Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

-ਸੰਤ ਸਮਾਜ ਨੇ ਸ਼ੰਕਰਾਨੰਦ ਨੂੰ ਅਹੁਦੇ ਤੋਂ ਹਟਾਇਆ, ਪੁਲਿਸ ਨੇ ਕੀਤਾ ਮਾਮਲਾ ਦਰਜ

Nirmal Pandori by Nirmal Pandori
06/16/2025
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,16 ਜੂਨ, Gee98 news service
-ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਨੇੜੇ ਇੱਕ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਦੇ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਸ਼ਰਧਾਲੂ ਦੇ ਬਿਆਨਾਂ ‘ਤੇ ਪੁਲਿਸ ਥਾਣਾ ਦਾਖਾ ਵਿਖੇ ਸਵਾਮੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਲਾਂਪੁਰ ਨੇੜੇ ਪਿੰਡ ਤਲਵੰਡੀ ‘ਚ ਬਣੀ ਭੂਰੀਵਾਲੀ ਕੁਟੀਆ ਦੇ ਮੁਖੀ ਸਵਾਮੀ ਸ਼ੰਕਰਨੰਦ ਵੀ ਇੱਕ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਲੱਖਾਂ ਲੋਕਾਂ ਦੀ ਆਸਥਾ ਦਾ ਕੇਂਦਰ ਬਣਿਆ ਇਹ ਧਾਰਮਿਕ ਅਸਥਾਨ ਸ਼ੱਕ ਦੇ ਘੇਰੇ ਵਿੱਚ ਆ ਗਿਆ। ਸਾਧ ਸ਼ੰਕਰਾਨੰਦ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਿਆਣਾ ਦੇ ਝੱਜਰ ਨੇੜੇ ਸਥਿਤ ਚਡੂਨੀ ਸਾਹਿਬ ਮੰਦਰ ਦੇ ਮੁਖੀ ਸੁਆਮੀ ਦਯਾਸਾਗਰ ਨੇ ਭਾਵੇਂ ਕਿ ਸ਼ੰਕਰਾਨੰਦ ਨੂੰ ਅਸਥਾਨ ਦੇ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਇਹ ਪ੍ਰੰਤੂ ਦੂਜੇ ਪਾਸੇ ਇੱਕ ਸ਼ਰਧਾਲੂ ਦੇ ਬਿਆਨਾਂ ‘ਤੇ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਸ਼ੰਕਰਾਨੰਦ ‘ਤੇ ਮੁਕੱਦਮਾ ਵੀ ਦਰਜ ਕੀਤਾ ਹੈ।                                            ਸਵਾਮੀ ਦਯਾਸਾਗਰ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇਹ ਸ਼ੰਕਰਾਨੰਦ ਨੂੰ ਗੱਦੀ ਤੋਂ ਹਟਾਉਣ ਦਾ ਇੱਕ ਆਦੇਸ਼ ਹੈ, ਪੂਰਾ ਹੁਕਮਨਾਮਾ ਸੰਤਾਂ ਦੀ ਮੀਟਿੰਗ ਕਰਕੇ ਜਾਰੀ ਕੀਤਾ ਜਾਵੇਗਾ। ਸਵਾਮੀ ਦਯਾਸਾਗਰ ਨੇ ਦੱਸਿਆ ਕਿ ਇਹ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਸ਼ੰਕਰਾਨੰਦ ਨੇ ਦੇਸ਼ ਵਿਦੇਸ਼ ਤੋਂ ਆਏ ਦਾਨ ਦੇ ਪੈਸੇ ਨਾਲ ਡੇਰੇ ਦੇ ਨਾਮ ‘ਤੇ ਨਹੀਂ ਸਗੋਂ ਆਪਣੇ ਨਿੱਜੀ ਨਾਮ ‘ਤੇ ਜਾਇਦਾਦ ਖਰੀਦੀ ਹੈ। ਸਵਾਮੀ ਦਯਾਸਾਗਰ ਨੇ ਕਿਹਾ ਕਿ ਸ਼ੰਕਰਾਨੰਦ ਦੀਆਂ ਹਰਕਤਾਂ ਦੇ ਕਾਰਨ ਸੰਤ ਸਮਾਜ ਉਹਨਾਂ ਨੂੰ ਕਦੇ ਮਾਫ਼ ਨਹੀਂ ਕਰੇਗਾ। ਦੱਸ ਦੇਈਏ ਕਿ ਤਲਵੰਡੀ ਵਾਲਾ ਇਹ ਅਸਥਾਨ ਭੂਰੀ ਵਾਲੇ ਸੰਤਾਂ ਦੀ ਕੁਟੀਆ ਦੇ ਨਾਮ ਨਾਲ ਪ੍ਰਸਿੱਧ ਹੈ ਅਤੇ ਸਵਾਮੀ ਗੰਗਾਨੰਦ ਜੀ ਦੇ ਸ਼ਰਧਾਲੂ ਹਨ, ਜਿੱਥੇ ਹੁਣ ਸ਼ੰਕਰਾਨੰਦ ਗੱਦੀਨਸੀਨ ਸਨ। ਅਜਿਹੇ ਅਸਥਾਨ ਦੇ ਮੁਖੀ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਵਾਰ ਫਿਰ ਇਹਨਾਂ ਡੇਰਿਆਂ ਵਿੱਚ ਹੋਣ ਵਾਲੀਆਂ ਗੁਪਤ ਗਤੀਵਿਧੀਆਂ ਦੀਆਂ ਕਹਾਣੀਆਂ ਚਰਚਾ ਵਿੱਚ ਆਈਆਂ ਹਨ।
                    ਸਵਾਮੀ ਦਯਾਸਾਗਰ ਨੇ ਦੱਸਿਆ ਕਿ ਸ਼ੰਕਰਾਨੰਦ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਸੀ ਪ੍ਰੰਤੂ ਉਹ ਨਹੀਂ ਆਏ ਜਿਸ ਤੋਂ ਬਾਅਦ ਉਹਨਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਚਰਚਾ ਇਹ ਵੀ ਹੈ ਕਿ ਸ਼ੰਕਰਾਨੰਦ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਵਾਮੀ ਸ਼ੰਕਰਾਨੰਦ ਨਾਲ ਵੀਡੀਓ ਵਿੱਚ ਜਿਹੜੀ ਔਰਤ ਨਜ਼ਰ ਆ ਰਹੀ ਹੈ ਉਹ ਡੇਰੇ ਦੇ ਆਸ ਪਾਸ ਦੇ ਕਿਸੇ ਪਿੰਡ ਦੀ ਹੀ ਹੈ। ਪੁਲਿਸ ਸ਼ੰਕਰਾਨੰਦ ਦੇ ਦੋ ਅਤਿ ਕਰੀਬੀ ਸ਼ਰਧਾਲੂਆਂ ਦੀ ਪੈੜ ਵੀ ਨੱਪ ਰਹੀ ਹੈ ਜਿਹੜੇ ਕਿ ਇਲਾਕੇ ਦੇ ਰਹਿਣ ਵਾਲੇ ਹਨ ਜਿਹਨਾਂ ਰਾਹੀਂ ਸ਼ੰਕਰਾਨੰਦ ਤੱਕ ਪੁਲਿਸ ਪਹੁੰਚਣ ਦਾ ਯਤਨ ਕਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

Next Post

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ 'ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend