Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਕਾਬਲੇ ਤੋਂ ਬਾਅਦ ਬਰਨਾਲਾ ਪੁਲਿਸ ਨੇ ਸੁੱਖਾ ਦੁਨੇਕੇ ਗਰੁੱਪ ਦੇ ਇੱਕ ਗੈਂਗਸਟਰ ਨੂੰ ਕੀਤਾ ਕਾਬੂ…!

Nirmal Pandori by Nirmal Pandori
05/13/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮੁਕਾਬਲੇ ਤੋਂ ਬਾਅਦ ਬਰਨਾਲਾ ਪੁਲਿਸ ਨੇ ਸੁੱਖਾ ਦੁਨੇਕੇ ਗਰੁੱਪ ਦੇ ਇੱਕ ਗੈਂਗਸਟਰ ਨੂੰ ਕੀਤਾ ਕਾਬੂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 13 ਮਈ, (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਪੁਲਿਸ ਵੱਲੋਂ ਅੱਜ ਦਿਨ ਚੜਦੇ ਹੀ ਸੁੱਖਾ ਦੁਨੇਕੇ ਗੈਂਗਸਟਰ ਗਰੁੱਪ ਦੇ ਇੱਕ ਗੈਂਗਸਟਰ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੁੱਖਾ ਦੁਨੇਕੇ ਗਰੁੱਪ ਨਾਲ ਸੰਬੰਧਿਤ ਗੈਂਗਸਟਰ ਲਵਪ੍ਰੀਤ ਸਿੰਘ ਟੱਲੇਵਾਲ ਇਲਾਕੇ ਵਿੱਚ ਸਰਗਰਮ ਹੈ ਜੋ ਕਿਸੇ ਗਤੀਵਿਧੀ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹੈ। ਇਸ ਸੂਚਨਾ ਤੋਂ ਬਾਅਦ ਟੱਲੇਵਾਲ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਏਰੀਏ ਵਿੱਚ ਨਾਕਾਬੰਦੀ ਕੀਤੀ ਜਿੱਥੇ ਇੱਕ ਨਾਕੇ ‘ਤੇ ਇੱਕ ਬਿਨਾਂ ਨੰਬਰ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਪੁਲਿਸ ਨੇ ਕੀਤਾ ਤਾਂ ਮੋਟਰਸਾਈਕਲ ਸਵਾਰ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ‌ ਇੱਕ ਗੋਲੀ ਮੋਟਰਸਾਈਕਲ ਸਵਾਰ ਦੇ ਪੈਰ ਵਿੱਚ ਲੱਗੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਜ਼ਖ਼ਮੀ ਗੈਂਗਸਟਰ ਨੂੰ ਕਾਬੂ ਕੀਤਾ। ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗੈਂਗਸਟਰ ਦੀ ਪਹਿਚਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਸੁੱਖਾ ਦੁਨੇਕੇ ਗਰੁੱਪ ਨਾਲ ਸੰਬੰਧਿਤ ਹੈ, ਇਹ 2023 ਵਿੱਚ ਅਰਮੀਨੀਆ ਚਲਿਆ ਗਿਆ ਸੀ ਗਿਆ ਸੀ ਉਸ ਤੋਂ ਬਾਅਦ ਦੁਬਈ ਚਲਾ ਗਿਆ ਤੇ ਦੁਬਈ ਤੋਂ ਬਾਅਦ 2024 ਵਿੱਚ ਵਾਪਸ ਇੰਡੀਆ ਆ ਕੇ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮ ਸੀ। ਗੈਂਗਸਟਰ ਲਵਪ੍ਰੀਤ ਸਿੰਘ ਦੇ ਖ਼ਿਲਾਫ਼ ਮੋਗਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਇਰਾਦਾ ਕਤਲ ਕੇਸ, ਆਰਮਜ਼ ਐਕਟ ਅਤੇ ਫਿਰੌਤੀ ਦੇ ਕਈ ਮਾਮਲੇ ਪਹਿਲਾਂ ਵੀ ਦਰਜ ਹਨ। ਪੁਲਿਸ ਪਾਰਟੀ ਨੇ ਗੈਂਗਸਟਰ ਲਵਪ੍ਰੀਤ ਸਿੰਘ ਨੂੰ ਸੰਖੇਪ ਪੁਲਿਸ ਮੁਕਾਬਲੇ ਤੋਂ ਬਾਅਦ ਉਸ ਕੋਲੋਂ ਇੱਕ .30 ਬੋਰ ਦਾ ਪਿਸਤੌਲ ਹੈ ਅਤੇ ਕੁਝ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਐਸਐਸਪੀ ਨੇ ਦੱਸਿਆ ਕਿ ਜ਼ਖਮੀ ਗੈਂਗਸਟਰ ਲਵਪ੍ਰੀਤ ਸਿੰਘ ਨੂੰ ਫ਼ਿਲਹਾਲ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉਸ ਤੋਂ ਪੁੱਛਗਿਛ ਦੇ ਅਧਾਰ ‘ਤੇ ਇਸ ਮਾਮਲੇ ‘ਚ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ! ਮੋਬਾਈਲ ਫੋਨ ਦੇ ਕਵਰ ‘ਚ ਕਰੰਸੀ ਨੋਟ ਜਾਂ ਹੋਰ ਦਸਤਾਵੇਜ਼ ਰੱਖਣੇ ਬਹੁਤ ਖਤਰਨਾਕ ਹਨ…ਬਦਲੋ ਇਹ ਆਦਤ…!

Next Post

…ਹੁਣ ਸੌਖੀ ਨਹੀਂ ਮਿਲੇਗੀ ਬਰਤਾਨੀਆ ਦੀ ਨਾਗਰਿਕਤਾ…ਪ੍ਰਧਾਨ ਮੰਤਰੀ ਨੇ ਨਵੀਂ ਨੀਤੀ ਦਾ ਕੀਤਾ ਐਲਾਨ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
…ਹੁਣ ਸੌਖੀ ਨਹੀਂ ਮਿਲੇਗੀ ਬਰਤਾਨੀਆ ਦੀ ਨਾਗਰਿਕਤਾ…ਪ੍ਰਧਾਨ ਮੰਤਰੀ ਨੇ ਨਵੀਂ ਨੀਤੀ ਦਾ ਕੀਤਾ ਐਲਾਨ

…ਹੁਣ ਸੌਖੀ ਨਹੀਂ ਮਿਲੇਗੀ ਬਰਤਾਨੀਆ ਦੀ ਨਾਗਰਿਕਤਾ…ਪ੍ਰਧਾਨ ਮੰਤਰੀ ਨੇ ਨਵੀਂ ਨੀਤੀ ਦਾ ਕੀਤਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend