੰ ਕੀਤਾ ਕਾਬੂ…!

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਮੁਕਾਬਲੇ ਤੋਂ ਬਾਅਦ ਬਰਨਾਲਾ ਪੁਲਿਸ ਨੇ ਸੁੱਖਾ ਦੁਨੇਕੇ ਗਰੁੱਪ ਦੇ ਇੱਕ ਗੈਂਗਸਟਰ ਨੂੰ ਕੀਤਾ ਕਾਬੂ…!

ਮੁਕਾਬਲੇ ਤੋਂ ਬਾਅਦ ਬਰਨਾਲਾ ਪੁਲਿਸ ਨੇ ਸੁੱਖਾ ਦੁਨੇਕੇ ਗਰੁੱਪ ਦੇ ਇੱਕ ਗੈਂਗਸਟਰ ਨੂੰ ਕੀਤਾ ਕਾਬੂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend