Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਨੇ ਲੁਧਿਆਣਾ ਨਿਗਮ ਕਮਿਸ਼ਨਰ ਦੇ ਕੱਢ ਦਿੱਤੇ ਵਾਰੰਟ… ਪੁਲਿਸ ਕਮਿਸ਼ਨਰ ਨੂੰ ਵੀ ਦਿੱਤੇ ਹੁਕਮ

Nirmal Pandori by Nirmal Pandori
05/25/2025
in ਪੰਜਾਬ
Reading Time: 1 min read
A A
0
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਮਈ, Gee98 News service

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਅਦਿਤਿਆ ਡੇਚਲਵਾਲ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਹਾਈ ਕੋਰਟ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਹੈ। ਨਗਰ ਨਿਗਮ ਦੇ ਕਮਿਸ਼ਨਰ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 27 ਮਈ ਰੱਖੀ ਗਈ ਹੈ ਜਿਸ ਤੋਂ ਪਹਿਲਾਂ ਪਹਿਲਾਂ ਨਿਗਮ ਦੇ ਅਧਿਕਾਰੀ ਹਲਫ਼ੀਆ ਬਿਆਨ ਤਿਆਰ ਕਰਨ ਵਿੱਚ ਰੁਝੇ ਹੋਏ ਹਨ। ਹਾਈਕੋਰਟ ‘ਚ ਵਿਚਾਰ ਅਧੀਨ ਇਸ ਪਟੀਸ਼ਨ ਦੇ ਵੇਰਵੇ ਅਨੁਸਾਰ ਲੁਧਿਆਣਾ ਦੇ ਕੁੰਦਨਪੁਰੀ ਇਲਾਕੇ ‘ਚ ਟਾਊਨ ਪਲੈਨਿੰਗ ਸਕੀਮ ਚ 2200 ਗਜ਼ ਜ਼ਮੀਨ ਨੂੰ ਲੈ ਕੇ ਕਈ ਸਾਲਾਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ 1 ਦਸੰਬਰ 2023 ਨੂੰ ਹਾਈਕੋਰਟ ਨੇ ਇੱਕ ਹੁਕਮ ਜਾਰੀ ਕੀਤਾ ਪ੍ਰੰਤੂ ਨਗਰ ਨਿਗਮ ਨੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਿਸ ਤੋਂ ਬਾਅਦ ਪਟੀਸ਼ਨਕਰਤਾ ਰਸਮੀ ਅਰੋੜਾ ਨੇ ਕਾਰਪੋਰੇਸ਼ਨ ਕਮਿਸ਼ਨਰ ਦੇ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕਰ ਦਿੱਤੀ। ਅਦਾਲਤ ਨੇ ਨਿਗਮ ਨੂੰ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਤੇ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ। ਇਸ ਤੋਂ ਬਾਅਦ 21 ਮਈ ਨੂੰ ਨਿਗਮ ਕਮਿਸ਼ਨਰ ਅਤੇ ਹੋਰ ਅਧਿਕਾਰੀ ਅਦਾਲਤ ਵਿੱਚ ਪੇਸ਼ ਹੋਏ ਅਤੇ ਹਲਫ਼ਨਾਮਾ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਪ੍ਰੰਤੂ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਅਗਲੇ ਦਿਨ 22 ਮਈ ਨੂੰ ਰੱਖੀ ਅਤੇ ਫਿਰ ਇਸ ਮਾਮਲੇ ਦੀ ਸੁਣਵਾਈ 23 ਮਈ ਨੂੰ ਰੱਖੀ ਗਈ। ਇਹਨਾਂ ਦੋਵਾਂ ਤਰੀਕਾਂ ‘ਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਕੋਈ ਵਿਅਕਤੀ ਪੇਸ਼ ਨਹੀਂ ਹੋਇਆ ਜਿਸ ਤੋਂ ਬਾਅਦ ਹਾਈਕੋਰਟ ਨੇ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ ਦੇ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਧਾਇਕ ਰਮਨ ਅਰੋੜਾ ਦੀ ਯੋਜਨਾ ਦੀ ਭਿਣਕ ਮੁੱਖ ਮੰਤਰੀ ਨੂੰ ਲੱਗ ਚੁੱਕੀ ਸੀ ਜਿਸ ਤੋਂ ਬਾਅਦ….!

Next Post

ਦੋਸ਼ੀ ਦਾ ਰਿਮਾਂਡ ਲੈਣਾ ਜਾਂ ਨਾ ਲੈਣਾ…ਕੁੱਟਣਾ ਜਾਂ ਨਾ ਕੁੱਟਣਾ….ਲੱਖਾਂ ਰੁਪਏ ਦੀ ਖੇਡ…..ਸਾਬਕਾ ਮੰਤਰੀ ਦੇ ਦੋਸ਼

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਨਾਬਾਲਿਗ ਨਾਲ ਛੇੜਛਾੜ ਦੇ ਮਾਮਲੇ ‘ਚ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ

ਦੋਸ਼ੀ ਦਾ ਰਿਮਾਂਡ ਲੈਣਾ ਜਾਂ ਨਾ ਲੈਣਾ…ਕੁੱਟਣਾ ਜਾਂ ਨਾ ਕੁੱਟਣਾ….ਲੱਖਾਂ ਰੁਪਏ ਦੀ ਖੇਡ…..ਸਾਬਕਾ ਮੰਤਰੀ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend