Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

-ਡਾਕਟਰ ਨੇ ਵੀਡੀਓ ਬਣਾਉਣ ਵਾਲੀ ਔਰਤ ਦੇ ਥੱਪੜ ਵੀ ਮਾਰਿਆ

Nirmal Pandori by Nirmal Pandori
06/19/2025
in ਪੰਜਾਬ
Reading Time: 1 min read
A A
0
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਜੂਨ, Gee98 News service
-ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ਦੇ ਡਾਕਟਰ ਵੱਲੋਂ ਡਿਊਟੀ ਦੌਰਾਨ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋਣ ਸਬੰਧੀ ਲੱਗੀਆਂ ਖ਼ਬਰਾਂ ਦਾ ਨੋਟਿਸ ਲੈਂਦੇ ਹੋਏ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ‌ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੀ ਹੈ, ਜਿੱਥੇ ਤਾਇਨਾਤ ਡਾਕਟਰ ਪੁਨੀਤ ਸਿੰਘ ਨਸ਼ਾ ਕਰ ਰਹੇ ਹਨ ਜਿਸ ਦੀ ਉਥੇ ਮੌਜੂਦ ਇੱਕ ਔਰਤ ਨੇ ਵੀਡੀਓ ਬਣਾਈ, ਇਹ ਪੱਕੀ ਪੁਸ਼ਟੀ ਨਹੀਂ ਕਿ ਇਹ ਵੀਡੀਓ ਕਿਸ ਸਮੇਂ ਦੀ ਹੈ ਪ੍ਰੰਤੂ ਇਹ ਵਾਇਰਲ ਹੁਣ ਹੋ ਰਹੀ ਹੈ ਜਿਸ ਦਾ ਨੋਟਿਸ ਲੈਂਦੇ ਹੋਏ ਸਿਹਤ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ ਹਨ।‌ ਵੀਡੀਓ ਵਿੱਚ ਡਾਕਟਰ ਨਸ਼ੇ ਦਾ ਸੇਵਨ ਕਰਦਾ ਦਿਖਾਈ ਦੇ ਰਿਹਾ ਹੈ। ‌ ਇਹ ਮਾਮਲਾ ਸਿਰਫ਼ ਡਾਕਟਰ ਵੱਲੋਂ ਨਸ਼ਾ ਕਰਨ ਦੀ ਵੀਡੀਓ ਤੱਕ ਹੀ ਸੀਮਤ ਨਹੀਂ ਸਗੋਂ ਵੀਡੀਓ ਬਣਾਉਣ ਵਾਲੀ ਔਰਤ ਨੂੰ ਜਦ ਡਾਕਟਰ ਨੇ ਵੀਡੀਓ ਨਾ ਬਣਾਉਣ ਲਈ ਕਿਹਾ ਤਾਂ ਵੀ ਔਰਤ ਨੇ ਵੀਡੀਓ ਬਣਾਉਣੀ ਜਾਰੀ ਰੱਖੀ ਜਿਸ ਤੋਂ ਬਾਅਦ ਡਾਕਟਰ ਨੇ ਔਰਤ ਦੇ ਥੱਪੜ ਵੀ ਮਾਰਿਆ ਜਿਸ ਦੀ ਸੀਸੀਟੀਵੀ ਫੁਟੇਜ ਵੀ ਵਾਇਰਲ ਹੋ ਰਹੀ ਹੈ। ‌ਡਾਕਟਰ ਜਬਰਦਸਤੀ ਔਰਤ ਤੋਂ ਮੋਬਾਇਲ ਵੀ ਖੋਹ ਲੈਂਦਾ ਹੈ। ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਸਾਰੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਅਧਿਕਾਰੀਆਂ ਨੂੰ ਮਾਮਲੇ ਦੀ ਗਹਿਰਾਈ ਨਾਲ ਪੜ੍ਹਤਾਲ ਕਰਨ ਲਈ ਕਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੜ੍ਹਤਾਲ ਤੋਂ ਬਾਅਦ ਸੰਬੰਧਿਤ ਡਾਕਟਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ‌ ਹੈਰਾਨੀ ਦੀ ਗੱਲ ਹੈ ਕਿ ਜੇਕਰ ਇੱਕ ਹਸਪਤਾਲ ਵਿੱਚ ਡਾਕਟਰ ਹੀ ਸ਼ਰੇਆਮ ਨਸ਼ਾ ਕਰ ਰਹੇ ਹਨ ਤਾਂ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

12/05/2025
ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

12/05/2025
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਤੇਜ਼ਾਬ ਹਮਲੇ ਦੇ ਪੀੜ੍ਹਤਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਰਾਜਾਂ ਦੀਆਂ ਹਾਈਕੋਰਟਾਂ ਨੂੰ ਦਿੱਤੇ ਹੁਕਮ

12/05/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Next Post

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

Nirmal Pandori

Nirmal Pandori

Related Posts

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ
ਪੰਜਾਬ

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

by Nirmal Pandori
12/05/2025
ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ
ਪੰਜਾਬ

ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

by Nirmal Pandori
12/05/2025
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਤੇਜ਼ਾਬ ਹਮਲੇ ਦੇ ਪੀੜ੍ਹਤਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਰਾਜਾਂ ਦੀਆਂ ਹਾਈਕੋਰਟਾਂ ਨੂੰ ਦਿੱਤੇ ਹੁਕਮ

by Nirmal Pandori
12/05/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਪੰਚਾਇਤ ਸੰਮਤੀ ਚੋਣਾਂ‌ : ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਪੱਗ ਦਾ ਰੰਗ “ਸਰੋਂ ਫੁੱਲਾ” ਨਜ਼ਰ ਆ ਰਿਹਾ ਹੈ

by Nirmal Pandori
12/04/2025
ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਨੇ ਡਾਕਟਰ ਤੋਂ ਮੰਗੀ ਇੱਕ ਕਰੋੜ ਦੀ ਫਿਰੌਤੀ
ਪੰਜਾਬ

ਅਹਿਮ ਖ਼ਬਰ…ਮੋਬਾਈਲ ਫ਼ੋਨਾਂ ‘ਚ ਨਵੀਂ ਐਪ ‘ਸੰਚਾਰ ਸਾਥੀ’ ਹੋਵੇਗੀ ਪ੍ਰੀਲੋਡ

by Nirmal Pandori
12/02/2025
MP ਅੰਮ੍ਰਿਤਪਾਲ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਲਈ ਖ਼ਤਰਾ….ਪੰਜਾਬ ਪੁਲਿਸ ਦਾ ਹਾਈਕੋਰਟ ਵਿੱਚ ਦਾਅਵਾ
ਪੰਜਾਬ

ਜੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਤਾਂ ਹਾਲਾਤ ਖ਼ਰਾਬ ਹੋ ਜਾਣਗੇ- ਪੰਜਾਬ ਸਰਕਾਰ

by Nirmal Pandori
12/01/2025
Load More
Next Post
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ...ਸਟੱਡੀ ਵੀਜ਼ਾ 'ਤੇ ਲੱਗੀਆਂ ਪਾਬੰਦੀਆਂ ਹਟਾਈਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

ਬਸਪਾ ਦੇ ਸੂਬਾ ਪ੍ਰਧਾਨ ਕਰੀਮਪੁਰੀ ਕੱਲ੍ਹ ਬਰਨਾਲਾ ਪੁੱਜਣਗੇ

ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

ਆਂਗਨਵਾੜੀ ਮੁਲਾਜ਼ਮਾਂ ਵੱਲੋਂ ਕੇਂਦਰੀ ਮੰਤਰੀ ਬਿੱਟੂ ਦੇ ਦਫ਼ਤਰ ਅੱਗੇ ਰਾਜ ਪੱਧਰੀ ਰੋਸ ਰੈਲੀ 8 ਦਸੰਬਰ ਨੂੰ-ਰੁਪਿੰਦਰ ਬਾਵਾ

ਤੇਜ਼ਾਬ ਹਮਲੇ ਦੇ ਪੀੜ੍ਹਤਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਰਾਜਾਂ ਦੀਆਂ ਹਾਈਕੋਰਟਾਂ ਨੂੰ ਦਿੱਤੇ ਹੁਕਮ

ਪੰਚਾਇਤ ਸੰਮਤੀ ਚੋਣਾਂ‌ : ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਪੱਗ ਦਾ ਰੰਗ “ਸਰੋਂ ਫੁੱਲਾ” ਨਜ਼ਰ ਆ ਰਿਹਾ ਹੈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend