Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ 6 ਸਿਪਾਹੀਆਂ ਦੇ ਡੋਪ ਟੈਸਟ ਆਏ ਪਾਜੀਟਿਵ….ਜਹਾਨ ਖੇਲਾਂ ਸੈਂਟਰ ਤੋਂ ਵਾਪਸ ਭੇਜੇ

Nirmal Pandori by Nirmal Pandori
05/26/2025
in ਪੰਜਾਬ
Reading Time: 1 min read
A A
0
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26, ਮਈ, Gee98 News service

-ਪੰਜਾਬ ਪੁਲਿਸ ਵਿੱਚ ਕੁਝ ਸਮਾਂ ਪਹਿਲਾਂ ਭਰਤੀ ਹੋਏ ਨਵੇਂ ਸਿਪਾਹੀਆਂ ਸਬੰਧੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜੋ ਚਿੰਤਾਜਨਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਜਹਾਨ ਖੇਲਾਂ ਵਿੱਚ ਪੰਜਾਬ ਪੁਲਿਸ ਦੇ ਟ੍ਰੇਨਿੰਗ ਸੈਂਟਰ ਵਿੱਚ ਬੇਸਿਕ ਟ੍ਰੇਨਿੰਗ ਕਰਨ ਗਏ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ 6 ਸਿਪਾਹੀਆਂ ਦੇ ਡੋਪ ਟੈਸਟ ਪਾਜੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਇਹਨਾਂ ਸਿਪਾਹੀਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ‌ ਪੰਜਾਬ ਦੇ ਪਟਿਆਲਾ, ਤਰਨਤਾਰਨ ਤੇ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਇਹ 6 ਸਿਪਾਹੀ ਆਪਣੀ ਬੇਸਿਕ ਟ੍ਰੇਨਿੰਗ ਲਈ ਜਹਾਨ ਖੇਲਾਂ ਸੈਂਟਰ ਆਏ ਸਨ, ਜਿੱਥੇ ਇਹਨਾਂ ਦੀਆਂ ਸਰੀਰਕ ਗਤੀਵਿਧੀਆਂ ਨੂੰ ਵੇਖਦੇ ਹੋਏ ਹੁਸ਼ਿਆਰਪੁਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਇਹਨਾਂ ਦਾ ਮੈਡੀਕਲ ਕਰਵਾਇਆ ਗਿਆ ਜਿਸ ਵਿੱਚ ਇਹਨਾਂ ਸਿਪਾਹੀਆਂ ਦੇ ਡੋਪ ਟੈਸਟ ਪਾਜੀਟਿਵ ਆਏ ਹਨ ਜਿਸ ਤੋਂ ਬਾਅਦ ਇਹਨਾਂ ਸਿਪਾਹੀਆਂ ਨੂੰ ਟ੍ਰੇਨਿੰਗ ਸੈਂਟਰ ਤੋਂ ਵਾਪਸ ਭੇਜ ਦਿੱਤਾ ਗਿਆ ਹੈ। ‌ ਜਿਹੜੇ ਸਿਪਾਹੀਆਂ ਦੇ ਡੋਪ ਟੈਸਟ ਪਾਜੀਟਿਵ ਆਏ ਹਨ ਉਹਨਾਂ ਵਿੱਚ ਰਿਕਰੂਟ ਸਿਪਾਹੀ ਅਰਸ਼ਦੀਪ ਸਿੰਘ 3222/ਪਟਿਆਲਾ, ਰਿਕਰੂਟ ਸਿਪਾਹੀ ਮਨੀਸ਼ 345/ਪਟਿਆਲਾ, ਰਿਕਰੂਟ ਸਿਪਾਹੀ ਸੁਮਿਤ ਮਲਹੋਤਰਾ 689/ਪਟਿਆਲਾ, ਰਿਕਰੂਟ ਸਿਪਾਹੀ ਤੇਜਵਿਕਰਮਜੀਤ ਸਿੰਘ 445/ਤਰਨਤਰਨ, ਰਿਕਰੂਟ ਸਿਪਾਹੀ ਆਦੇਸ਼ ਪ੍ਰਤਾਪ ਸਿੰਘ 200/ ਤਰਨਤਰਨ ਤੇ ਰਿਕਰੂਟ ਸਿਪਾਹੀ ਅਮਰਜੀਤ ਸਿੰਘ 489 ਲੁਧਿਆਣਾ ਸਿਟੀ ਸ਼ਾਮਿਲ ਹਨ। ‌ ਇਸ ਸਬੰਧੀ ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ ਹੁਸ਼ਿਆਰਪੁਰ ਦੇ ਡੀਐਸਪੀ ਕੁਲਦੀਪ ਸਿੰਘ ਵੱਲੋਂ ਇੱਕ ਪੱਤਰ ਲੁਧਿਆਣਾ, ਤਰਨਤਰਨ ਅਤੇ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਲਿਖਿਆ ਗਿਆ ਹੈ। ਪੱਤਰ ਵਿੱਚ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਲਿਖਿਆ ਗਿਆ ਹੈ ਕਿ ਇਹਨਾਂ ਰਿਕਰੂਟ ਸਿਪਾਹੀਆਂ ਸਬੰਧੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਇਹਨਾਂ ਦੇ ਨਸ਼ੇ ਕਰਨ ਦਾ ਪ੍ਰਭਾਵ ਹੋਰ ਕਰਮਚਾਰੀਆਂ ‘ਤੇ ਨਾ ਪਵੇ। ਹੁਣ ਇਨਾਂ ਸਿਪਾਹੀਆਂ ਦੇ ਖ਼ਿਲਾਫ਼ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਦੀ ਰਿਪੋਰਟ ਅਜੇ ਦੇਰੀ ਨਾਲ ਆਵੇਗੀ ਪਰੰਤੂ ਇਹ ਆਪਣੇ ਆਪ ਦੇ ਵਿੱਚ ਬਹੁਤ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਦੀ ਜਵਾਨੀ ਫੌਜ ਅਤੇ ਪੁਲਿਸ ਫੋਰਸ ਦੇ ਸਰੀਰਕ ਮਾਪਦੰਡਾਂ ਤੋਂ ਦੂਰ ਹੁੰਦੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦੋਸ਼ੀ ਦਾ ਰਿਮਾਂਡ ਲੈਣਾ ਜਾਂ ਨਾ ਲੈਣਾ…ਕੁੱਟਣਾ ਜਾਂ ਨਾ ਕੁੱਟਣਾ….ਲੱਖਾਂ ਰੁਪਏ ਦੀ ਖੇਡ…..ਸਾਬਕਾ ਮੰਤਰੀ ਦੇ ਦੋਸ਼

Next Post

…ਹੁਣ UPI ਰਾਹੀਂ ਭੁਗਤਾਨ ਕਰਦੇ ਸਮੇਂ ਬੈਂਕ ਵਿੱਚ ਰਜਿਸਟਰਡ ਨਾਮ ਹੀ ਪ੍ਰਦਰਸ਼ਿਤ ਹੋਣਗੇ…30 ਜੂਨ ਤੋਂ ਨਵੇਂ ਨਿਯਮ ਲਾਗੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
…ਹੁਣ UPI ਰਾਹੀਂ ਭੁਗਤਾਨ ਕਰਦੇ ਸਮੇਂ ਬੈਂਕ ਵਿੱਚ ਰਜਿਸਟਰਡ ਨਾਮ ਹੀ ਪ੍ਰਦਰਸ਼ਿਤ ਹੋਣਗੇ…30 ਜੂਨ ਤੋਂ ਨਵੇਂ ਨਿਯਮ ਲਾਗੂ

…ਹੁਣ UPI ਰਾਹੀਂ ਭੁਗਤਾਨ ਕਰਦੇ ਸਮੇਂ ਬੈਂਕ ਵਿੱਚ ਰਜਿਸਟਰਡ ਨਾਮ ਹੀ ਪ੍ਰਦਰਸ਼ਿਤ ਹੋਣਗੇ…30 ਜੂਨ ਤੋਂ ਨਵੇਂ ਨਿਯਮ ਲਾਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend