Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

- ਸਰਕਾਰ ਦੀ ਬੈਂਕ ਦੇ ਖ਼ਿਲਾਫ਼ ਕੀਤੀ ਕਾਰਵਾਈ ਸੂਬੇ ਦੇ ਮਾੜੇ ਦਿੱਤੀ ਹਾਲਾਤਾਂ ਦਾ ਸਬੂਤ

Nirmal Pandori by Nirmal Pandori
06/11/2025
in ਪੰਜਾਬ
Reading Time: 1 min read
A A
0
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,11 ਜੂਨ, Gee98 News service
-ਪੰਜਾਬ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਦੇ ਹੋਏ HDFC ਬੈਂਕ ਨੂੰ ਡੀਇੰਪੈਨਲ ਕਰ ਦਿੱਤਾ ਹੈ। ਦਰਅਸਲ ਬੀਤੇ ਕੱਲ੍ਹ ਸਰਕਾਰ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕੀਤਾ ਸੀ ਕਿ ਉਹਨਾਂ ਨੂੰ ਅਲਾਟ ਕੀਤੇ ਸਾਰੇ ਪੈਸੇ ਵਾਪਸ ਪੰਜਾਬ ਦੇ ਮੁੱਖ ਖਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣ, ਜਿਸ ਤੋਂ ਬਾਅਦ ਕਾਫੀ ਸਾਰੇ ਵਿਭਾਗਾਂ ਨੇ ਆਪਣੀਆਂ ਆਪਣੀਆਂ ਬੈਂਕਾਂ ਵਿੱਚ ਪਏ ਸਰਕਾਰੀ ਪੈਸੇ ਨੂੰ ਮੁੱਖ ਖਜ਼ਾਨੇ ਵਿੱਚ ਟ੍ਰਾਂਸਫਰ ਕਰ ਦਿੱਤਾ ਪ੍ਰੰਤੂ HDFC ਬੈਂਕ ਨੇ ਸਮੇਂ ਸਿਰ ਇਹ ਰਕਮ ਟ੍ਰਾਂਸਫਰ ਨਹੀਂ ਕੀਤੀ ਜਿਸ ਕਾਰਨ ਸਰਕਾਰ ਦੇ ਵਿੱਤੀ ਲੈਣ ਦੇਣ ਪ੍ਰਭਾਵਿਤ ਹੋਏ। ‌HDFC ਬੈਂਕ ਦੇ ਇਸ ਰਵੱਈਏ ਦਾ ਸਖ਼ਤ ਨੋਟਿਸ ਲੈਂਦੇ ਹੋਏ ਵਿੱਤ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗਾਂ ਦੇ ਸਕੱਤਰਾਂ, ਡਾਇਰੈਕਟਰਾਂ, ਪੰਚਾਇਤਾਂ, ਡਿਵੈਲਪਮੈਂਟ ਅਥਾਰਟੀਆਂ ਤੇ ਬੋਰਡ ਕਾਰਪੋਰੇਸ਼ਨਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਐਚਡੀਐਫਸੀ ਬੈਂਕ ਸੂਬਾ ਸਰਕਾਰ ਦੇ ਨਾਲ ਉਸਦੇ ਸਮਾਂਬੱਧ ਵਿੱਤੀ ਲੈਣ ਦੇਣ ਨੂੰ ਪੂਰਾ ਕਰਨ ਲਈ ਭੇਜੇ ਜਾ ਰਹੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਸਹਿਯੋਗ ਨਹੀਂ ਕਰ ਰਿਹਾ, ਇਹਨਾਂ ਹਾਲਾਤਾਂ ਨੂੰ ਵੇਖਦੇ ਹੋਏ HDFC ਬੈਂਕ ਨਾਲ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਬਿਜ਼ਨੈਸ ਬਣਾਈ ਰੱਖਣਾ ਔਖਾ ਹੈ। ਇਸ ਕਾਰਨ ਐਚਡੀਐਫਸੀ ਬੈਂਕ ਨੂੰ ਡੀਇੰਪੈਨਲਮੈਂਟ ਕੀਤਾ ਜਾਂਦਾ ਹੈ। ਵਿੱਤ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕੀਤਾ ਕਿ ਐਚਡੀਐਫਸੀ ਬੈਂਕ ਨਾਲ ਕੋਈ ਸਰਕਾਰੀ ਲੈਣ ਦੇਣ ਨਾ ਕੀਤਾ ਜਾਵੇ। ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਬੈਂਕਾਂ ਦੀ ਇਕ ਸੂਚੀ ਜਾਰੀ ਕੀਤੀ ਹੈ ਤੇ ਕਿਹਾ ਹੈ ਕਿ ਇਨ੍ਹਾਂ ‘ਚੋਂ ਕਿਸੇ ਵੀ ਬੈਂਕ ਨਾਲ ਲੈਣ-ਦੇਣ ਕੀਤਾ ਜਾ ਸਕਦਾ ਹੈ। ਇਨ੍ਹਾਂ ‘ਚ ਸੈਂਟਰਲ ਬੈਂਕ, ਪੰਜਾਬ ਗ੍ਰਾਮੀਣ ਬੈਂਕ, ਕੈਨਰਾ ਬੈਂਕ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਂਡ ਸਿੰਧ ਬੈਂਕ, ਸਟੇਟ ਬੈਂਕ ਆਫ ਇੰਡੀਆ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਇੰਡੀਆ, ਯੂਕੋ ਬੈਂਕ, ਇੰਡੂਸਿੰਡ ਬੈਂਕ, ਆਈਸੀਆਈਸੀਆਈ ਬੈਂਕ, ਬੈਂਕ ਆਫ ਬੜੌਦਾ, ਆਈਡੀਬੀਆਈ ਬੈਂਕ, ਕੈਪੀਟਲ ਸਮਾਲ ਫਾਈਨਾਂਸ ਬੈਂਕ, ਏਯੂ ਸਮਾਲ ਫਾਈਨਾਂਸ ਬੈਂਕ, ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ, ਕੋਟਕ ਮਹਿੰਦਰਾ ਬੈਂਕ, ਯੈੱਸ ਬੈਂਕ, ਫੈਡਰਲ ਬੈਂਕ ਤੇ ਬੈਂਕ ਆਫ ਮਹਾਰਾਸ਼ਟਰ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਸਬੰਧੀ ਉੱਠ ਰਹੇ ਸਵਾਲਾਂ ਨੂੰ ਭਾਵੇਂ ਪੰਜਾਬ ਸਰਕਾਰ ਵੱਲੋਂ ਨਕਾਰਿਆ ਜਾ ਰਿਹਾ ਪ੍ਰੰਤੂ ਇੱਕ ਬੈਂਕ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਸੂਬੇ ਦੀ ਮਾੜੀ ਵਿੱਤੀ ਹਾਲਤ ਦੀ ਮਿਸਾਲ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

ਕਿਸੇ ਮੁਲਜ਼ਮ ਦੇ ਟਿਕਾਣੇ ਦੀ ਜਾਣਕਾਰੀ ਰੱਖਣਾ ਕੋਈ ਅਪਰਾਧ ਨਹੀਂ ਹੈ-ਹਾਈਕੋਰਟ

Next Post

ਕਮਲ ਕੌਰ ਦੇ ਕਤਲ ਸਬੰਧੀ ਸ਼ੱਕ ਦੀ ਸੂਈ ਅਰਸ਼ ਡੱਲਾ ਵੱਲ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਕਮਲ ਕੌਰ ਦੇ ਕਤਲ ਸਬੰਧੀ ਸ਼ੱਕ ਦੀ ਸੂਈ ਅਰਸ਼ ਡੱਲਾ ਵੱਲ…!

ਕਮਲ ਕੌਰ ਦੇ ਕਤਲ ਸਬੰਧੀ ਸ਼ੱਕ ਦੀ ਸੂਈ ਅਰਸ਼ ਡੱਲਾ ਵੱਲ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend