Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ਾਂ ਤਹਿਤ ਡੀਐਸਪੀ ਮੁਅੱਤਲ

- ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਕੀਤੀ ਕਾਰਵਾਈ

Nirmal Pandori by Nirmal Pandori
06/09/2025
in ਪੰਜਾਬ
Reading Time: 1 min read
A A
0
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ਾਂ ਤਹਿਤ ਡੀਐਸਪੀ ਮੁਅੱਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਜੂਨ, Gee98 News service
-ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਡੀਐਸਪੀ ਹਰਬੰਸ ਸਿੰਘ ‘ਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਹਨ। ‌ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਭੇਜੀਆਂ ਰਿਪੋਰਟਾਂ ਦੇ ਅਨੁਸਾਰ ਡੀਐਸਪੀ ਦੇ ਖੇਤਰ ਵਿੱਚ ਨਸ਼ਾ ਤਸਕਰੀ ਦੀ ਸੂਚਨਾ ਪੁਲਿਸ ਅਧਿਕਾਰੀਆਂ ਕੋਲ ਪੁੱਜੀ ਸੀ, ਜਿਸ ਤੋਂ ਬਾਅਦ ਡੀਐਸਪੀ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸੇ ਡੀਐਸਪੀ ਨੇ ਹੀ ਪੁਲਿਸ ਕਾਂਸਟੇਬਲ ਅਮਨਦੀਪ ਕੌਰ (ਥਾਰ ਵਾਲੀ ਬੀਬੀ) ਦੇ ਖ਼ਿਲਾਫ਼ ਕਾਰਵਾਈ ਕੀਤੀ ਸੀ।‌ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਡੀਐਸਪੀ ਹਰਬੰਸ ਸਿੰਘ ਦੇ ਕਾਰਜਕਾਲ ਦੀ ਪੜ੍ਹਤਾਲ ਵੀ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਡੀਐਸਪੀ ਦੇ ਖ਼ਿਲਾਫ਼ ਇਹ ਕਾਰਵਾਈ ਨਸ਼ਿਆਂ ਦੇ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

ਬੁੱਧਵਾਰ 11 ਜੂਨ ਪੰਜਾਬ ਦੇ ਸਾਰੇ ਦਫ਼ਤਰ ਰਹਿਣਗੇ ਬੰਦ…ਪੜ੍ਹੋ ਖ਼ਬਰ

Next Post

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

ਬਰਨਾਲਾ ਦੇ 317 ਏਕੜ ਰਕਬੇ 'ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ 'ਚ...ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend