Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

- ਲੱਡੂ ਹੁਰਾਂ ਨੇ ਲਿਆ ਕੇ ਦਿੱਤਾ ਸੀ ਨਸ਼ਾ...4 ਗ੍ਰਿਫ਼ਤਾਰ,2 ਦੀ ਭਾਲ ਜਾਰੀ

Nirmal Pandori by Nirmal Pandori
06/13/2025
in ਬਰਨਾਲਾ ਆਸ-ਪਾਸ
Reading Time: 1 min read
A A
0
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,13 ਜੂਨ, Gee98 News service
-ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਵਿੱਚ 8 ਜੂਨ ਨੂੰ ਇੱਕ ਨੌਜਵਾਨ ਬਰਜਿੰਦਰ ਸਿੰਘ ਉਰਫ਼ ਗਾਂਧੀ ਦੀ ਮੌਤ ਸਬੰਧੀ ਬਰਨਾਲਾ ਪੁਲਿਸ ਨੇ ਖੁਲਾਸਾ ਕਰਦੇ ਹੋਏ ਦੱਸਿਆ ਕਿ ਗਾਂਧੀ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਸੀ।‌‌ ਪੁਲਿਸ ਨੇ ਇਸ ਮਾਮਲੇ ‘ਚ ਕਈ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਜਿਨਾਂ ਵਿੱਚੋਂ 4 ਜਣਿਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸਤਵੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਨੇ ਦੱਸਿਆ ਕਿ ਮ੍ਰਿਤਕ ਬਲਜਿੰਦਰ ਸਿੰਘ ਗਾਂਧੀ ਦੇ ਪਿਤਾ ਸਤਪਾਲ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਅਤੇ ਪੁਲਿਸ ਦੀ ਤਫਤੀਸ਼ ਵਿੱਚ ਵੀ ਇਹ ਸਾਹਮਣੇ ਆਇਆ ਹੈ ਕਿ ਬਲਜਿੰਦਰ ਸਿੰਘ ਉਰਫ ਗਾਂਧੀ ਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੀ ਹੋਈ ਹੈ ਅਤੇ ਇਹ ਨਸ਼ਾ ਉਸ ਨੂੰ ਬਲਜਿੰਦਰ ਸਿੰਘ ਉਰਫ਼ ਗੇਂਦਾ, ਗੁਰਦੀਪ ਸਿੰਘ ਉਰਫ ਲੱਡੂ ਨੇ ਅਜੇ ਸ਼ਰਮਾ ਵਾਸੀ ਸੇਖਾ ਰੋਡ ਬਰਨਾਲਾ ਤੇ ਜੈਲੋ ਕੌਰ ਪਤਨੀ ਹੰਸਾ ਸਿੰਘ ਵਾਸੀ ਰਾਮ ਬਾਗ ਦੀ ਬੈਕਸਾਈਡ ਬਰਨਾਲਾ ਤੋਂ ਲਿਆ ਕੇ ‌ ਗਾਂਧੀ ਨੂੰ ਜ਼ਿਆਦਾ ਮਾਤਰਾ ਵਿੱਚ ਨਸ਼ਾ ਖਵਾਇਆ ਜਿਸ ਨਾਲ ਉਸਦੀ ਮੌਤ ਹੋ ਗਈ। ‌ ਮ੍ਰਿਤਕ ਨੌਜਵਾਨ ਗਾਂਧੀ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨਾਂ ਸੰਬੰਧੀ ਪਰਿਵਾਰਕ ਮੈਂਬਰਾਂ ਦਾ ਖ਼ਦਸ਼ਾ ਹੈ ਕਿ ਇਹ ਸੱਟਾਂ ਗੁਰਦੀਪ ਸਿੰਘ ਕੋਠੇ ਡੁੱਲਟ ਅਤੇ ਪ੍ਰੀਤ ਸਿੰਘ ਉਰਫ ਭੂੰਡੀ ਵਾਸੀ ਬਰਨਾਲਾ ਨੇ ਮਾਰੀਆਂ ਹੋ ਸਕਦੀਆਂ ਹਨ ਜਿਨਾਂ ਨੇ ਗਾਂਧੀ ਪਹਿਲਾਂ ਵੀ ਕੁੱਟਮਾਰ ਕੀਤੀ ਸੀ, ਪੁਲਿਸ ਇਸ ਸਬੰਧੀ ਵੀ ਕਾਰਵਾਈ ਕਰ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ‘ਚ ਬਲਜਿੰਦਰ ਸਿੰਘ ਉਰਫ ਗੇਂਦਾ, ਗੁਰਦੀਪ ਸਿੰਘ ਉਰਫ ਲੱਡੂ, ਅਜੇ ਸ਼ਰਮਾ ਅਤੇ ਜੈਲੋ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦ ਕਿ ਦੋ ਹੋਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#healthdepartment#malwanews #meethayer #loksabhaelection#punjabpolice #barnalapolice
Previous Post

ਯੁੱਧ ਨਸ਼ਿਆਂ ਵਿਰੁੱਧ…ਪੰਜਾਬ ਦੇ ਸਿਹਤ ਮੰਤਰੀ ਨੇ ਹੀ ਮੁੱਖ ਮੰਤਰੀ ਦੇ ਦਾਅਵੇ ਨੂੰ ਝੁਠਲਾ ਦਿੱਤਾ

Next Post

ਐਸਡੀਐਮ ਦੇ ਦਫ਼ਤਰ ‘ਚੋਂ ਵਿਜੀਲੈਂਸ ਨੇ 24 ਲੱਖ ਰੁਪਏ ਬਰਾਮਦ ਕੀਤੇ ਐਸਡੀਐਮ ਫ਼ਰਾਰ…ਸਟੈਨੋ ਗ੍ਰਿਫ਼ਤਾਰ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਪੰਜਾਬ ਦੇ ਇੱਕ PCS ਅਧਿਕਾਰੀ ਅਤੇ ਉਸ ਦੀ ਕੰਪਿਊਟਰ ਓਪਰੇਟਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ…ਓਪਰੇਟਰ ਗ੍ਰਿਫਤਾਰ PCS ਫਰਾਰ

ਐਸਡੀਐਮ ਦੇ ਦਫ਼ਤਰ 'ਚੋਂ ਵਿਜੀਲੈਂਸ ਨੇ 24 ਲੱਖ ਰੁਪਏ ਬਰਾਮਦ ਕੀਤੇ ਐਸਡੀਐਮ ਫ਼ਰਾਰ...ਸਟੈਨੋ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend