Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਰਵੀਂ ਦੇ ਨਤੀਜੇ…ਬਰਨਾਲਾ ਉੱਪਰੋਂ ਵੀ ਪਹਿਲੇ ਸਥਾਨ ‘ਤੇ…ਅਤੇ ਹੇਠਾਂ ਤੋਂ ਵੀ ਪਹਿਲੇ ਸਥਾਨ ‘ਤੇ ਰਿਹਾ

Nirmal Pandori by Nirmal Pandori
05/18/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲੇ ‘ਚ ਸਿੱਖਿਆ ਕ੍ਰਾਂਤੀ ਨੂੰ ਸ਼ੀਸ਼ਾ ਦਿਖਾ ਰਹੇ ਨੇ ਦਸਵੀਂ ਤੇ ਬਾਰਵੀਂ ਦੇ ਨਤੀਜੇ

ਬਰਨਾਲਾ,18 ਮਈ,(ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਕਲਾਸ ਦੇ ਨਤੀਜੇ ‘ਚ ਬਰਨਾਲਾ ਜ਼ਿਲ੍ਹੇ ਦੀ ਵਿਦਿਆਰਥਣ ਨੇ ਸੂਬੇ ਭਰ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਪ੍ਰੰਤੂ ਦੂਜੇ ਪਾਸੇ ਜੇਕਰ ਬੋਰਡ ਵੱਲੋਂ ਜਾਰੀ ਕੀਤੀ ਜ਼ਿਲ੍ਹਿਆਂ ਦੀ “ਪਾਸ ਫੀਸਦੀ ਦਰ” ਉੱਪਰ ਨਜ਼ਰ ਮਾਰੀ ਜਾਵੇ ਤਾਂ ਬੋਰਡ ਦੀ ਇਹ ਸੂਚੀ ਹਰੇਕ ਬਰਨਾਲਾ ਵਾਸੀ ਲਈ ਨਮੋਸ਼ੀਜਨਕ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਜ਼ਿਲ੍ਹਾਵਾਰ ਪਾਸ ਫੀਸਦੀ ਸੂਚੀ ਵਿੱਚ ਬਰਨਾਲਾ ਫਾਡੀ ਰਿਹਾ ਹੈ। ਵਿਦਿਆਰਥਣ ਹਰਸੀਰਤ ਕੌਰ ਦੀ ਬਦੌਲਤ ਬਰਨਾਲਾ ਜ਼ਿਲ੍ਹਾ ਵਿਅਕਤੀਗਤ ਤੌਰ ‘ਤੇ ਪਹਿਲੇ ਸਥਾਨ ‘ਤੇ ਰਿਹਾ ਪ੍ਰੰਤੂ ਓਵਰਆਲ ਸੂਬੇ ਦੀ ਪਾਸ ਫੀਸਦੀ ਦਰ ਵਿੱਚ ਵੀ ਬਰਨਾਲਾ ਹੇਠਾਂ ਤੋਂ ਪਹਿਲੇ ਸਥਾਨ ‘ਤੇ ਭਾਵ ਫਾਡੀ ਹੀ ਹੈ। ਜ਼ਿਲ੍ਹੇ ਦੀ ਇੱਕ ਵਿਦਿਆਰਥਣ ਦਾ ਸਮੁੱਚੇ ਪੰਜਾਬ ‘ਚੋਂ ਪਹਿਲੇ ਸਥਾਨ ‘ਤੇ ਆਉਣਾ ਮਾਣਮੱਤੀ ਪ੍ਰਾਪਤੀ ਹੈ ਪ੍ਰੰਤੂ ਜ਼ਿਲ੍ਹੇ ਦਾ ਬਾਕੀ ਜ਼ਿਲ੍ਹਿਆਂ ਤੋਂ ਫਾਡੀ ਰਹਿ ਜਾਣਾ ਵੱਡੇ ਸਵਾਲ ਖੜੇ ਕਰਦਾ ਹੈ। ਬਾਰਵੀਂ ਜਮਾਤ ਦੇ ਨਤੀਜੇ ਦੀ ਜ਼ਿਲ੍ਹਾਵਾਰ ਪਾਸ ਫੀਸਦੀ ਦਰ ਦੀ ਇਹ ਸੂਚੀ ਬਰਨਾਲਾ ‘ਚ ਸਿੱਖਿਆ ਕ੍ਰਾਂਤੀ ਨੂੰ ਵੀ ਸ਼ੀਸ਼ਾ ਦਿਖਾ ਰਹੀ ਹੈ, ਬਸ਼ਰਤੇ ਕੇ ਜ਼ਿਲ੍ਹੇ ਦੇ ਸੱਤਾਧਾਰੀ ਚੌਧਰੀਆਂ ਨੂੰ ਇਹ ਸ਼ੀਸ਼ਾ ਦੇਖਣ ਦੀ ਹਿੰਮਤ ਹੋਵੇ ਤਾਂ ਬਰਨਾਲਾ ਜ਼ਿਲ੍ਹੇ ਵਿੱਚ ਸਕੂਲਾਂ ਦਾ ਵਿਦਿਅਕ ਪੱਧਰ ਇਹਨਾਂ ਸਿਆਸੀ ਚੌਧਰੀਆਂ ਵੱਲੋਂ ਰੱਖੇ ਜਾ ਰਹੇ ਉਦਘਾਟਨੀ ਪੱਥਰਾਂ ਦੀ ਚਮਕ ਨੂੰ ਧੁੰਦਲਾ ਕਰ ਰਿਹਾ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਜ਼ਿਲ੍ਹਾਵਾਰ ਪਾਸ ਫੀਸਦੀ ਸੂਚੀ ਅਨੁਸਾਰ ਬਰਨਾਲਾ ਜ਼ਿਲ੍ਹਾ ਪੰਜਾਬ ਵਿੱਚੋਂ 86.07 ਫੀਸਦੀ ਦਰ ਨਾਲ 23ਵੇਂ ਸਥਾਨ ‘ਤੇ ਰਿਹਾ ਹੈ, ਜਦ ਕਿ ਜ਼ਿਲ੍ਹਾ ਅੰਮ੍ਰਿਤਸਰ ਨੇ 96.29 ਫੀਸ ਦੀ ਦਰ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਅਤੇ ਤਿੰਨ ਕੈਬਨਿਟ ਮੰਤਰੀਆਂ ਦਾ ਜ਼ਿਲ੍ਹਾ ਸੰਗਰੂਰ ਵੀ ਇਸ ਸੂਚੀ ਵਿੱਚ 22ਵੇਂ ਸਥਾਨ ‘ਤੇ ਹੈ। ਬਾਰਵੀਂ ਕਲਾਸ ਦੇ ਨਤੀਜੇ ਵਿੱਚ ਜਿਲੇਵਾਰ ਪਾਸ ਫੀਸਦੀ ਸੂਚੀ ਵਿੱਚ ਗੁਰਦਾਸਪੁਰ ਦੂਜੇ, ਪਠਾਨਕੋਟ ਤੀਜੇ, ਕਪੂਰਥਲਾ ਚੌਥੇ, ਫਰੀਦਕੋਟ 5ਵੇਂ, ਤਰਨਤਾਰਨ 6ਵੇਂ, ਐਸਬੀਐਸ ਨਗਰ 7ਵੇਂ, ਐਸ ਏ ਐਸ ਨਗਰ 8ਵੇਂ, ਹੁਸ਼ਿਆਰਪੁਰ 9ਵੇਂ, ਰੂਪਨਗਰ 10ਵੇਂ, ਫਿਰੋਜ਼ਪੁਰ 11ਵੇਂ, ਪਟਿਆਲਾ 12ਵੇਂ, ਫਤਿਹਗੜ੍ਹ ਸਾਹਿਬ 13ਵੇਂ, ਮਲੇਰਕੋਟਲਾ 14ਵੇਂ, ਮਾਨਸਾ 15ਵੇਂ, ਬਠਿੰਡਾ 16ਵੇਂ, ਜਲੰਧਰ 17ਵੇਂ, ਮੋਗਾ 18ਵੇਂ, ਸ੍ਰੀ ਮੁਕਤਸਰ ਸਾਹਿਬ 19ਵੇਂ, ਫਾਜ਼ਿਲਕਾ 20ਵੇਂ,ਅਤੇ ਲੁਧਿਆਣਾ 21ਵੇਂ ਸਥਾਨ ‘ਤੇ ਰਿਹਾ ਹੈ। ਦੂਜੇ ਪਾਸੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਵੀ ਬਰਨਾਲਾ ਦੀ ਸਥਿਤੀ ਬਹੁਤ ਹੀ ਚੰਗੀ ਨਹੀਂ ਹੈ। ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਵੀ ਬਰਨਾਲਾ ਪੰਜਾਬ ਚੋਂ 20ਵੇਂ ਸਥਾਨ ‘ਤੇ ਰਿਹਾ ਹੈ। ਦਸਵੀਂ ਅਤੇ ਬਾਰਵੀਂ ਦੇ ਨਤੀਜੇ ‘ਚ ਸਾਰੇ ਜਿਲ੍ਹਿਆਂ ਵਿੱਚੋਂ ਫਾਡੀ ਆਉਣ ਦੀ ਇਹ ਖ਼ਬਰ ਬਰਨਾਲਾ ਦੇ ਸਿਆਸੀ ਚੌਧਰੀਆਂ ਨੂੰ ਸਿੱਖਿਆ ਕ੍ਰਾਂਤੀ ਦੇ ਜਸ਼ਨਾਂ ‘ਚੋਂ ਬਾਹਰ ਆਉਣ ਦਾ ਇੱਕ ਵੱਡਾ ਸੰਕੇਤ ਦੇ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਮਰੀਕਾ ਦੇ ਸਰਪੈਂਚ ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਝਟਕਾ

Next Post

ਸਿਵਲ ਜੱਜ ਦੇ ਖ਼ਿਲਾਫ਼ ਸਖ਼ਤ ਕਾਰਵਾਈ…ਹਾਈਕੋਰਟ ਨੇ ਕੀਤਾ ਮੁਅੱਤਲ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ

ਸਿਵਲ ਜੱਜ ਦੇ ਖ਼ਿਲਾਫ਼ ਸਖ਼ਤ ਕਾਰਵਾਈ…ਹਾਈਕੋਰਟ ਨੇ ਕੀਤਾ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend