Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੌਲਾ ਸਹੇ ਦਾ ਨਹੀਂ ਪਹੇ ਦਾ…ਹਾਈਕੋਰਟ ਨੇ 1000 ਰਿਸ਼ਵਤ ਮੰਗਣ ਵਾਲੇ ਜੇਈ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Nirmal Pandori by Nirmal Pandori
05/16/2025
in ਪੰਜਾਬ
Reading Time: 1 min read
A A
0
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਮਈ, Gee98 News service

-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਖਪਤਕਾਰ ਤੋਂ 1000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ੀ ਜੇਈ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੋਸ਼ੀ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਇੱਕ ਆਮ ਨਾਗਰਿਕ ਨੂੰ ਸਹੀ ਸੇਵਾ ਪ੍ਰਾਪਤ ਕਰਨ ਲਈ ਰਿਸ਼ਵਤ ਦੇਣ ਲਈ ਮਜਬੂਰ ਕਰਨਾ ਇੱਕ ਘੋਰ ਦੁਰਾਚਾਰ ਹੈ। ਜੇਈ ਦੇ ਖ਼ਿਲਾਫ਼ 8 ਮਾਰਚ ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਇੱਕ ਆਨਲਾਈਨ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਹ ਦੋਸ਼ ਲਗਾਇਆ ਗਿਆ ਸੀ ਕਿ ਜੂਨੀਅਰ ਇੰਜੀਨੀਅਰ (ਜੇਈ) ਨੇ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਜਸਵਿੰਦਰ ਸਿੰਘ ਨੇ ਆਪਣੀ ਸਵਰਗੀ ਦਾਦੀ ਦੇ ਨਾਮ ‘ਤੇ ਮੀਟਰ ਕੁਨੈਕਸ਼ਨ ਆਪਣੇ ਪਿਤਾ ਦੇ ਨਾਮ ‘ਤੇ ਤਬਦੀਲ ਕਰਨ ਸਬੰਧੀ ਇੱਕ ਫਾਈਲ ਤਿਆਰ ਕਰਕੇ ਸਬੰਧਤ ਦਫਤਰ ਵਿੱਚ ਜਮਾਂ ਕਰਵਾਈ,ਜਿਸ ਉਪਰ ਦਸਤਖ਼ਤ ਕਰਨ ਲਈ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਤੋਂ 1000 ਦੀ ਰਿਸ਼ਵਤ ਦੀ ਮੰਗ ਕੀਤੀ। ਜਿਸ ਤੋਂ ਬਾਅਦ ਜਸਵਿੰਦਰ ਸਿੰਘ ਨੇ ਸਬੂਤਾਂ ਸਹਿਤ ਆਨਲਾਈਨ ਸ਼ਿਕਾਇਤ ਕੀਤੀ ਅਤੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ੀ ਜੇਈ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਮਾਨਯੋਗ ਹਾਈਕੋਰਟ ਵਿੱਚ ਅਗਾਊ ਜ਼ਮਾਨਤ ਲਈ ਅਰਜੀ ਦਿੱਤੀ ਸੀ ਜਿਸ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਰ ਇੱਕ ਸਰਕਾਰੀ ਅਧਿਕਾਰੀ ਹੈ, ਜਿਸਨੂੰ ਜਨਤਕ ਡਿਊਟੀ ਸੌਂਪੀ ਗਈ ਹੈ, ਜਿਸਨੇ ਕਥਿਤ ਤੌਰ ‘ਤੇ ਪ੍ਰਸ਼ਾਸਨਿਕ ਕੰਮ ਕਰਨ ਲਈ ਰਿਸ਼ਵਤ ਮੰਗ ਕੇ ਨਿੱਜੀ ਲਾਭ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕੀਤੀ। ਅਪਰਾਧ ਦੀ ਗੰਭੀਰਤਾ, ਰਿਕਾਰਡ ‘ਤੇ ਉਪਲਬਧ ਸਮੱਗਰੀ ਦੀ ਪ੍ਰਕਿਰਤੀ ਅਤੇ ਪਟੀਸ਼ਨਕਰਤਾ ਦੇ ਸਰਕਾਰੀ ਸੇਵਕ ਵਜੋਂ ਦਰਜੇ ਨੂੰ ਧਿਆਨ ਵਿੱਚ ਰੱਖਦੇ ਹੋਏ, ਹਾਈ ਕੋਰਟ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਤਾਇਨਾਤ DSP ਗ੍ਰਿਫ਼ਤਾਰ…ਜੇਲ੍ਹ ਭੇਜਿਆ

Next Post

ਬਰਨਾਲਾ ਦੇ ਬਾਜਾਖਾਨਾ ਫਲਾਈ ਓਵਰ ਦੇ ਹੇਠਾਂ ਖੁੱਡੀ ਰੋਡ ਤੇ ਰਾਮਬਾਗ ਰੋਡ ਨੂੰ ਜੋੜਨ ਵਾਲਾ ਅੰਡਰਪਾਸ ਬਣੇਗਾ…!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਬਰਨਾਲਾ ਦੇ ਬਾਜਾਖਾਨਾ ਫਲਾਈ ਓਵਰ ਦੇ ਹੇਠਾਂ ਖੁੱਡੀ ਰੋਡ ਤੇ ਰਾਮਬਾਗ ਰੋਡ ਨੂੰ ਜੋੜਨ ਵਾਲਾ ਅੰਡਰਪਾਸ ਬਣੇਗਾ…!

ਬਰਨਾਲਾ ਦੇ ਬਾਜਾਖਾਨਾ ਫਲਾਈ ਓਵਰ ਦੇ ਹੇਠਾਂ ਖੁੱਡੀ ਰੋਡ ਤੇ ਰਾਮਬਾਗ ਰੋਡ ਨੂੰ ਜੋੜਨ ਵਾਲਾ ਅੰਡਰਪਾਸ ਬਣੇਗਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend