Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

- ਬਰਨਾਲਾ ਬਠਿੰਡਾ ਰੋਡ 'ਤੇ ਰਾਮਪੁਰਾ ਨੇੜੇ ਹੋਇਆ ਹਾਦਸਾ

Nirmal Pandori by Nirmal Pandori
06/17/2025
in ਪੰਜਾਬ
Reading Time: 1 min read
A A
0
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17, ਜੂਨ, Gee98 News service
-ਬਠਿੰਡਾ ਬਰਨਾਲਾ ਰੋਡ ‘ਤੇ ਰਾਮਪੁਰਾ ਦੇ ਨੇੜੇ ਪੁਲਿਸ ਮੁਲਾਜ਼ਮਾਂ ਦੀ ਇੱਕ ਗੱਡੀ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਥਾਣੇਦਾਰ ਦੀ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਹੈ, ਜਦ ਕਿ ਗੱਡੀ ‘ਚ ਸਵਾਰ ਇੰਸਪੈਕਟਰ ਰਾਜਦੀਪ ਸਿੰਘ ਅਤੇ ਹੌਲਦਾਰ ਮਨਪ੍ਰੀਤ ਸਿੰਘ, ਜਗਰੂਪ ਸਿੰਘ ਅਤੇ ਕੁਲਜੀਤ ਸਿੰਘ ਸਖ਼ਤ ਜ਼ਖਮੀ ਹੋ ਗਏ ਹਨ। ਇਨਾਂ ਜ਼ਖਮੀ ਮੁਲਾਜ਼ਮਾਂ ਨੂੰ ਇਲਾਜ ਦੇ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਸੀਆਈਏ ਮੁਕਤਸਰ ਸਾਹਿਬ ਦੀ ਟੀਮ ਪਟਿਆਲਾ ਤੋਂ ਵਾਪਸੀ ਆਉਂਦੇ ਸਮੇਂ ਰਾਮਪੁਰਾ ਨੇੜੇ ਇੱਕ ਟਰਾਲੇ ਨਾਲ ਟਕਰਾ ਗਈ। ਇਸ ਰੋਡ ਐਕਸੀਡੈਂਟ ਵਿੱਚ ਮੌਤ ਦਾ ਸ਼ਿਕਾਰ ਹੋਇਆ ਏ.ਐੱਸ.ਆਈ. ਜਲੰਧਰ ਸਿੰਘ ਗੱਡੀ ਚਲਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਐਨਾ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਗੱਡੀ ਚਲਾ ਰਹੇ ਪੁਲਿਸ ਮੁਲਾਜ਼ਮ ਏਐਸਆਈ ਜਲੰਧਰ ਸਿੰਘ ਦੀ ਮੌਕੇ ‘ਤੇ ਹੋਈ ਮੌਤ ਹ੍ਹੋ ਗਈ ਅਤੇ ਗੱਡੀ ‘ਚ ਸਵਾਰ ਚਾਰ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨਾਂ ਨੂੰ ਆਦੇਸ਼ ਹਸਪਤਾਲ ਭੁੱਚੋ ਮੰਡੀ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ। ਟਰਾਲਾ ਮਾਰਕ ਨੇ ਦੱਸਿਆ ਕਿ ਉਹਨਾਂ ਦਾ ਟਰਾਲਾ ਬਰਨਾਲਾ ਤੋਂ ਬਠਿੰਡਾ ਵੱਲ ਜਾ ਰਿਹਾ ਸੀ ਤਾਂ ਪੁਲਿਸ ਦੀ ਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਵੱਲੋਂ ਇਸ ਮਾਮਲੇ ‘ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

Next Post

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ...ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend