Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

….ਤੇ ਹੁਣ ਨਸ਼ੇ ਕਰਨ ਵਾਲਿਆਂ ਨੂੰ ਗੋਦ ਲਵੇਗੀ ਪੰਜਾਬ ਪੁਲਿਸ…!

ਪੁਲਿਸ ਵੱਲੋਂ "ਈਚ ਵਨ,ਅਡਾਪਟ ਵਨ" ਪ੍ਰੋਗਰਾਮ ਸ਼ੁਰੂ

Nirmal Pandori by Nirmal Pandori
06/09/2025
in ਪੰਜਾਬ
Reading Time: 1 min read
A A
0
….ਤੇ ਹੁਣ ਨਸ਼ੇ ਕਰਨ ਵਾਲਿਆਂ ਨੂੰ ਗੋਦ ਲਵੇਗੀ ਪੰਜਾਬ ਪੁਲਿਸ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਜਾਬ ਪੁਲਿਸ ਹੁਣ ਲੋਕਾਂ ਦੇ ਨਸ਼ੇ ਦੀ ਗ੍ਰਿਫਤ ਵਿੱਚ ਆਏ ਜਵਾਕਾਂ ਨੂੰ ਗੋਦ ਲਵੇਗੀ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਇਸ ਯੋਜਨਾ ਤਹਿਤ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਲੈ ਕੇ ਕਾਂਸਟੇਬਲ ਤੱਕ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਇਕ-ਇਕ ਨਸ਼ਾ ਕਰਨ ਵਾਲੇ ਨੂੰ ਗੋਦ ਲੈਣਗੇ ਅਤੇ ਆਮ ਜਨਤਾ ਨੂੰ ਇਕ ਨਸ਼ਾ ਕਰਨ ਵਾਲੇ ਨੂੰ ਗੋਦ ਲੈਣ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ‘ਈਚ ਵਨ ਅਡਾਪਟ ਵਨ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰ ਤੇ ਐੱਸਐੱਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੁਲਿਸ ਅਧਿਕਾਰੀ ਤੇ ਕਰਮਚਾਰੀ ਸਵੈ-ਇੱਛਾ ਨਾਲ ਇਕ ਨਸ਼ਾ ਕਰਨ ਵਾਲੇ ਨੂੰ ਗੋਦ ਲੈਣ ਤੇ ਉਸ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦੀ ਕੋਸ਼ਿਸ਼ ਕਰਨ। ਇਸ ਪ੍ਰੋਗਰਾਮ ਦਾ ਉਦੇਸ਼ ਨਸ਼ਾ ਕਰਨ ਵਾਲਿਆਂ ਨੂੰ ਮੁੱਖ ਧਾਰਾ ‘ਚ ਵਾਪਸ ਲਿਆਉਣਾ ਹੈ। ਪੁਲਿਸ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਇਹ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਪਿੰਡ ਵਿੱਚ ਕਿਸੇ ਨਸ਼ਾ ਤਸਕਰ ਦੀ ਪਛਾਣ ਕੀਤੀ ਗਈ ਹੈ ਤਾਂ ਉਸ ਬਾਰੇ ਜਾਣਕਾਰੀ ਪੁਲਿਸ ਨੂੰ ਦੇਣੀ ਪਵੇਗੀ ਤਾਂ ਜੋ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਸਟੇਸ਼ਨ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਰੱਗ ਮਾਮਲੇ ‘ਚ ਜ਼ਮਾਨਤ ‘ਤੇ ਆਏ ਲੋਕਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ। ਉਨ੍ਹਾਂ ਨਾਲ ਸਹਿਯੋਗੀ ਢੰਗ ਨਾਲ ਜੁੜਨ ਤੇ ਉਨ੍ਹਾਂ ਨੂੰ ਸਹੁੰ ਚੁਕਾਉਣ ਕਿ ਉਹ ਨਾ ਤਾਂ ਨਸ਼ੇ ਦਾ ਸੇਵਨ ਕਰਨਗੇ ਅਤੇ ਨਾ ਹੀ ਵੇਚਣਗੇ। ਜੇਕਰ ਇਸ ਦੇ ਬਾਵਜੂਦ ਇਲਾਕੇ ‘ਚ ਨਸ਼ੇ ਵੇਚੇ ਜਾਂਦੇ ਪਾਏ ਜਾਂਦੇ ਹਨ ਤਾਂ ਸਬੰਧਤ ਸਟੇਸ਼ਨ ਇੰਚਾਰਜ ਜ਼ਿੰਮੇਵਾਰ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
Load More
Tags: #barnalanews#malwanews #meethayer #loksabhaelection#malwanews #newsupdate #dailyupdate
Previous Post

ਕਬੂਤਰਬਾਜ਼ੀ ਦੇ ਸ਼ੌਕੀਨ…ਜਾਣਾ ਪਵੇਗਾ ਜੇਲ੍ਹ, ਪੰਜਾਬ ‘ਚ ਕਬੂਤਰ ਮੁਕਾਬਲਿਆਂ ‘ਤੇ ਲੱਗੀ ਰੋਕ

Next Post

ਪ੍ਰਾਈਵੇਟ ਹਸਪਤਾਲਾਂ ‘ਚ ਹੁਣ ਪੰਜ ਵੱਡੀਆਂ ਬਿਮਾਰੀਆਂ ਦਾ ਆਯੂਸ਼ਮਾਨ ਕਾਰਡ ਤਹਿਤ ਨਹੀਂ ਹੋਵੇਗਾ ਇਲਾਜ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

by Nirmal Pandori
06/15/2025
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਪ੍ਰਾਈਵੇਟ ਹਸਪਤਾਲਾਂ 'ਚ ਹੁਣ ਪੰਜ ਵੱਡੀਆਂ ਬਿਮਾਰੀਆਂ ਦਾ ਆਯੂਸ਼ਮਾਨ ਕਾਰਡ ਤਹਿਤ ਨਹੀਂ ਹੋਵੇਗਾ ਇਲਾਜ...ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend