Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਤਾਇਨਾਤ DSP ਗ੍ਰਿਫ਼ਤਾਰ…ਜੇਲ੍ਹ ਭੇਜਿਆ

Nirmal Pandori by Nirmal Pandori
05/15/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਮਈ, Gee98 News service

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਨਸ਼ਾ ਤਸਕਰੀ ‘ਚ ਸ਼ਾਮਿਲ ਪੁਲਿਸ ਅਫਸਰਸ਼ਾਹੀ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਸੰਗਰੂਰ ਜ਼ਿਲ੍ਹਾ ਜੇਲ ਵਿੱਚ ਤਾਇਨਾਤ ਇੱਕ ਡੀਐਸਪੀ ਨੂੰ ਜੇਲ੍ਹ ਵਿੱਚ ਨਸ਼ੇ ਦੀ ਸਪਲਾਈ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਿਛਲੇ ਮਹੀਨੇ ਪੁਲਿਸ ਵੱਲੋਂ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ ਜਿਹੜਾ ਸੰਗਰੂਰ ਜੇਲ੍ਹ ਵਿੱਚੋਂ ਹੀ ਨਸ਼ੇ ਤੇ ਹੋਰ ਗ਼ੈਰ ਕਾਨੂੰਨੀ ਧੰਦੇ ਚਲਾ ਰਿਹਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਪੜ੍ਹਤਾਲ ਦੇ ਦੌਰਾਨ ਸੰਗਰੂਰ ਜੇਲ੍ਹ ਵਿੱਚ ਇਹ ਤਾਇਨਾਤ ਗੁਰਪ੍ਰੀਤ ਸਿੰਘ ਡੀਐਸਪੀ (ਸੁਰੱਖਿਆ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਐਸਪੀ ਚਾਹਲ ਨੇ ਦੱਸਿਆ ਕਿ ਡੀਐਸਪੀ ਗੁਰਪ੍ਰੀਤ ਸਿੰਘ ਨੇ ਪੈਸੇ ਲੈ ਕੇ ਜੇਲ੍ਹ ਵਿੱਚ ਜਿੱਥੇ 25 ਗ੍ਰਾਮ ਹੈਰੋਇਨ ਦੀ ਸਪਲਾਈ ਕਰਵਾਈ, ਉਥੇ ਦੋ ਮੋਬਾਇਲ ਫੋਨ ਵੀ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਨੂੰ ਵਰਤਣ ਲਈ ਦਿੱਤੇ। ਇਸ ਕੰਮ ਦੇ ਬਦਲੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਗੁਰਚੇਤ ਸਿੰਘ ਚੇਤਾ ਨਾਮਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਤੋਂ 40 ਹਜ਼ਾਰ ਰੁਪਏ ਨਗਦ ਹਾਸਿਲ ਕੀਤੇ ਅਤੇ 26000 ਰੁਪਏ ਆਪਣੇ ਪਰਿਵਾਰ ਦੇ ਇੱਕ ਮੈਂਬਰ ਦੀ ਯੂਪੀਆਈ ਆਈਡੀ ‘ਤੇ ਟ੍ਰਾਂਸਫਰ ਕਰਵਾਏ ਸਨ। ‌ ਦੱਸ ਦੇਈਏ ਕਿ ਸੰਗਰੂਰ ਜੇਲ੍ਹ ਵਿੱਚੋਂ ਨਸ਼ੇ ਦੇ ਕਾਰੋਬਾਰ ਸਬੰਧੀ ਪਿਛਲੇ ਮਹੀਨੇ ਤੋਂ ਪੁਲਿਸ ਨੇ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਜੇਲ੍ਹ ਵਿੱਚ ਤਾਇਨਾਤ ਇੱਕ ਡੀਐਸਪੀ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਨਸ਼ਾ ਤਸਕਰੀ ਸਬੰਧੀ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ। ‌ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਡੀਐਸਪੀ ਗੁਰਪ੍ਰੀਤ ਸਿੰਘ ਨੂੰ ਬਰਨਾਲਾ ਜੇਲ੍ਹ ਵਿੱਚ ਭੇਜਿਆ ਗਿਆ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜ ਮੈਂਬਰੀ ਕਮੇਟੀ ਨੇ ਮਹਿਲ ਕਲਾਂ ਵਿਖੇ ਕੀਤੀ ਮੀਟਿੰਗ, ਢੀਂਡਸਾ, ਝੂੰਦਾਂ ਸਮੇਤ ਹੋਰ ਵੱਡੇ ਆਗੂਆਂ ਨੇ ਕੀਤੀ ਸ਼ਮੂਲੀਅਤ

Next Post

ਰੌਲਾ ਸਹੇ ਦਾ ਨਹੀਂ ਪਹੇ ਦਾ…ਹਾਈਕੋਰਟ ਨੇ 1000 ਰਿਸ਼ਵਤ ਮੰਗਣ ਵਾਲੇ ਜੇਈ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

ਰੌਲਾ ਸਹੇ ਦਾ ਨਹੀਂ ਪਹੇ ਦਾ…ਹਾਈਕੋਰਟ ਨੇ 1000 ਰਿਸ਼ਵਤ ਮੰਗਣ ਵਾਲੇ ਜੇਈ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend