Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋਸ਼ੀ ਦਾ ਰਿਮਾਂਡ ਲੈਣਾ ਜਾਂ ਨਾ ਲੈਣਾ…ਕੁੱਟਣਾ ਜਾਂ ਨਾ ਕੁੱਟਣਾ….ਲੱਖਾਂ ਰੁਪਏ ਦੀ ਖੇਡ…..ਸਾਬਕਾ ਮੰਤਰੀ ਦੇ ਦੋਸ਼

Nirmal Pandori by Nirmal Pandori
05/25/2025
in ਪੰਜਾਬ
Reading Time: 1 min read
A A
0
ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਨਾਬਾਲਿਗ ਨਾਲ ਛੇੜਛਾੜ ਦੇ ਮਾਮਲੇ ‘ਚ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25, ਮਈ, Gee98 News service

-ਪੰਜਾਬ ਪੁਲਿਸ ਵੱਲੋਂ ਕਿਸੇ ਵੀ ਗ੍ਰਿਫ਼ਤਾਰ ਵਿਅਕਤੀ ਦਾ ਰਿਮਾਂਡ ਲੈਣਾ ਜਾਂ ਨਾ ਲੈਣਾ, ਉਸ ਨੂੰ ਕੁੱਟਣਾ ਜਾਂ ਨਾ ਕੁੱਟਣ ਸਬੰਧੀ ਲੱਖਾਂ ਰੁਪਏ ਦੇ ਲੈਣ ਦੇਣ ਹੋਣ ਦੇ ਦੋਸ਼ ਪੰਜਾਬ ਦੇ ਇੱਕ ਸਾਬਕਾ ਮੰਤਰੀ ਲਗਾਏ ਹਨ। ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ‘ਚ ਸੀਆਈਏ ਸਟਾਫ਼ ਤੇ ਪੁਲਿਸ ਵੱਲੋਂ ਰਿਮਾਂਡ ਲੈਣਾ ਜਾਂ ਨਾ ਲੈਣਾ, ਫੜ ਕੇ ਕੁੱਟਣਾ ਜਾਂ ਨਾ ਕੁੱਟਣਾ ਇਕ ਇੰਡਸਟਰੀ ਹੈ ਤੇ ਇਸ ਦੇ ਨਾਂ ‘ਤੇ ਲੱਖਾਂ ਰੁਪਈਆਂ ਦਾ ਲੈਣ-ਦੇਣ ਹੁੰਦਾ ਹੈ। ਅਸਲੀ ਗੱਲ ਤਾਂ ਇਹ ਹੈ ਕਿ ਕੋਈ ਸੁਣਨ ਨੂੰ ਤਿਆਰ ਨਹੀਂ। ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਇਸ ਮਾਮਲੇ ਚ ਪੁਲਿਸ ਨੂੰ ਕਈ ਵਾਰ ਲਿਖਿਆ ਹੈ ਕਿ ਜਿਨ੍ਹਾਂ ਦਾ ਕੰਮ ਰਿਮਾਂਡ ਲੈਣਾ ਤੇ ਆਪਣੀ ਹਿਰਾਸਤ ‘ਚ ਰੱਖ ਕੇ ਪੁੱਛਗਿੱਛ ਕਰਨਾ ਹੈ ਤੇ ਕੀ ਉਨ੍ਹਾਂ ‘ਤੇ ਕੋਈ ਕੰਟਰੋਲ ਹੈ ਜਾਂ ਨਹੀਂ ? ਰਿਮਾਂਡ ਨਾ ਮੰਗਣ ਦੀ ਵੀ ਰਿਸ਼ਵਤ ਚੱਲਦੀ ਹੈ ਤੇ ਰਿਮਾਂਡ ਮੰਗਣ ਦੀ ਵੀ। ਰਿਮਾਂਡ ‘ਤੇ ਲੈ ਕੇ ਕਿਸ ਤਰ੍ਹਾਂ ਦੀ ਪੁੱਛਗਿੱਛ ਕਰਨੀ ਹੈ, ਇਹ ਵੀ ਪੁਲਿਸ ਦੀ ਇੱਛਾ ਜਾਂ ਜੇਕਰ ਕਿਸੇ ਨੇ ਚਾਂਦੀ ਦੀ ਚਾਬੀ ਲਗਾਈ ਹੈ ਤਾਂ ਉਸ ਦੀ ਇੱਛਾ ‘ਤੇ ਚੱਲਦਾ ਹੈ। ਪ੍ਰੋਫੈਸਰ ਚਾਵਲਾਂ ਲਈ ਸਰਕਾਰ ਨੂੰ ਸਲਾਹ ਦਿੱਤੀ ਕਿ ਸੀਆਈਏ ਸਟਾਫ਼ ਦਾ ਤਾਂ ਜੇਕਰ ਸਰਕਾਰ ਨੇ ਕੰਟਰੋਲ ਰੱਖਣਾ ਹੈ ਤਾਂ ਇਕ ਮਹੀਨੇ ਤੋਂ ਜ਼ਿਆਦਾ ਕਿਸੇ ਵੀ ਪੁਲਿਸ ਮੁਲਾਜ਼ਮ, ਅਧਿਕਾਰੀ ਨੂੰ ਇਸ ਮਹਿਕਮੇ ‘ਚ ਨਾ ਰਹਿਣ ਦਿੱਤਾ ਜਾਵੇ। ਮੈਂ ਬਹੁਤ ਪਹਿਲਾਂ ਵੀ ਲਿਖਿਆ ਸੀ ਕਿ ਪੁਲਿਸ ਥਾਣਿਆਂ ਦੇ ਮੁਨਸ਼ੀ ਤਿੰਨ ਮਹੀਨੇ ਤੋਂ ਜ਼ਿਆਦਾ ਇਕ ਸੀਟ ‘ਤੇ ਨਾ ਰੱਖੇ ਜਾਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਾਈਕੋਰਟ ਨੇ ਲੁਧਿਆਣਾ ਨਿਗਮ ਕਮਿਸ਼ਨਰ ਦੇ ਕੱਢ ਦਿੱਤੇ ਵਾਰੰਟ… ਪੁਲਿਸ ਕਮਿਸ਼ਨਰ ਨੂੰ ਵੀ ਦਿੱਤੇ ਹੁਕਮ

Next Post

ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ 6 ਸਿਪਾਹੀਆਂ ਦੇ ਡੋਪ ਟੈਸਟ ਆਏ ਪਾਜੀਟਿਵ….ਜਹਾਨ ਖੇਲਾਂ ਸੈਂਟਰ ਤੋਂ ਵਾਪਸ ਭੇਜੇ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP

ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ 6 ਸਿਪਾਹੀਆਂ ਦੇ ਡੋਪ ਟੈਸਟ ਆਏ ਪਾਜੀਟਿਵ….ਜਹਾਨ ਖੇਲਾਂ ਸੈਂਟਰ ਤੋਂ ਵਾਪਸ ਭੇਜੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend