Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਮਲ ਕੌਰ ਦੇ ਕਤਲ ਸਬੰਧੀ ਸ਼ੱਕ ਦੀ ਸੂਈ ਅਰਸ਼ ਡੱਲਾ ਵੱਲ…!

ਕਮਲ ਕੌਰ ਦੇ ਕਤਲ ਤੋਂ ਬਾਅਦ ਅਰਸ਼ ਡੱਲਾ ਦੀ ਆਡੀਓ ਸੰਬੰਧੀ ਚਰਚਾ

Nirmal Pandori by Nirmal Pandori
06/13/2025
in ਪੰਜਾਬ
Reading Time: 1 min read
A A
0
ਕਮਲ ਕੌਰ ਦੇ ਕਤਲ ਸਬੰਧੀ ਸ਼ੱਕ ਦੀ ਸੂਈ ਅਰਸ਼ ਡੱਲਾ ਵੱਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜੂਨ, Gee98 News service
‌-ਸੋਸ਼ਲ ਮੀਡੀਆ ‘ਤੇ ਆਪਣੀਆਂ ਅਸ਼ਲੀਲ ਪੋਸਟਾਂ ਕਰਕੇ ਹਮੇਸ਼ਾ ਵਿਵਾਦਾਂ ਵਿੱਚ ਰਹੀ ਕਮਲ ਕੌਰ ਦੇ ਸਨਸਨੀਖੇਜ ਕਤਲ ਸਬੰਧੀ ਸ਼ੱਕ ਦੀ ਸੂਈ ਗੈਂਗਸਟਰ ਅਰਸ਼ ਡੱਲਾ ਵੱਲ ਜਾ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨ ਕਮਲ ਕੌਰ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਇੱਕ ਗੱਡੀ ਵਿੱਚੋਂ ਮਿਲੀ ਸੀ। ਕਮਲ ਕੌਰ ਦਾ ਅਸਲ ਨਾਮ ਕੰਚਨ ਕੁਮਾਰੀ ਸੀ ਅਤੇ ਉਹ ਲੁਧਿਆਣਾ ਦੀ ਰਹਿਣ ਵਾਲੀ ਸੀ। ਬਠਿੰਡਾ ਪੁਲਿਸ ਕਮਲ ਕੌਰ ਦੇ ਕਤਲ ਸਬੰਧੀ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ ਪਰੰਤੂ ਇੱਕ ਪਹਿਲੂ ਇਹ ਵੀ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਅਰਸ਼ ਡੱਲਾ ਨੇ ਕਮਲ ਕੌਰ ਨੂੰ ਅਸ਼ਲੀਲ ਵੀਡੀਓਜ਼ ਪਾਉਣੀਆਂ ਬੰਦ ਕਰਨ ਦੀ ਚੇਤਾਵਨੀ ਦਿੰਦੇ ਹੋਏ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਸੀ। ਗੈਂਗਸਟਰ ਅਰਸ਼ ਡੱਲਾ ਦੀ ਇੱਕ ਆਡੀਓ ਵਾਇਰਲ ਹੋਈ ਜਿਸ ਵਿੱਚ ਉਸਨੇ ਕਮਲ ਕੌਰ ਅਤੇ ਉਸਦੇ ਪਰਿਵਾਰ ਨੂੰ ਮਾਰਨ ਦੀ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਉਸ ਦੀਆਂ ਅਸ਼ਲੀਲ ਵੀਡੀਓਜ਼ ਕਾਰਨ ਪੰਜਾਬ ਦੀ ਜਵਾਨੀ ‘ਤੇ ਮਾੜਾ ਅਸਰ ਪੈ ਰਿਹਾ ਹੈ। ਗੈਂਗਸਟਰ ਅਰਸ਼ ਡੱਲਾ ਦੀ ਉਸ ਆਡੀਓ ਦੀ ਭਾਵੇਂ ਪੁਲਿਸ ਨੇ ਪੁਸ਼ਟੀ ਨਹੀਂ ਕੀਤੀ ਸੀ ਪ੍ਰੰਤੂ ਹੁਣ ਇਹ ਮੰਨਿਆ ਜਾ ਰਿਹਾ ਕਿ ਕਮਲ ਕੌਰ ਦੇ ਕਤਲ ਪਿੱਛੇ ਗੈਂਗਸਟਰ ਅਰਸ਼ ਡੱਲਾ ਦਾ ਹੱਥ ਵੀ ਹੋ ਸਕਦਾ ਹੈ ਕਿਉਂਕਿ ਗੈਂਗਸਟਰ ਅਰਸ਼ ਡੱਲਾ ਦੀ ਦੱਸੀ ਜਾ ਰਹੀ ਉਹ ਧਮਕੀ ਵਾਲੀ ਆਡੀਓ ਵਾਇਰਲ ਹੋਣ ਤੋਂ ਬਾਅਦ ਵੀ ਕਮਲ ਕੌਰ ਨੇ ਆਪਣੀਆਂ ਹਰਕਤਾਂ ਬੰਦ ਨਹੀਂ ਕੀਤੀਆਂ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

06/16/2025
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

Next Post

ਯੁੱਧ ਨਸ਼ਿਆਂ ਵਿਰੁੱਧ…ਪੰਜਾਬ ਦੇ ਸਿਹਤ ਮੰਤਰੀ ਨੇ ਹੀ ਮੁੱਖ ਮੰਤਰੀ ਦੇ ਦਾਅਵੇ ਨੂੰ ਝੁਠਲਾ ਦਿੱਤਾ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

by Nirmal Pandori
06/15/2025
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

Sunday Special….ਮੁਲਾਜ਼ਮ ਦੀ ਦੂਜੀ ਪਤਨੀ ਨੂੰ ਮਿਲੇਗੀ ਤਰਸ ਦੇ ਆਧਾਰ ‘ਤੇ ਨੌਕਰੀ- ਹਾਈਕੋਰਟ

by Nirmal Pandori
06/15/2025
FCI ਦੋ ਰਿਸ਼ਵਤਖ਼ੋਰ ਅਧਿਕਾਰੀਆਂ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਜੁਰਮਾਨਾ
ਪੰਜਾਬ

ਅਹਿਮ ਖ਼ਬਰ…ਹੁਣ FIR ਦਰਜ ਹੋਣ ਤੋਂ ਬਿਨਾਂ ਕਿਸੇ ਮਾਮਲੇ ਦੀ ਜਾਂਚ ਨਹੀਂ ਹੋਵੇਗੀ-ਹਾਈਕੋਰਟ

by Nirmal Pandori
06/14/2025
Load More
Next Post
ਯੁੱਧ ਨਸ਼ਿਆਂ ਵਿਰੁੱਧ…ਪੰਜਾਬ ਦੇ ਸਿਹਤ ਮੰਤਰੀ ਨੇ ਹੀ ਮੁੱਖ ਮੰਤਰੀ ਦੇ ਦਾਅਵੇ ਨੂੰ ਝੁਠਲਾ ਦਿੱਤਾ

ਯੁੱਧ ਨਸ਼ਿਆਂ ਵਿਰੁੱਧ...ਪੰਜਾਬ ਦੇ ਸਿਹਤ ਮੰਤਰੀ ਨੇ ਹੀ ਮੁੱਖ ਮੰਤਰੀ ਦੇ ਦਾਅਵੇ ਨੂੰ ਝੁਠਲਾ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

Sunday Special….ਮੁਲਾਜ਼ਮ ਦੀ ਦੂਜੀ ਪਤਨੀ ਨੂੰ ਮਿਲੇਗੀ ਤਰਸ ਦੇ ਆਧਾਰ ‘ਤੇ ਨੌਕਰੀ- ਹਾਈਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend