Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

Nirmal Pandori by Nirmal Pandori
05/25/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,25,ਮਈ, Gee98 News service

-ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਸ੍ਰ ਸੁਨੀਤਇੰਦਰ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਨੀਰਜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਰਜਿੰਦਰਪਾਲ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਨਵ ਨਿਯੁਕਤ ਡੀਈਓ ਸ੍ਰ ਸੁਨੀਤਇੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਦ ਡੀਈਓ ਸੁਨੀਤਇੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਿੱਖਿਆ ਵਿਭਾਗ ਵਿੱਚ ਪਹਿਲੀ ਜੁਆਇਨਿੰਗ 2 ਅਪ੍ਰੈਲ 1998 ਵਿੱਚ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਏਡਡ ਸਕੂਲ ਮੋਗਾ ਵਿਖੇ ਬਤੌਰ ਸਾਇੰਸ ਅਧਿਆਪਕ ਹੋਈ। ਉਸਤੋਂ ਬਾਦ 2001ਵਿੱਚ ਸਰਕਾਰੀ ਮਿਡਲ ਸਕੂਲ ਉਗੋਕੇ ਜ਼ਿਲ੍ਹਾ ਮੋਗਾ ਵਿਖੇ ਸਾਇੰਸ ਮਾਸਟਰ ਅਤੇ 14 ਫਰਵਰੀ 2014 ਵਿਖੇ ਪਦਉੱਨਤ ਹੋਕੇ ਸਰਕਾਰੀ ਹਾਈ ਸਕੂਲ ਥਰਾਜ ਜ਼ਿਲ੍ਹਾ ਮੋਗਾ ਵਿਖੇ ਮੁੱਖ ਅਧਿਆਪਕ , 4 ਅਗਸਤ 2017 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋ ਵਿਖੇ ਬਤੌਰ ਪ੍ਰਿੰਸੀਪਲ ਅਤੇ ਹੁਣ 23 ਮਈ 2025 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਰਮਨਜੀਤ ਕੌਰ, ਪ੍ਰਿੰਸੀਪਲ ਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ ਪਾਲੀ,ਡਿਪਟੀ ਡੀਈਓ ਮੋਗਾ ਗੁਰਦਿਆਲ ਸਿੰਘ ਅਤੇ ਨਿਸ਼ਾਨ ਸਿੰਘ,ਪ੍ਰਿੰਸੀਪਲ ਈਸ਼ਵਰ ਸਿੰਘ, ਚਰਨਜੀਤ ਸਿੰਘ, ਰਾਜੇਸ਼ਪਾਲ, ਵਰਿੰਦਰਜੀਤ ਸਿੰਘ ਬਿੱਟੂ, ਐਲਏ ਮਨਪਾਲ ਸਿੰਘ, ਸੁਪਰਡੈਂਟ ਰੇਸ਼ਮ ਸਿੰਘ, ਜਸਵਿੰਦਰ ਸਿੰਘ, ਰਵਿੰਦਰ ਸ਼ਰਮਾ, ਸਟੇਨੋ ਮਨਜੀਤ ਕੌਰ, ਡੀਐਸਐਮ ਰਾਜੇਸ਼ ਗੋਇਲ, ਬੀਐਨਓ ਹਰਪ੍ਰੀਤ ਕੌਰ, ਸੁਰੇਸ਼ਤਾ ਸ਼ਰਮਾ, ਜਸਵਿੰਦਰ ਸਿੰਘ, ਡੀਆਰਸੀ ਕਮਲਦੀਪ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਭਾਵੇਂ ਦੋਹਾਂ ਧਿਰਾਂ ‘ਚ ਸਮਝੌਤਾ ਹੋ ਜਾਵੇ ਪ੍ਰੰਤੂ ਜਨਤਕ ਸਥਾਨ ‘ਤੇ ਔਰਤ ਦੀ ਇੱਜ਼ਤ ਨਾਲ ਖਿਲਵਾੜ ਕਰਨ ਸੰਬੰਧੀ ਦਰਜ ਹੋਈ FIR ਰੱਦ ਨਹੀਂ ਹੋਵੇਗੀ-ਹਾਈ ਕੋਰਟ

Next Post

ਵਿਧਾਇਕ ਰਮਨ ਅਰੋੜਾ ਦੀ ਯੋਜਨਾ ਦੀ ਭਿਣਕ ਮੁੱਖ ਮੰਤਰੀ ਨੂੰ ਲੱਗ ਚੁੱਕੀ ਸੀ ਜਿਸ ਤੋਂ ਬਾਅਦ….!

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਵਿਧਾਇਕ ਰਮਨ ਅਰੋੜਾ ਦੀ ਯੋਜਨਾ ਦੀ ਭਿਣਕ ਮੁੱਖ ਮੰਤਰੀ ਨੂੰ ਲੱਗ ਚੁੱਕੀ ਸੀ ਜਿਸ ਤੋਂ ਬਾਅਦ….!

ਵਿਧਾਇਕ ਰਮਨ ਅਰੋੜਾ ਦੀ ਯੋਜਨਾ ਦੀ ਭਿਣਕ ਮੁੱਖ ਮੰਤਰੀ ਨੂੰ ਲੱਗ ਚੁੱਕੀ ਸੀ ਜਿਸ ਤੋਂ ਬਾਅਦ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend