Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਸੌਖੀ ਨਹੀਂ ਮਿਲੇਗੀ ਬਰਤਾਨੀਆ ਦੀ ਨਾਗਰਿਕਤਾ…ਪ੍ਰਧਾਨ ਮੰਤਰੀ ਨੇ ਨਵੀਂ ਨੀਤੀ ਦਾ ਕੀਤਾ ਐਲਾਨ

Nirmal Pandori by Nirmal Pandori
05/13/2025
in ਪੰਜਾਬ
Reading Time: 1 min read
A A
0
…ਹੁਣ ਸੌਖੀ ਨਹੀਂ ਮਿਲੇਗੀ ਬਰਤਾਨੀਆ ਦੀ ਨਾਗਰਿਕਤਾ…ਪ੍ਰਧਾਨ ਮੰਤਰੀ ਨੇ ਨਵੀਂ ਨੀਤੀ ਦਾ ਕੀਤਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 13 ਮਈ, Gee98 News service

-ਬਰਤਾਨੀਆ ‘ਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਹੁਣ ਉਥੋਂ ਦੀ ਪੱਕੀ ਨਾਗਰਿਕਤਾ ਹਾਸਲ ਕਰਨ ਸਬੰਧੀ ਵੱਡਾ ਝਟਕਾ ਲੱਗਿਆ ਹੈ। ‌ ਬਰਤਾਨੀਆ ਨੇ ਨਾਗਰਿਕਤਾ ਪ੍ਰਾਪਤ ਕਰਨ ਸਬੰਧੀ ਵਿਦੇਸ਼ੀਆਂ ਲਈ ਆਪਣੇ ਕਾਨੂੰਨ ਹੋਰ ਸਖ਼ਤ ਕਰ ਦਿੱਤੇ ਹਨ। ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਏਰ ਸਟਾਰਮਰ ਨੇ ਮੁਲਕ ਦੀ ਨਵੀ ਇਮੀਗ੍ਰੇਸ਼ਨ ਤੇ ਸਖ਼ਤ ਨੀਤੀ ਦਾ ਐਲਾਨ ਕੀਤਾ ਜਿਸ ਤਹਿਤ ਹੁਣ ਬਰਤਾਨੀਆ ‘ਚ ਪ੍ਰਵਾਸੀਆਂ ਲਈ ਨਾਗਰਿਕਤਾ ਪ੍ਰਾਪਤ ਕਰਨ ਦੀ ਉਡੀਕ ਮਿਆਦ 5 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਗਈ ਹੈ। ਇਸ ਨਵੀਂ ਨੀਤੀ ਦਾ ਭਾਰਤੀਆਂ ਸਮੇਤ ਦੁਨੀਆ ਭਰ ਦੇ ਪਰਵਾਸੀਆਂ ‘ਤੇ ਅਸਰ ਪਵੇਗਾ। ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਸਖ਼ਤ ਕੀਤਾ ਜਾਵੇਗਾ ਤਾਂ ਜੋ ਸਾਡੇ ਕੋਲ ਵੱਧ ਕੰਟਰੋਲ ਹੋਵੇ। ਨਵੀਂ ਪ੍ਰਣਾਲੀ ਦੇ ਤਹਿਤ ਬਰਤਾਨੀਆ ਵਿਚ 5 ਸਾਲ ਰਹਿਣ ਵਾਲੇ ਭਾਰਤੀਆਂ ਸਮੇਤ ਕਿਸੇ ਵੀ ਵਿਅਕਤੀ ਲਈ ਸਵੈਚਲਿਤ ਤੌਰ ‘ਤੇ ਵਸਣ ਅਤੇ ਨਾਗਰਿਕਤਾ ਪ੍ਰਾਪਤ ਕਰਨ ਦੀ ਮੌਜੂਦਾ ਪ੍ਰਣਾਲੀ ਖਤਮ ਹੋ ਜਾਵੇਗੀ। ਹੁਣ ਸਾਰੇ ਪਰਵਾਸੀਆਂ ਨੂੰ ਸਥਾਈ ਰਿਹਾਇਸ਼ ਲਈ ਅਰਜ਼ੀ ਦੇਣ ਤੋਂ ਪਹਿਲਾਂ ਬਰਤਾਨੀਆ ਵਿਚ 10 ਸਾਲ ਬਿਤਾਉਣੇ ਪੈਣਗੇ, ਜਦੋਂ ਤੱਕ ਕਿ ਉਹ ਅਰਥਵਿਵਸਥਾ ਅਤੇ ਸਮਾਜ ਵਿਚ ਅਸਲ ਅਤੇ ਸਥਾਈ ਯੋਗਦਾਨ ਨਹੀਂ ਦਿਖਾ ਦਿੰਦੇ। ਦੂਜੇ ਪਾਸੇ ਉੱਚ ਕੁਸ਼ਲਤਾ ਵਾਲੇ ਵਿਅਕਤੀ, ਜਿਵੇਂ ਕਿ ਨਰਸ, ਡਾਕਟਰ, ਇੰਜੀਨੀਅਰ ਅਤੇ ਏਆਈ ਲੀਡਰ, ਜੋ ਬਰਤਾਨੀਆ ਦੀ ਅਰਥਵਿਵਸਥਾ ਵਿਚ ਯੋਗਦਾਨ ਪਾਉਂਦੇ ਹਨ, ਉਨ੍ਹਾਂ ਦੀਆਂ ਅਰਜ਼ੀਆਂ ‘ਤੇ ਜਲਦੀ ਵਿਚਾਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਇੱਕ ਹੋਰ ਐਲਾਨ ਕੀਤਾ ਜਿਸ ਤਹਿਤ ਵਿਦੇਸ਼ੀ ਬਾਲਗ ਆਸ਼ਰਿਤਾਂ ਲਈ ਅੰਗਰੇਜ਼ੀ ਦੀ ਮੁੱਢਲੀ ਸਮਝ ਲਾਜ਼ਮੀ ਹੋਵੇਗੀ। ਬਰਤਾਨੀਆ ‘ਚ ਰਹਿ ਰਹੇ ਸਾਰੇ ਵਿਦੇਸ਼ੀ ਬਾਲਗ ਆਸ਼ਰਿਤਾਂ ਨੂੰ ਵੀ ਅੰਗਰੇਜ਼ੀ ਦੀ ਬੁਨਿਆਦੀ ਸਮਝ ਦਿਖਾਉਣੀ ਹੋਵੇਗੀ। ਪ੍ਰਧਾਨ ਮੰਤਰੀ ਸਟਾਰਮਰ ਨੇ ਕਿਹਾ ਕਿ ‌ਸਥਾਨਕ ਭਾਈਚਾਰੇ ਨਾਲ ਮਿਲਣ-ਜੁਲਣ, ਰੋਜ਼ਗਾਰ ਲੱਭਣ ਅਤੇ ਸ਼ੋਸ਼ਣ ਅਤੇ ਦੁਰਵਿਵਹਾਰ ਦੇ ਖਤਰੇ ਨੂੰ ਘਟਾਉਣ ਵਿਚ ਮਦਦ ਕਰਨ ਲਈ ਇਹ ਨਿਯਮ ਬਣਾਇਆ ਗਿਆ ਹੈ, ਬਰਤਾਨੀਆ ਵੱਲੋਂ ਹਾਲਾਂਕਿ ਦੇਸ਼ ਵਿਚ ਆਉਣ ਵਾਲੇ ਲੋਕਾਂ ਦੀ ਗਿਣਤੀ ਤੇ ਸਾਲਾਨਾ ਸੀਮਾ ਤੈਅ ਨਹੀਂ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੁਕਾਬਲੇ ਤੋਂ ਬਾਅਦ ਬਰਨਾਲਾ ਪੁਲਿਸ ਨੇ ਸੁੱਖਾ ਦੁਨੇਕੇ ਗਰੁੱਪ ਦੇ ਇੱਕ ਗੈਂਗਸਟਰ ਨੂੰ ਕੀਤਾ ਕਾਬੂ…!

Next Post

DSP ਤੇ SHO ਮੁਅੱਤਲ…ਮਜੀਠਾ ਖੇਤਰ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਬੰਧੀ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!

DSP ਤੇ SHO ਮੁਅੱਤਲ…ਮਜੀਠਾ ਖੇਤਰ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਬੰਧੀ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend