Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਕਿਸੇ ਕੇਸ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਨਵੇਂ ਪਾਸਪੋਰਟ ਦੀ ਸਹੂਲਤ ਦੇਣ ਤੋਂ ਨਾਂਹ ਨਹੀਂ ਕੀਤੀ ਜਾ ਸਕਦੀ-ਹਾਈਕੋਰਟ

Nirmal Pandori by Nirmal Pandori
05/28/2025
in ਪੰਜਾਬ
Reading Time: 1 min read
A A
0
ਜ਼ਰੂਰੀ ਖ਼ਬਰ…ਪਾਸਪੋਰਟ ਵਿੱਚ ਜੀਵਨ ਸਾਥੀ ਦਾ ਨਾਮ ਜੋੜਨ ਸਬੰਧੀ ਬਦਲੇ ਨਿਯਮ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28, ਮਈ, Gee98 News service

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਵਿਅਕਤੀਆਂ ਦੇ ਪਾਸਪੋਰਟ ਬਣਾਉਣ ਸਬੰਧੀ ਅਹਿਮ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਸਿਰਫ਼ ਅਪਰਾਧਿਕ ਮਾਮਲਾ ਪੈਡਿੰਗ ਹੋਣ ਦੇ ਅਧਾਰ ‘ਤੇ ਕਿਸੇ ਵਿਅਕਤੀ ਨੂੰ ਪਾਸਪੋਰਟ ਸਹੂਲਤ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਾਈਕੋਰਟ ਦੇ ਜਸਟਿਸ ਹਰਸ਼ ਬੰਗਰ ਨੇ ਇਸ ਸਬੰਧੀ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਸਿਰਫ ਅਪਰਾਧਿਕ ਮਾਮਲਾ ਪੈਂਡਿੰਗ ਹੋਣ ਕਾਰਨ ਕਿਸੇ ਬਿਨੈਕਾਰ ਨੂੰ ਪਾਸਪੋਰਟ ਸਹੂਲਤ ਦੇਣ ਤੋਂ ਇਨਕਾਰ ਕਰਨ ਦਾ ਅਧਿਕਾਰ ਨਹੀਂ ਹੋ ਸਕਦਾ ਕਿਉਂਕਿ ਨਿੱਜੀ ਆਜ਼ਾਦੀ ਦੇ ਅਧਿਕਾਰ ‘ਚ ਨਾ ਸਿਰਫ ਬਿਨੈਕਾਰ ਦਾ ਵਿਦੇਸ਼ ਯਾਤਰਾ ਕਰਨ ਦਾ ਅਧਿਕਾਰ ਸ਼ਾਮਿਲ ਹੈ ਬਲਕਿ ਬਿਨੈਕਾਰ ਦਾ ਪਾਸਪੋਰਟ ਰੱਖਣ ਦਾ ਅਧਿਕਾਰ ਵੀ ਸ਼ਾਮਿਲ ਹੈ।
ਹਾਈਕੋਰਟ ਕੁਲਦੀਪ ਸਿੰਘ ਨਾਂ ਦੇ ਇੱਕ ਵਿਅਕਤੀ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜੋ ਐਨਡੀਪੀਐਸ ਐਕਟ ਤਹਿਤ ਕੇਸ ਦਾ ਸਾਹਮਣਾ ਕਰ ਰਿਹਾ ਹੈ ਅਤੇ ਜਿਸ ਨੇ ਪਾਸਪੋਰਟ ਲਈ ਅਪਲਾਈ ਕੀਤਾ ਸੀ ਪ੍ਰੰਤੂ ਪਾਸਪੋਰਟ ਅਥਾਰਟੀ ਨੇ ਉਸ ਨੂੰ ਪਾਸਪੋਰਟ ਦੇਣ ਤੋਂ ਇਨਕਾਰ ਕਰ ਦਿੱਤਾ। ‌ ਪਟੀਸ਼ਨਰ ਨੇ ਮੋਗਾ ਦੇ ਵਧੀਕ ਸੈਸ਼ਨ ਜੱਜ ਤੋਂ ਪਾਸਪੋਰਟ ਅਪਲਾਈ ਕਰਨ ਦੀ ਇਜਾਜ਼ਤ ਮੰਗੀ ਤਾਂ ਮੋਗਾ ਦੀ ਅਦਾਲਤ ਨੇ ਇਜਾਜ਼ਤ ਦੇ ਦਿੱਤੀ ਜਿਸ ਤੋਂ ਬਾਅਦ ਪਟੀਸ਼ਨਰ ਨੇ ਪਾਸਪੋਰਟ ਅਪਲਾਈ ਕੀਤਾ ਪਰੰਤੂ ਪਾਸਪੋਰਟ ਦਫ਼ਤਰ ਨੇ 30 ਮਾਰਚ ਨੂੰ ਉਸ ਦੀ ਫਾਈਲ ਬੰਦ ਕਰ ਦਿੱਤੀ ਅਤੇ ਉਸ ਤੋਂ ਬਾਅਦ ਉਸਦੀ ਪੁਲਿਸ ਦੀ ਤਸਦੀਕ ਰਿਪੋਰਟ ਠੀਕ ਨਾ ਹੋਣ ਦੇ ਮੱਦੇਨਜ਼ਰ 29 ਅਪ੍ਰੈਲ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ। ‌ ਚੰਡੀਗੜ੍ਹ ਖੇਤਰੀ ਪਾਸਪੋਰਟ ਦਫਤਰ ਨੇ ਪਟੀਸ਼ਨਰ ਨੂੰ ਟਰਾਇਲ ਕੋਰਟ ਤੋਂ ਨਵੀਂ ਇਜਾਜ਼ਤ ਹਾਸਿਲ ਕਰਨ ਦਾ ਨਿਰਦੇਸ਼ ਵੀ ਦਿੱਤਾ, ਇਸ ਤੋਂ ਬਾਅਦ ਪਟੀਸ਼ਨਰ ਨੇ ਆਪਣੇ ਵਕੀਲ ਦੇ ਜ਼ਰੀਏ ਇਸ ਮਾਮਲੇ ‘ਚ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਿਸ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਉਕਤ ਹੁਕਮ ਜਾਰੀ ਕੀਤੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

AAP ਦੇ 30-35 ਵਿਧਾਇਕਾਂ ਦੀਆਂ ਟਿਕਟਾਂ ਖ਼ਤਰੇ ‘ਚ…ਪਾਰਟੀ ਵੱਲੋਂ 2027 ਦੀ ਰਣਨੀਤੀ ਤਿਆਰ

Next Post

ਵੱਡੀ ਖ਼ਬਰ..ਪੰਜਾਬ ਸਰਕਾਰ ਵੱਲੋਂ SSP ਮੁਅੱਤਲ…SHO ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਕਾਰਵਾਈ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਵੱਡੀ ਖ਼ਬਰ..ਪੰਜਾਬ ਸਰਕਾਰ ਵੱਲੋਂ SSP ਮੁਅੱਤਲ…SHO ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਕਾਰਵਾਈ

ਵੱਡੀ ਖ਼ਬਰ..ਪੰਜਾਬ ਸਰਕਾਰ ਵੱਲੋਂ SSP ਮੁਅੱਤਲ…SHO ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend