Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

- ਸੂਬੇ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਪ੍ਰਾਈਵੇਟ ਫਰਮਾਂ, ਠੇਕੇਦਾਰਾਂ ਦੇ ਖ਼ਾਤੇ ਬੈਂਕ ਤੋਂ ਹੋਣਗੇ ਤਬਦੀਲ...?

Nirmal Pandori by Nirmal Pandori
06/18/2025
in ਪੰਜਾਬ
Reading Time: 1 min read
A A
0
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,18 ਜੂਨ , Gee98 news service
-ਪੰਜਾਬ ਸਰਕਾਰ ਦੇ ਜਿਹੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖ਼ਾਤੇ HDFC ਬੈਂਕ ਵਿੱਚ ਹਨ ਉਹਨਾਂ ਲਈ ਇਹ ਖ਼ਬਰ ਬੜੀ ਅਹਿਮ ਹੈ ਕਿਉਂਕਿ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਲਕੀਰ ਖਿੱਚ ਦਿੱਤੀ ਹੈ। HDFC ਬੈਂਕ ਦੇ ਖਾਤਾਧਾਰਕ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨ ਲੈਣ ਵਿੱਚ ਮੁਸ਼ਕਿਲ ਪੇਸ਼ ਆ ਸਕਦੀ ਹੈ ਕਿਉਂਕਿ ਸਰਕਾਰ ਨੇ ਐਚਡੀਐਫਸੀ ਬੈਂਕ ਨਾਲੋਂ ਜਿੱਥੇ ਸਰਕਾਰੀ ਤੌਰ ‘ਤੇ ਨਾਤੇ ਤੋੜ ਲਏ ਹਨ ਉਥੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਬੈਂਕ ਤੋਂ ਖ਼ਾਤੇ ਤਬਦੀਲ ਕਰਕੇ ਕਿਸੇ ਹੋਰ ਬੈਂਕ ਵਿੱਚ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਇਸ ਮਾਮਲੇ ‘ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਇੱਕ ਸਮੱਸਿਆ ਇਹ ਵੀ ਖੜੀ ਹੋ ਸਕਦੀ ਹੈ ਕਿ ਜਿਹੜੇ ਮੁਲਾਜ਼ਮਾਂ ਨੇ ਆਪਣੀ ਤਨਖ਼ਾਹ ਅਤੇ ਪੈਨਸ਼ਨ ਦੇ ਮੁਕਾਬਲੇ HDFC ਬੈਂਕ ਤੋਂ ਕਿਸੇ ਵੀ ਤਰ੍ਹਾਂ ਦੇ ਲੋਨ ਕਰਵਾਏ ਹਨ ਉਹਨਾਂ ਲਈ ਤੁਰੰਤ ਖ਼ਾਤਾ ਤਬਦੀਲ ਕਰਵਾਉਣਾ ਸੌਖਾ ਨਹੀਂ ਹੋਵੇਗਾ।

                              ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ HDFC ਬੈਂਕ ਨੂੰ ਡੀਪੈਨਲ ਕਰਦੇ ਹੋਏ ਬੈਂਕ ਨਾਲ ਹਰ ਤਰ੍ਹਾਂ ਦਾ ਲੈਣ ਦੇਣ ਖ਼ਤਮ ਕਰ ਦਿੱਤਾ ਸੀ। ਸੂਬੇ ਦੇ ਖਜ਼ਾਨਾ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਹੁਕਮ ਦਿੱਤਾ ਸੀ ਕਿ HDFC ਬੈਂਕ ਵਿੱਚ ਕਿਸੇ ਤਰ੍ਹਾਂ ਦਾ ਕੋਈ ਲੈਣ ਦੇਣ ਨਾ ਕੀਤਾ ਜਾਵੇ। ਸਰਕਾਰ ਨੇ ਸਿਰਫ਼ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਹੀ ਨਹੀਂ ਸਗੋਂ ਪ੍ਰਾਈਵੇਟ ਫਰਮਾਂ ਤੇ ਠੇਕੇਦਾਰਾਂ ਨੂੰ ਵੀ ਆਪਣੇ ਖ਼ਾਤੇ ਐਚਡੀਐਫਸੀ ਬੈਂਕ ਤੋਂ ਤਬਦੀਲ ਕਰਨ ਲਈ ਕਿਹਾ ਹੈ, ਕਿਸੇ ਵੀ ਤਰ੍ਹਾਂ ਦਾ ਸਰਕਾਰੀ ਕੰਮ ਕਰਨ ਵਾਲੀ ਕਿਸੇ ਵੀ ਪ੍ਰਾਈਵੇਟ ਫਾਰਮ ਜਾਂ ਠੇਕੇਦਾਰ ਦੇ ਖ਼ਾਤੇ ਜੇਕਰ HDFC ਬੈਂਕ ਵਿੱਚ ਹੋਣਗੇ ਤਾਂ ਉਹਨਾਂ ਦੇ ਕੰਮਾਂ ਦੀ ਪੇਮੈਂਟ ਰੁਕ ਸਕਦੀ ਹੈ।                                     ਚੇਤੇ ਰਹੇ ਕੇ ਸੂਬੇ ਦੇ ਮਾੜੇ ਵਿੱਤੀ ਹਾਲਾਤਾਂ ਦੇ ਕਾਰਨ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹੁਕਮ ਕੀਤਾ ਸੀ ਕਿ ਉਹ ਆਪਣਾ ਸਾਰੀਆਂ ਬੈਂਕਾਂ ਵਿੱਚ ਪਿਆ ਪੈਸਾ ਮੁੱਖ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਪ੍ਰੰਤੂ HDFC ਬੈਂਕ ਨੇ ਕਈ ਵਿਭਾਗਾਂ ਦਾ ਪੈਸਾ ਮੁੱਖ ਖਜ਼ਾਨੇ ਵਿੱਚ ਜਮ੍ਹਾਂ ਨਹੀਂ ਕਰਵਾਇਆ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ HDFC ਬੈਂਕ ਨੂੰ ਦੇ ਡੀਪੈਨਲ ਕਰਦੇ ਹੋਏ ਸਾਰੇ ਵਿੱਤੀ ਰਿਸ਼ਤੇ ਨਾਤੇ ਤੋੜ ਲਏ ਸਨ ਅਤੇ ਹੁਣ ਸਰਕਾਰ ਨੇ ਬੈਂਕ ਦੇ ਖ਼ਿਲਾਫ਼ ਹੋਰ ਸਖ਼ਤ ਕਦਮ ਚੁੱਕਦੇ ਹੋਏ ਆਪਣੇ ਮੁਲਾਜ਼ਮਾਂ, ਪੈਨਸ਼ਨਾਂ, ਪ੍ਰਾਈਵੇਟ ਫਰਮਾਂ ਅਤੇ ਠੇਕੇਦਾਰਾਂ ਨੂੰ ਵੀ ਬੈਂਕ ਨਾਲੋਂ ਲੈਣ ਦੇਣ ਬੰਦ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੈਂਕ ਦੇ ਉੱਚ ਅਧਿਕਾਰੀਆਂ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਮਿਲ ਕੇ ਬੈਂਕ ਦੇ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਦੀ ਅਪੀਲ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Next Post

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ....ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend