Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

- ਕੱਚੇ ਕਾਮਿਆਂ ਦੇ ਧਰਨੇ 'ਚ ਕੀਤੀ ਸ਼ਮੂਲੀਅਤ...ਹਮਾਇਤ ਦਾ ਦਿੱਤਾ ਭਰੋਸਾ

Nirmal Pandori by Nirmal Pandori
06/20/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 20 ਜੂਨ, ਨਿਰਮਲ ਸਿੰਘ ਪੰਡੋਰੀ
-ਜੇਕਰ ਸਰਕਾਰ ਨੇ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ‘ਚ ਬਰਨਾਲਾ ਸ਼ਹਿਰ ਵਿੱਚ ਸੀਵਰੇਜ ਦੀ ਬਦਬੂ ਲੋਕਾਂ ਦੇ ਨੱਕ ‘ਚ ਦਮ ਕਰ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਪੱਧਰ ‘ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀ “ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ” ਪੰਜਾਬ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 10 ਜੂਨ ਤੋਂ ਲੈ ਕੇ ਕੰਮ ਠੱਪ ਕੀਤਾ ਹੋਇਆ ਜਿਸ ਤਹਿਤ ਬਰਨਾਲਾ ਸ਼ਹਿਰ ਵਿੱਚ ਵੀ 10 ਜੂਨ ਤੋਂ ਲੈ ਕੇ ਸੀਵਰੇਜ ਕਾਮੇ ਹੜ੍ਹਤਾਲ ਕਰਕੇ ਧਰਨੇ ‘ਤੇ ਬੈਠੇ ਹਨ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਰਕਾਰ ਇਹਨਾਂ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੀਵਰੇਜ ਕਾਮਿਆਂ ਦੇ ਧਰਨੇ ‘ਚ ਸ਼ਮੂਲੀਅਤ ਕਰਕੇ ਇਨਾਂ ਕਾਮਿਆਂ ਦੀ ਮੰਗਾਂ ਦੀ ਹਮਾਇਤ ਕੀਤੀ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਈ ਵਰ੍ਹਿਆਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਇਹਨਾਂ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸਮੇਂ ਸਿਰ ਸੀਵਰੇਜ ਦੀ ਸਫਾਈ ਨਾ ਹੋਣ ਦਾ ਸਾਫ਼ ਮਤਲਬ ਹੈ ਕਿ ਲੋਕਾਂ ਨੂੰ ਭਿਆਨਕ ਬਿਮਾਰੀਆਂ ਆਪਣੀ ਲਪੇਟ ਵਿੱਚ ਲੈਣਗੀਆਂ ਪਰੰਤੂ ਇਸ ਦੇ ਬਾਵਜੂਦ ਵੀ ਸਰਕਾਰ ਅਤੇ ਪ੍ਰਸ਼ਾਸਨ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੇ ‌ ਧਰਨੇ ਵੱਲ ਧਿਆਨ ਨਹੀਂ ਦੇ ਰਿਹਾ।

                             ਵਿਧਾਇਕ ਢਿੱਲੋਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸੇ ਤਰ੍ਹਾਂ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਤੋਂ ਅੱਖਾਂ ਬੰਦ ਕਰੀ ਰੱਖੀਆਂ ਤਾਂ ਆਉਣ ਵਾਲੇ ਸਮੇਂ ‘ਚ ਇਹਨਾਂ ਦੀ ਹੜ੍ਹਤਾਲ ਕਰਕੇ ਸੀਵਰੇਜ ਦੀ ਸਮੱਸਿਆ ਲੋਕਾਂ ਲਈ ਵਿਕਰਾਲ ਰੂਪ ਧਾਰਨ ਕਰ ਜਾਵੇਗੀ ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਇਸ ਤੋਂ ਵੱਡੀ ਅਸਫਲਤਾ ਤੇ ਲਾਪਰਵਾਹੀ ਹੋਰ ਕੋਈ ਨਹੀਂ ਹੋ ਸਕਦੀ ਕਿ ਅੱਤ ਦੀ ਗਰਮੀ ‘ਚ ਕੱਚੇ ਮਜ਼ਦੂਰਾਂ ਨੂੰ ਧਰਨੇ ਦੇਣੇ ਪੈ ਰਹੇ ਹਨ। ‌ਬਰਨਾਲਾ ਵਿਖੇ 10 ਜੂਨ ਤੋਂ ਧਰਨੇ ‘ਤੇ ਬੈਠੇ ਇਨ੍ਹਾਂ ਆਊਟਸੋਰਸ ਕਾਮਿਆਂ ਨੂੰ ਵਿਧਾਇਕ ਢਿੱਲੋਂ ਨੇ ਵਿਸ਼ਵਾਸ ਦਿੱਤਾ ਕਿ ਉਹ ਸਰਕਾਰੀ ਪਲੇਟਫਾਰਮ ‘ਤੇ ਉਹਨਾਂ ਦੀਆਂ ਮੰਗਾਂ ਜ਼ੋਰ ਨਾਲ ਉਠਾਉਣਗੇ। ਦੂਜੇ ਪਾਸੇ ਸੀਵਰੇਜ ਬੋਰਡ ਦੇ ਕਾਮਿਆਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਧ ਧਿਆਨ ਨਾ ਦਿੱਤਾ ਤਾਂ ਉਹ ਬਰਨਾਲਾ ਦੇ ਬਾਜਾਖਾਨਾ ਰੋਡ ‘ਤੇ ਸੀਵਰੇਜ ਦੇ ਵੱਡੇ ਪਲਾਂਟ ਨੂੰ ਵੀ ਬੰਦ ਕਰ ਸਕਦੇ ਹਨ। ‌ ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਿ ਇਹ ਆਊਟਸੋਰਸ ਕਾਮੇ 25-30 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਜਿਸ ਨਾਲ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਗੁਜ਼ਾਰਾ ਕਰਨਾ ਔਖਾ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਸਰਕਾਰ ਤਨਖਾਹ ਵਿੱਚ ਵਾਧੇ ਸਮੇਤ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਇਹਨਾਂ ਆਊਟਸੋਰਸ ਕੰਮਾਂ ਨੂੰ ਮਜਬੂਰੀ ਵੱਸ ਅੱਤ ਦੀ ਗਰਮੀ ‘ਚ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

Next Post

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend