Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਾਈਵੇਟ ਹਸਪਤਾਲਾਂ ‘ਚ ਹੁਣ ਪੰਜ ਵੱਡੀਆਂ ਬਿਮਾਰੀਆਂ ਦਾ ਆਯੂਸ਼ਮਾਨ ਕਾਰਡ ਤਹਿਤ ਨਹੀਂ ਹੋਵੇਗਾ ਇਲਾਜ…ਪੜ੍ਹੋ ਖ਼ਬਰ

- ਸਿਹਤ ਵਿਭਾਗ ਨੇ ਪ੍ਰਾਈਵੇਟ ਹਸਪਤਾਲਾਂ 'ਤੇ ਲਗਾਏ ਧੋਖਾਧੜੀ ਦੇ ਦੋਸ਼

Nirmal Pandori by Nirmal Pandori
06/09/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਜੂਨ, Gee98 News service
-ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਆਯੁਸ਼ਮਾਨ ਕਾਰਡ ਦੀ ਵਰਤੋਂ ਕਰਕੇ 5 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕਰਵਾਉਣ ਵਾਲੇ ਲੋਕਾਂ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਸਿਹਤ ਵਿਭਾਗ ਨੇ ਪੰਜ ਅਜਿਹੀਆਂ ਬਿਮਾਰੀਆਂ ਨੂੰ ਸੂਚੀਬੱਧ ਕੀਤਾ ਹੈ ਜਿਨਾਂ ਦਾ ਆਪਰੇਸ਼ਨ/ਇਲਾਜ ਹੁਣ ਆਯੂਸ਼ਮਾਨ ਕਾਰਡ ਤਹਿਤ ਨਿੱਜੀ ਹਸਪਤਾਲ ਨਹੀਂ ਕਰ ਸਕਣਗੇ। ਸਿਹਤ ਵਿਭਾਗ ਨੂੰ ਕਈ ਨਿੱਜੀ ਹਸਪਤਾਲਾਂ ਵੱਲੋਂ ਆਯੂਸ਼ਮਾਨ ਕਾਰਡਾਂ ‘ਤੇ ਜਾਅਲੀ ਇਲਾਜ ਦਿਖਾ ਕੇ ਸਰਕਾਰੀ ਪੈਸੇ ਦੀ ਲੁੱਟ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਨੂੰ ਰੋਕਣ ਲਈ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਨ੍ਹਾਂ ਪੰਜ ਬਿਮਾਰੀਆਂ ‘ਚ ਮੋਤੀਆਬਿੰਦ, ਦੂਰਬੀਨ ਰਾਹੀਂ ਪਿੱਤੇ ਦਾ ਆਪ੍ਰੇਸ਼ਨ, ਬੱਚੇਦਾਨੀ ਦੀ ਓਪਨ ਸਰਜਰੀ, ਪਾਣੀ ਦੀ ਘਾਟ ਕਾਰਨ ਪੇਟ ਦੀ ਇਨਫੈਕਸ਼ਨ ਅਤੇ ਦਸਤ ਤੇ ਸਿਗਰਟਨੋਸ਼ੀ ਕਾਰਨ ਹੋਣ ਵਾਲੀਆਂ ਸਾਹ ਦੀਆਂ ਬਿਮਾਰੀਆਂ ਸ਼ਾਮਲ ਹਨ। ਆਯੂਸ਼ਮਾਨ ਕਾਰਡ ਧਾਰਕ ਹੁਣ ਨਿੱਜੀ ਹਸਪਤਾਲਾਂ ‘ਚ ਇਨ੍ਹਾਂ ਬਿਮਾਰੀਆਂ ਦਾ ਮੁਫ਼ਤ ਇਲਾਜ ਨਹੀਂ ਕਰਵਾ ਸਕਣਗੇ। ਇਹਨਾਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਹੁਣ ਜਾਂ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਪਵੇਗਾ ਜਾਂ ਫਿਰ ਆਪਣੀ ਜੇਬ ਵਿੱਚੋਂ ਖਰਚ ਕਰਕੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਪਵੇਗਾ। ਸਿਹਤ ਵਿਭਾਗ ਦੇ ਇਸ ਫੈਸਲੇ ਦਾ ਆਮ ਲੋਕਾਂ ‘ਤੇ ਵੱਡਾ ਬੋਝ ਪਵੇਗਾ। ਸਰਕਾਰ ਨੇ ਆਯੂਸ਼ਮਾਨ ਕਾਰਡ ਤਹਿਤ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਦੀਆਂ ਚੋਰਮੋਰੀਆਂ ਬੰਦ ਕਰਨ ਦੀ ਬਜਾਏ ਲੋਕਾਂ ‘ਤੇ ਹੀ ਵੱਡਾ ਆਰਥਿਕ ਬੋਝ ਪਾ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

….ਤੇ ਹੁਣ ਨਸ਼ੇ ਕਰਨ ਵਾਲਿਆਂ ਨੂੰ ਗੋਦ ਲਵੇਗੀ ਪੰਜਾਬ ਪੁਲਿਸ…!

Next Post

ਸਾਡਾ ਚਲਦਾ ਏਂ ਧੱਕਾ ਅਸੀਂ ਤਾਂ ਕਰਦੇ….SDM ਨੇ ਦੱਬ ਲਈ BDPO ਦੀ ਕੋਠੀ…ਤਹਿਸੀਲਦਾਰ ਦਾ ਨਰੇਗਾ ਭਵਨ ‘ਤੇ ਕਬਜ਼ਾ……!

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਸਾਡਾ ਚਲਦਾ ਏਂ ਧੱਕਾ ਅਸੀਂ ਤਾਂ ਕਰਦੇ….SDM ਨੇ ਦੱਬ ਲਈ BDPO ਦੀ ਕੋਠੀ…ਤਹਿਸੀਲਦਾਰ ਦਾ ਨਰੇਗਾ ਭਵਨ ‘ਤੇ ਕਬਜ਼ਾ……!

ਸਾਡਾ ਚਲਦਾ ਏਂ ਧੱਕਾ ਅਸੀਂ ਤਾਂ ਕਰਦੇ....SDM ਨੇ ਦੱਬ ਲਈ BDPO ਦੀ ਕੋਠੀ...ਤਹਿਸੀਲਦਾਰ ਦਾ ਨਰੇਗਾ ਭਵਨ 'ਤੇ ਕਬਜ਼ਾ......!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend