Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਮੰਨਿਆ….ਕਿ ਸੂਬੇ ‘ਚ ਡਾਕਟਰਾਂ ਦੀਆਂ 50 ਫੀਸਦੀ ਅਸਾਮੀਆਂ ਖਾਲੀ

Nirmal Pandori by Nirmal Pandori
05/14/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਮਈ, Gee98 News service

‌-ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਦੇ ਸਿਹਤ ਮਾਡਲ ਦੀ ਅਸਲ ਤਸਵੀਰ ਸਾਹਮਣੇ ਆਈ। ਉੰਝ ਭਾਵੇਂ ਸਰਕਾਰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਲੱਖ ਦਾਅਵੇ ਕਰੀ ਜਾ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਖੁਦ ਹਾਈਕੋਰਟ ਵਿੱਚ ਇਹ ਮੰਨਿਆ ਹੈ ਕਿ ਸੂਬੇ ‘ਚ ਸਰਕਾਰੀ ਡਾਕਟਰਾਂ ਦੀਆਂ 50 ਫੀਸਦੀ ਅਸਾਮੀਆਂ ਖਾਲੀ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੇ ਖੁਦ ਹਾਈ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਹਾਈਕੋਰਟ ਨੂੰ ਕਿ ਕਿਹਾ ਕਿ 1000 ਡਾਕਟਰਾਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਬਾਕੀ ਨਿਯੁਕਤੀਆਂ ਕਦੋਂ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਸਕੱਤਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਵਿੱਚ ਡਾਕਟਰਾਂ ਦੀਆਂ ਕੁੱਲ 5945 ਅਸਾਮੀਆਂ ਹਨ, ਜਿਨ੍ਹਾਂ ਵਿੱਚ ਸਪੈਸ਼ਲਿਸਟ ਅਤੇ ਜਨਰਲ ਡਾਕਟਰ ਸ਼ਾਮਲ ਹਨ, ਪਰ ਇਸ ਵੇਲੇ ਪੰਜਾਬ ਵਿੱਚ 2993 ਅਸਾਮੀਆਂ ‘ਤੇ ਡਾਕਟਰ ਨਿਯੁਕਤ ਹਨ ਅਤੇ ਡਾਕਟਰਾਂ ਦੀਆਂ 2952 ਅਸਾਮੀਆਂ ਖਾਲੀ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਦੇ ਹੁਕਮ ਦਿੱਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੋਲ ਪੰਡੋਰੀ ਦੇ….ਮੁਆਵਜ਼ਾ ਨੀਤੀ ਬਨਾਮ ਰਾਜਨੀਤੀ…ਫ਼ਿਕਰ ਨਾ ਕਰੋ…ਮੁਆਵਜ਼ਾ ਮਿਲੇਗਾ….!

Next Post

ਬਾਰਵੀਂ ਦੇ ਨਤੀਜੇ ‘ਚ ਬਰਨਾਲਾ ਦੀ ਵਿਦਿਆਰਥਣ ਨੇ ਪੰਜਾਬ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਬਾਰਵੀਂ ਦੇ ਨਤੀਜੇ 'ਚ ਬਰਨਾਲਾ ਦੀ ਵਿਦਿਆਰਥਣ ਨੇ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend